ਬੁੱਧਵਾਰ, ਜੂਨ 24, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Video: ਆਪਣੇ ਬੱਚੇ ਨੂੰ ਗਲੇ ਨਾਲ ਲਾਉਂਦੀ ਨਜ਼ਰ ਆਈ ਮਾਦਾ Kangaroo, ਮਮਤਾ ਦੇਖ ਇਮੋਸ਼ਨਲ ਹੋਏ ਯੂਜ਼ਰ

Viral video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ, ਜਿਸ 'ਚ ਇੱਕ ਕੰਗਾਰੂ ਮਾਂ ਆਪਣੇ ਬੱਚੇ ਨੂੰ ਗਲੇ ਲਗਾਉਂਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੇ ਦਿਲ ਪਿਘਲ ਗਏ।

by Bharat Thapa
ਜਨਵਰੀ 5, 2023
in ਅਜ਼ਬ-ਗਜ਼ਬ
0

Amazing Viral Video: ਦੁਨੀਆ ‘ਚ ਮਾਂ ਦੇ ਪਿਆਰ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ, ਇਸ ਦੇ ਨਾਲ ਹੀ ਮਾਂ ਦੇ ਪਿਆਰ ਦੀ ਕੋਈ ਸੀਮਾ ਨਹੀਂ ਹੁੰਦੀ, ਇਸ ਸੱਚਾਈ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਸਮੇਂ-ਸਮੇਂ ‘ਤੇ ਕੁਝ ਅਨੋਖਾ ਦੇਖਣ ਨੂੰ ਮਿਲਦਾ ਹੈ। ਜਿਸ ‘ਚ ਮਨੁੱਖ ਤੋਂ ਲੈ ਕੇ ਜਾਨਵਰਾਂ ਤੱਕ ਮਾਂ ਦੇ ਪਿਆਰ ਨੂੰ ਦੇਖ ਕੇ ਯੂਜ਼ਰ ਦਾ ਦਿਲ ਪਿਘਲ ਜਾਂਦਾ ਹੈ।

ਹਾਲ ਹੀ ‘ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ, ਜਿਸ ਨੂੰ ਦੇਖ ਕੇ ਯੂਜ਼ਰਸ ਇਮੋਸ਼ਨਲ ਹੋ ਗਏ। ਵੀਡੀਓ ‘ਚ ਇੱਕ ਮਾਂ ਕੰਗਾਰੂ ਆਪਣੇ ਬੱਚੇ ਨੂੰ ਪਿਆਰ ਨਾਲ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ, ਜਿਸ ਦੇ ਪਿਆਰ ਨੇ ਸਭ ਦਾ ਦਿਲ ਜਿੱਤ ਲਿਆ। ਵੀਡੀਓ ਨੂੰ ਇੱਕ ਵਾਰ ਦੇਖਣ ਤੋਂ ਬਾਅਦ ਯੂਜ਼ਰਸ ਇਸ ਤੋਂ ਨਜ਼ਰ ਨਹੀਂ ਹਟਾ ਪਾ ਰਹੇ। ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Most Precious ❤️

Credits- in the video #motherslove #wildlife pic.twitter.com/VO1CwdGjHE

— Supriya Sahu IAS (@supriyasahuias) December 30, 2022

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ ‘ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ IFS ਅਧਿਕਾਰੀ ਸੁਪ੍ਰਿਆ ਸਾਹੂ ਨੇ ਟਵਿਟਰ ‘ਤੇ ਸ਼ੇਅਰ ਕੀਤਾ। ਇਸ ਛੋਟੀ ਕਲਿੱਪ ‘ਚ ਇੱਕ ਮਾਂ ਕੰਗਾਰੂ ਆਪਣੇ ਬੱਚੇ ਨੂੰ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ। ਮਾਂ-ਪੁੱਤ ਇਸ ਤਰ੍ਹਾਂ ਇੱਕ ਦੂਜੇ ਨੂੰ ਜੱਫੀ ਪਾ ਰਹੇ ਹਨ। ਜਿਵੇਂ ਕੋਈ ਵਿਅਕਤੀ ਆਪਣੇ ਬੱਚੇ ਨੂੰ ਜੱਫੀ ਪਾ ਰਿਹਾ ਹੋਵੇ। ਵੀਡੀਓ ‘ਚ ਮਾਂ ਦਾ ਪਿਆਰ ਸਾਫ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ ਸ਼ੈਲੀ ਪੀਅਰਸਨ ਨਾਂ ਦੇ ਫੋਟੋਗ੍ਰਾਫਰ ਨੇ ਇਸ ਵੀਡੀਓ ਨੂੰ ਆਪਣੇ ਕੈਮਰੇ ‘ਚ ਕੈਪਚਰ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 64 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਕਲਿੱਪ ਦੇਖਣ ਤੋਂ ਬਾਅਦ ਟਵਿਟਰ ਯੂਜ਼ਰਸ ਖੁਦ ਨੂੰ ਰੋਕ ਨਹੀਂ ਸਕੇ ਤੇ ਇਸ ਵੀਡੀਓ ਨੂੰ ਦੋਸਤਾਂ ਨਾਲ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਕੁਮੈਂਟ ਕਰਦੇ ਹੋਏ ਜ਼ਿਆਦਾਤਰ ਯੂਜ਼ਰਸ ਮਾਂ ਦੇ ਪਿਆਰ ਨੂੰ ਦੁਨੀਆ ਦਾ ਅਨਮੋਲ ਤੋਹਫਾ ਦੱਸ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newsanimal lovefemale kangaroolatest newsmother lovepro punjab tvpunjabi newsviral video
Share204Tweet128Share51

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.