ਬੁੱਧਵਾਰ, ਅਕਤੂਬਰ 14, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਨੇ ਆਪਣੀ ਆਉਣ ਵਾਲੀ ਐਲਬਮ Imagination ਦੀ ਟ੍ਰੈਕਲਿਸਟ ਫੈਨਸ ਨਾਲ ਕੀਤੀ ਸ਼ੇਅਰ

ਆਪਣੇ ਕੈਰੀਅਰ ਦੀ ਸ਼ੁਰੂਆਤ 'ਚ ਉਸ ਨੂੰ ਬਹੁਤ ਘੱਟ ਸਫਲਤਾ ਮਿਲੀ ਸੀ ਪਰ ਹੁਣ ਆਪਣੇ ਸ਼ਾਨਦਾਰ ਹੁਨਰ ਕਾਰਨ ਉਸ ਨੇ ਸਾਰਿਆਂ ਦੇ ਦਿਲਾਂ 'ਤੇ ਕਬਜ਼ਾ ਕਰ ਲਿਆ।

by Bharat Thapa
ਜਨਵਰੀ 4, 2023
in ਪਾਲੀਵੁੱਡ, ਮਨੋਰੰਜਨ
0

Gurnam Bhullar Upcoming Album: ਪੰਜਾਬੀ ਇੰਡਸਟਰੀ ਦੇ ਮੰਨੇ-ਪ੍ਰਮੰਨੇ ਕਲਾਕਾਰਾਂ ਚੋਂ ਇੱਕ ਹੈ ਗੁਰਨਾਮ ਭੁੱਲਰ। ਉਸ ਨੂੰ ਪਾਲੀਵੁੱਡ ਦੇ ਟੌਪ ਕਲਾਕਾਰਾਂ ਚੋਂ ਇੱਕ ਮੰਨਿਆ ਜਾਂਦਾ ਹੈ। ਉਸਨੇ ਬਹੁਤ ਸਾਰੀਆਂ ਹਿੱਟ ਧੁਨਾਂ ‘ਤੇ ਲੋਕਾਂ ਨੂੰ ਨੱਚਣ ਨੂੰ ਮਜਬੂਰ ਕੀਤਾ ਹੈ। ਨਾਲ ਹੀ, ਹਰ ਕੋਈ ਉਸਦੀ ਸ਼ਾਨਦਾਰ ਐਕਟਿੰਗ ਦੀ ਕਾਬਲੀਅਤ ਤੋਂ ਹੈਰਾਨ ਹੈ।

ਆਪਣੇ ਕੈਰੀਅਰ ਦੀ ਸ਼ੁਰੂਆਤ ‘ਚ ਉਸ ਨੂੰ ਬਹੁਤ ਘੱਟ ਸਫਲਤਾ ਮਿਲੀ ਸੀ ਪਰ ਹੁਣ ਆਪਣੇ ਸ਼ਾਨਦਾਰ ਹੁਨਰ ਕਾਰਨ ਉਸ ਨੇ ਸਾਰਿਆਂ ਦੇ ਦਿਲਾਂ ‘ਤੇ ਕਬਜ਼ਾ ਕਰ ਲਿਆ। ਗੁਰਨਾਮ ਨੂੰ ਪਾਲੀਵੁੱਡ ਦੇ ਸਭ ਤੋਂ ਕਿਉਟ ਸਟਾਰਸ ‘ਚ ਗਿਣਿਆ ਜਾਂਦਾ ਹੈ। ਉਸ ਦੇ ਸੁਹਜ ਤੇ ਆਕਰਸ਼ਕ ਮੁਸਕਰਾਹਟ ਨੇ ਹਰ ਕਿਸੇ ਨੂੰ ਖਾਸ ਕਰਕੇ ਔਰਤਾਂ ਨੂੰ ਆਪਣੇ ਵੱਲ ਖਿੱਚਿਆ।

 

View this post on Instagram

 

A post shared by Gurnam Bhullar (@gurnambhullarofficial)


ਦੱਸ ਦਈਏ ਕਿ ਕੱਲ੍ਹ ਸਿੰਗਰ ਤੇ ਐਕਟਰ ਨੇ ਫੈਨਸ ਵਿੱਚ “Imagination” ਆਪਣੀ ਪਹਿਲੀ ਐਲਬਮ ਦੇ ਟਾਈਟਲ ਅਤੇ ਇਸ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਸੀ। ਪੋਸਟਰ ਵਿੱਚ, ਗੁਰਨਾਮ ਦੇ ਮੈਸੀ ਕਰਲੀ ਹੇਅਰ ਲੁੱਕ ਨਾਲ ਕਾਫੀ ਕਿਉਟ ਲੱਗ ਰਹੇ ਹਨ। ਇਸ ਤੋਂ ਇਲਾਵਾ, ਇਹ ਉਸ ਦੀ ਪਹਿਲੀ ਐਲਬਮ ਹੈ। ਦੱਸ ਦਈਏ ਕਿ Gurnaam ਨੇ ਕਈ ਹਿੱਟ ਗਾਣੇ ਦਿੱਤੇ ਅਤੇ ਪੰਜਾਬੀ ਫਿਲਮਾਂ ਵਿੱਚ ਕੰਮ ਵੀ ਕੀਤਾ ਹੈ।

ਹਾਲ ਹੀ ‘ਚ ਉਨ੍ਹਾਂ ਦੀ ਹਿੱਟ ਫਿਲਮ ‘ਲੇਖ’ ਸੀ। ਦੱਸ ਦਈਏ ਕਿ ਗੁਰਨਾਮ ਦੀ ਐਲਬਮ ਜਨਵਰੀ 2023 ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸਦਾ ਮਤਲਬ ਹੈ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਕਲਾਕਾਰ ਚਾਹੁੰਦਾ ਹੈ ਕਿ ਉਸਦੇ ਫੈਨਸ ਉਸਦੇ ਗਾਣਿਆਂ ਨਾਲ ਮੰਤਰਮੁਗਧ ਹੋਣ। ਇਸ ਤੋਂ ਇਲਾਵਾ ਸਿੰਗਰ ਨੇ ਇਸ ਪ੍ਰੋਜੈਕਟ ਨੂੰ ਬਣਾਉਣ ਲਈ ਆਪਣੇ ਸਹਿ-ਭਾਗੀਦਾਰਾਂ ਦਾ ਧੰਨਵਾਦ ਵੀ ਕੀਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurnam BhullarImaginationlatest newsnew albumpro punjab tvpunjabi newspunjabi singer
Share289Tweet181Share72

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.