ਵੀਰਵਾਰ, ਸਤੰਬਰ 3, 2026 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਟੀ-20 ਮੈਚ ‘ਚ ਡੈਬਿਊ ਕਰਨ ਵਾਲੇ Shivam Mavi ਨੇ ਲਾਈ ਵਿੱਕਟਾਂ ਦੀ ਝੱੜੀ, ਸ਼੍ਰੀਲੰਕਾ ਲਈ ਬਣਿਆ ਵਿਲਨ

ਟੀਮ ਇੰਡੀਆ ਨੇ ਰੋਮਾਂਚਕ ਟੀ-20 ਮੈਚ ਚ ਕੀਤੀ ਜਿੱਤ ਹਾਸਲ। ਸ਼ਿਵਮ ਮਾਵੀ ਇਸ ਜਿੱਤ ਦੇ ਬਾਦਸ਼ਾਹ ਰਹੇ। ਸ਼ਿਵਮ ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਰਹਿਣ ਵਾਲਾ ਹੈ। ਇਸ ਜਿੱਤ ਨਾਲ ਟੀਮ ਇੰਡੀਆਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਨਾਲ ਅੱਗੇ ਚਲ ਰਹੀ ਹੈ।

by Bharat Thapa
ਜਨਵਰੀ 4, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਟੀਮ ਇੰਡੀਆ ਨੇ ਰੋਮਾਂਚਕ ਟੀ-20 ਮੈਚ ਚ ਕੀਤੀ ਜਿੱਤ ਹਾਸਲ। ਸ਼ਿਵਮ ਮਾਵੀ ਇਸ ਜਿੱਤ ਦੇ ਬਾਦਸ਼ਾਹ ਰਹੇ। ਸ਼ਿਵਮ ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਰਹਿਣ ਵਾਲਾ ਹੈ। ਇਸ ਜਿੱਤ ਨਾਲ ਟੀਮ ਇੰਡੀਆਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਨਾਲ ਅੱਗੇ ਚਲ ਰਹੀ ਹੈ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਰੋਮਾਂਚਕ ਟੀ-20 ਮੈਚ 'ਚ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਹੈ। ਹਾਰਦਿਕ ਪੰਡਿਆ ਦੀ ਕਪਤਾਨੀ 'ਚ ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ।
ਜਵਾਬ 'ਚ ਸ਼੍ਰੀਲੰਕਾ ਦੀ ਟੀਮ 160 ਦੌੜਾਂ 'ਤੇ ਹੀ ਢੇਰ ਹੋ ਗਈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।
ਟੀਮ ਇੰਡੀਆ 'ਚ ਆਪਣਾ ਡੈਬਿਊ ਕਰਨ ਵਾਲਾ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਕੁੱਲ ਚਾਰ ਵਿਕਟਾਂ ਲੈ ਕੇ ਇਸ ਜਿੱਤ ਦਾ ਬਾਦਸ਼ਾਹ ਰਿਹਾ। ਉਸ ਨੇ ਕੁੱਲ 4 ਓਵਰਾਂ 'ਚ 22 ਦੌੜਾਂ ਦੇ ਕੇ 4 ਵਿਕਟਾਂ ਲਈਆਂ।
ਡੈਬਿਊ ਮੈਚ ਵਿੱਚ ਹੀਰੋ ਰਹੇ ਸ਼ਿਵਮ ਮਾਵੀ ਨੂੰ ਇਸ ਮੌਕੇ ਲਈ ਛੇ ਸਾਲਾਂ ਦਾ ਇੰਤਜ਼ਾਰ ਕਰਨਾ ਪਿਆ। ਪਰ ਸ਼ਿਵਮ ਨੇ ਆਪਣੀ ਪਾਰੀ ਨਾਲ ਸਾਬਤ ਕਰ ਦਿੱਤਾ ਕਿ ਉਹ ਇਸ ਮੌਕੇ ਦਾ ਮਜ਼ਬੂਤ ​​ਦਾਅਵੇਦਾਰ ਹੈ।
ਉਸ ਨੇ 2018 ਵਿੱਚ ਆਈਪੀਐਲ ਅਤੇ ਪਹਿਲੇ ਦਰਜੇ ਦੇ ਮੈਚਾਂ ਦੇ ਦੌਰਾਨ ਆਪਣੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਸ ਨੂੰ ਇਸ ਸਾਲ ਅੰਡਰ-19 ਵਿਸ਼ਵ ਕੱਪ 'ਚ ਜਗ੍ਹਾ ਮਿਲੀ। ਫਿਰ ਪ੍ਰਿਥਵੀ ਸ਼ਾਅ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਆਸਟਰੇਲੀਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਉਸ ਫਾਈਨਲ ਮੈਚ ਵਿੱਚ ਸ਼ਿਵਮ ਮਾਵੀ ਨੇ ਇੱਕ ਵਿਕਟ ਲਈ ਸੀ।
ਸ਼ਿਵਮ ਮਾਵੀ ਡੈਬਿਊ 'ਤੇ ਚਾਰ ਵਿਕਟਾਂ ਲੈਣ ਵਾਲੇ ਤੀਜੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸਿਰਸਾ ਦੇ ਗੇਂਦਬਾਜ਼ ਬਰਿੰਦਰ ਸਰਾਂ ਨੇ 2016 'ਚ ਜ਼ਿੰਬਾਬਵੇ ਖਿਲਾਫ ਡੈਬਿਊ ਕਰਦੇ ਹੋਏ ਹਰਾਰੇ 'ਚ ਸਿਰਫ 10 ਦੌੜਾਂ 'ਤੇ ਚਾਰ ਵਿਕਟਾਂ ਲਈਆਂ।
ਸ਼ਿਵਮ ਮਾਵੀ ਨੋਇਡਾ ਦਾ ਰਹਿਣ ਵਾਲਾ ਹੈ। ਉਸ ਦਾ ਪਰਿਵਾਰ ਮੂਲ ਰੂਪ ਤੋਂ ਮੇਰਠ ਦਾ ਰਹਿਣ ਵਾਲਾ ਹੈ। ਹਾਲਾਂਕਿ ਸ਼ਿਵਮ 22 ਸਾਲਾਂ ਤੋਂ ਨੋਇਡਾ 'ਚ ਰਹਿ ਰਿਹਾ ਹੈ। ਸ਼ਿਵਮ ਦੇ ਪਿਤਾ ਪੰਕਜ ਮਾਵੀ ਨੌਕਰੀ ਦੇ ਸਿਲਸਿਲੇ 'ਚ ਨੋਇਡਾ ਆਏ ਸੀ।
ਉਸ ਦੇ ਪਿਤਾ ਨੇ ਦੱਸਿਆ ਕਿ ਸ਼ਿਵਮ ਬਚਪਨ ਤੋਂ ਹੀ ਕ੍ਰਿਕਟ ਖੇਡਦਾ ਰਿਹਾ ਹੈ ਪਰ ਨੋਇਡਾ ਆ ਕੇ ਉਸ ਨੇ ਆਪਣੀ ਕਲਾ ਨੂੰ ਹੋਰ ਨਿਖਾਰਿਆ। ਉਸ ਨੇ ਆਪਣੀ ਸਕੂਲੀ ਪੜ੍ਹਾਈ ਸਿਟੀ ਪਬਲਿਕ ਸਕੂਲ, ਨੋਇਡਾ ਤੋਂ ਕੀਤੀ।
ਸ਼ਿਵਮ ਨੇ ਭਾਰਤੀ ਟੀਮ ਨਾਲ ਜੁੜਨ ਲਈ ਕਾਫੀ ਮਿਹਨਤ ਕੀਤੀ। ਪੜ੍ਹਾਈ ਅਤੇ ਖੇਡਾਂ ਨੂੰ ਇਕੱਠਿਆਂ ਸੰਭਾਲਣਾ ਉਸ ਲਈ ਵੱਡਾ ਕੰਮ ਸੀ।
ਸ਼ਿਵਮ ਦੇ ਕ੍ਰਿਕੇਟ ਪ੍ਰਤੀ ਵੱਧ ਦੇ ਲਗਾਅ ਤੋਂ ਉਸ ਦੇ ਪਿਤਾ ਨੂੰ ਗੁੱਸਾ ਆਉਣ ਲੱਗਾ। ਉਹ ਆਪਣੇ ਪੁੱਤਰ ਨੂੰ ਪੜ੍ਹ-ਲਿਖ ਕੇ ਡਾਕਟਰ ਜਾਂ ਇੰਜੀਨੀਅਰ ਬਣਾਉਣਾ ਚਾਹੁੰਦੇ ਸੀ। ਪਰ ਸ਼ਿਵਮ ਨੇ ਛੋਟੀ ਉਮਰ ਵਿੱਚ ਹੀ ਕ੍ਰਿਕਟਰ ਬਣਨ ਦਾ ਸੁਪਨਾ ਦੇਖਣਾ ਸ਼ੁਰੂ ਕਰ ਦਿੱਤਾ ਸੀ।
ਪੜ੍ਹਾਈ ਦੇ ਨਾਲ-ਨਾਲ ਉਹ ਆਪਣੇ ਘਰ ਦੀਆਂ ਗਲੀਆਂ ਅਤੇ ਨੇੜਲੇ ਗਰਾਊਂਡ ਵਿੱਚ ਕ੍ਰਿਕਟ ਖੇਡਦਾ ਸੀ। ਸ਼ੁਰੂਆਤ ਵਿੱਚ ਸ਼ਿਵਮ ਸਿਰਫ਼ ਸ਼ੌਕ ਵਜੋਂ ਹੀ ਕ੍ਰਿਕਟ ਖੇਡਦਾ ਸੀ ਪਰ ਉਸ ਦੇ ਕੋਚ ਨੇ ਉਸ ਦੀ ਪ੍ਰਤਿਭਾ ਨੂੰ ਪਛਾਣਦਿਆਂ ਸ਼ਿਵਮ ਦੇ ਪਿਤਾ ਨੂੰ ਕਿਹਾ ਕਿ ਤੁਹਾਡੇ ਬੱਚੇ ਵਿੱਚ ਟੈਲੇਂਟ ਹੈ। ਇਸ ਨੂੰ ਹੋਰ ਅੱਗੇ ਲਜਾਨਾ ਚਾਹੀਦਾ ਹੈ।
ਦੱਸ ਦਈਏ ਕਿ ਸ਼ਿਵਮ ਨੇ 8 ਸਾਲ ਦੀ ਉਮਰ 'ਚ ਫੂਲਚੰਦ ਸ਼ਰਮਾ ਤੋਂ ਕ੍ਰਿਕਟ ਦੀ ਟ੍ਰੇਨਿੰਗ ਲੈਣੀ ਸ਼ੁਰੂ ਕਰ ਦਿੱਤੀ ਸੀ। ਸ਼ਿਵਮ ਮਾਵੀ ਦਿੱਲੀ ਦੀ ਅੰਡਰ-14 ਟੀਮ ਲਈ ਵੀ ਖੇਡ ਚੁੱਕਾ ਹੈ। ਦਸੰਬਰ 2017 ਵਿੱਚ, ਉਸ ਨੂੰ 2018 ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਭਾਰਤ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ।
ਇਸ ਦੇ ਨਾਲ ਹੀ, ਜਨਵਰੀ 2018 ਵਿੱਚ, ਉਸ ਨੂੰ 2018 ਆਈਪੀਐਲ ਨਿਲਾਮੀ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਖਰੀਦਿਆ ਸੀ। ਦਿੱਲੀ ਨੇ ਇਸ ਸੀਰੀਜ਼ 'ਚ ਜਿੱਤ ਦਰਜ ਕੀਤੀ ਸੀ। ਜਿਸ ਵਿੱਚ ਸ਼ਿਵਮ ਦਾ ਬਹੁਤ ਵੱਡਾ ਯੋਗਦਾਨ ਸੀ।
ਇਸ ਤੋਂ ਬਾਅਦ ਉਸ ਨੂੰ ਯੂਪੀ ਦੀ ਅੰਡਰ-16 ਟੀਮ ਵਿੱਚ ਖੇਡਣ ਦਾ ਮੌਕਾ ਮਿਲਿਆ। ਜਿੱਥੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਸ ਨੂੰ ਅੰਡਰ-19 ਟੀਮ ਵਿੱਚ ਸ਼ਾਮਲ ਕੀਤਾ ਗਿਆ। ਸ਼ਿਵਮ ਨੇ ਆਪਣੀ ਤੇਜ਼ ਅਤੇ ਮਾਰੂ ਗੇਂਦਬਾਜ਼ੀ ਨਾਲ ਸਿਲੈਕਟਰਜ ਦਾ ਧਿਆਨ ਆਪਣੇ ਵੱਲ ਖਿੱਚਿਆ।
ਮਾਵੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਅੰਡਰ-19 ਲਈ ਹੁਣ ਤੱਕ ਸਿਰਫ ਅੱਠ ਇੱਕ ਰੋਜ਼ਾ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਵਿੱਚ ਉਸ ਨੇ 15.21 ਦੀ ਔਸਤ ਨਾਲ ਗੇਂਦਬਾਜ਼ੀ ਕੀਤੀ ਅਤੇ ਕੁੱਲ 14 ਖਿਡਾਰੀਆਂ ਨੂੰ ਆਊਟ ਕੀਤਾ।
ਇਸ ਵਿਸ਼ਵ ਕੱਪ 'ਚ ਉਸ ਨੇ ਆਪਣੀ ਤੇਜ਼ ਗੇਂਦ ਨਾਲ ਕਈ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ। ਲਗਾਤਾਰ 140 ਤੋਂ ਜ਼ਿਆਦਾ ਦੀ ਰਫਤਾਰ ਨਾਲ ਗੇਂਦ ਸੁੱਟ ਕੇ ਸ਼ਿਵਮ ਨੇ ਦਿੱਗਜ ਕ੍ਰਿਕਟਰਾਂ ਨੂੰ ਕਾਫੀ ਪ੍ਰਭਾਵਿਤ ਕੀਤਾ।
ਟੀਮ ਇੰਡੀਆ ਨੇ ਰੋਮਾਂਚਕ ਟੀ-20 ਮੈਚ ਚ ਕੀਤੀ ਜਿੱਤ ਹਾਸਲ। ਸ਼ਿਵਮ ਮਾਵੀ ਇਸ ਜਿੱਤ ਦੇ ਬਾਦਸ਼ਾਹ ਰਹੇ। ਸ਼ਿਵਮ ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਰਹਿਣ ਵਾਲਾ ਹੈ। ਇਸ ਜਿੱਤ ਨਾਲ ਟੀਮ ਇੰਡੀਆਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ 1-0 ਨਾਲ ਅੱਗੇ ਚਲ ਰਹੀ ਹੈ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ ਰੋਮਾਂਚਕ ਟੀ-20 ਮੈਚ ‘ਚ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਹੈ। ਹਾਰਦਿਕ ਪੰਡਿਆ ਦੀ ਕਪਤਾਨੀ ‘ਚ ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ।
ਜਵਾਬ ‘ਚ ਸ਼੍ਰੀਲੰਕਾ ਦੀ ਟੀਮ 160 ਦੌੜਾਂ ‘ਤੇ ਹੀ ਢੇਰ ਹੋ ਗਈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।
ਟੀਮ ਇੰਡੀਆ ‘ਚ ਆਪਣਾ ਡੈਬਿਊ ਕਰਨ ਵਾਲਾ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਕੁੱਲ ਚਾਰ ਵਿਕਟਾਂ ਲੈ ਕੇ ਇਸ ਜਿੱਤ ਦਾ ਬਾਦਸ਼ਾਹ ਰਿਹਾ। ਉਸ ਨੇ ਕੁੱਲ 4 ਓਵਰਾਂ ‘ਚ 22 ਦੌੜਾਂ ਦੇ ਕੇ 4 ਵਿਕਟਾਂ ਲਈਆਂ।
ਡੈਬਿਊ ਮੈਚ ਵਿੱਚ ਹੀਰੋ ਰਹੇ ਸ਼ਿਵਮ ਮਾਵੀ ਨੂੰ ਇਸ ਮੌਕੇ ਲਈ ਛੇ ਸਾਲਾਂ ਦਾ ਇੰਤਜ਼ਾਰ ਕਰਨਾ ਪਿਆ। ਪਰ ਸ਼ਿਵਮ ਨੇ ਆਪਣੀ ਪਾਰੀ ਨਾਲ ਸਾਬਤ ਕਰ ਦਿੱਤਾ ਕਿ ਉਹ ਇਸ ਮੌਕੇ ਦਾ ਮਜ਼ਬੂਤ ​​ਦਾਅਵੇਦਾਰ ਹੈ।
ਉਸ ਨੇ 2018 ਵਿੱਚ ਆਈਪੀਐਲ ਅਤੇ ਪਹਿਲੇ ਦਰਜੇ ਦੇ ਮੈਚਾਂ ਦੇ ਦੌਰਾਨ ਆਪਣੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਸ ਨੂੰ ਇਸ ਸਾਲ ਅੰਡਰ-19 ਵਿਸ਼ਵ ਕੱਪ ‘ਚ ਜਗ੍ਹਾ ਮਿਲੀ। ਫਿਰ ਪ੍ਰਿਥਵੀ ਸ਼ਾਅ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਆਸਟਰੇਲੀਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਉਸ ਫਾਈਨਲ ਮੈਚ ਵਿੱਚ ਸ਼ਿਵਮ ਮਾਵੀ ਨੇ ਇੱਕ ਵਿਕਟ ਲਈ ਸੀ।
ਸ਼ਿਵਮ ਮਾਵੀ ਡੈਬਿਊ ‘ਤੇ ਚਾਰ ਵਿਕਟਾਂ ਲੈਣ ਵਾਲੇ ਤੀਜੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਸਿਰਸਾ ਦੇ ਗੇਂਦਬਾਜ਼ ਬਰਿੰਦਰ ਸਰਾਂ ਨੇ 2016 ‘ਚ ਜ਼ਿੰਬਾਬਵੇ ਖਿਲਾਫ ਡੈਬਿਊ ਕਰਦੇ ਹੋਏ ਹਰਾਰੇ ‘ਚ ਸਿਰਫ 10 ਦੌੜਾਂ ‘ਤੇ ਚਾਰ ਵਿਕਟਾਂ ਲਈਆਂ।

ਸ਼ਿਵਮ ਮਾਵੀ ਨੋਇਡਾ ਦਾ ਰਹਿਣ ਵਾਲਾ ਹੈ। ਉਸ ਦਾ ਪਰਿਵਾਰ ਮੂਲ ਰੂਪ ਤੋਂ ਮੇਰਠ ਦਾ ਰਹਿਣ ਵਾਲਾ ਹੈ। ਹਾਲਾਂਕਿ ਸ਼ਿਵਮ 22 ਸਾਲਾਂ ਤੋਂ ਨੋਇਡਾ ‘ਚ ਰਹਿ ਰਿਹਾ ਹੈ। ਸ਼ਿਵਮ ਦੇ ਪਿਤਾ ਪੰਕਜ ਮਾਵੀ ਨੌਕਰੀ ਦੇ ਸਿਲਸਿਲੇ ‘ਚ ਨੋਇਡਾ ਆਏ ਸੀ।
ਉਸ ਦੇ ਪਿਤਾ ਨੇ ਦੱਸਿਆ ਕਿ ਸ਼ਿਵਮ ਬਚਪਨ ਤੋਂ ਹੀ ਕ੍ਰਿਕਟ ਖੇਡਦਾ ਰਿਹਾ ਹੈ ਪਰ ਨੋਇਡਾ ਆ ਕੇ ਉਸ ਨੇ ਆਪਣੀ ਕਲਾ ਨੂੰ ਹੋਰ ਨਿਖਾਰਿਆ। ਉਸ ਨੇ ਆਪਣੀ ਸਕੂਲੀ ਪੜ੍ਹਾਈ ਸਿਟੀ ਪਬਲਿਕ ਸਕੂਲ, ਨੋਇਡਾ ਤੋਂ ਕੀਤੀ।
ਸ਼ਿਵਮ ਨੇ ਭਾਰਤੀ ਟੀਮ ਨਾਲ ਜੁੜਨ ਲਈ ਕਾਫੀ ਮਿਹਨਤ ਕੀਤੀ। ਪੜ੍ਹਾਈ ਅਤੇ ਖੇਡਾਂ ਨੂੰ ਇਕੱਠਿਆਂ ਸੰਭਾਲਣਾ ਉਸ ਲਈ ਵੱਡਾ ਕੰਮ ਸੀ।
ਸ਼ਿਵਮ ਦੇ ਕ੍ਰਿਕੇਟ ਪ੍ਰਤੀ ਵੱਧ ਦੇ ਲਗਾਅ ਤੋਂ ਉਸ ਦੇ ਪਿਤਾ ਨੂੰ ਗੁੱਸਾ ਆਉਣ ਲੱਗਾ। ਉਹ ਆਪਣੇ ਪੁੱਤਰ ਨੂੰ ਪੜ੍ਹ-ਲਿਖ ਕੇ ਡਾਕਟਰ ਜਾਂ ਇੰਜੀਨੀਅਰ ਬਣਾਉਣਾ ਚਾਹੁੰਦੇ ਸੀ। ਪਰ ਸ਼ਿਵਮ ਨੇ ਛੋਟੀ ਉਮਰ ਵਿੱਚ ਹੀ ਕ੍ਰਿਕਟਰ ਬਣਨ ਦਾ ਸੁਪਨਾ ਦੇਖਣਾ ਸ਼ੁਰੂ ਕਰ ਦਿੱਤਾ ਸੀ।
ਪੜ੍ਹਾਈ ਦੇ ਨਾਲ-ਨਾਲ ਉਹ ਆਪਣੇ ਘਰ ਦੀਆਂ ਗਲੀਆਂ ਅਤੇ ਨੇੜਲੇ ਗਰਾਊਂਡ ਵਿੱਚ ਕ੍ਰਿਕਟ ਖੇਡਦਾ ਸੀ। ਸ਼ੁਰੂਆਤ ਵਿੱਚ ਸ਼ਿਵਮ ਸਿਰਫ਼ ਸ਼ੌਕ ਵਜੋਂ ਹੀ ਕ੍ਰਿਕਟ ਖੇਡਦਾ ਸੀ ਪਰ ਉਸ ਦੇ ਕੋਚ ਨੇ ਉਸ ਦੀ ਪ੍ਰਤਿਭਾ ਨੂੰ ਪਛਾਣਦਿਆਂ ਸ਼ਿਵਮ ਦੇ ਪਿਤਾ ਨੂੰ ਕਿਹਾ ਕਿ ਤੁਹਾਡੇ ਬੱਚੇ ਵਿੱਚ ਟੈਲੇਂਟ ਹੈ। ਇਸ ਨੂੰ ਹੋਰ ਅੱਗੇ ਲਜਾਨਾ ਚਾਹੀਦਾ ਹੈ।
ਦੱਸ ਦਈਏ ਕਿ ਸ਼ਿਵਮ ਨੇ 8 ਸਾਲ ਦੀ ਉਮਰ ‘ਚ ਫੂਲਚੰਦ ਸ਼ਰਮਾ ਤੋਂ ਕ੍ਰਿਕਟ ਦੀ ਟ੍ਰੇਨਿੰਗ ਲੈਣੀ ਸ਼ੁਰੂ ਕਰ ਦਿੱਤੀ ਸੀ। ਸ਼ਿਵਮ ਮਾਵੀ ਦਿੱਲੀ ਦੀ ਅੰਡਰ-14 ਟੀਮ ਲਈ ਵੀ ਖੇਡ ਚੁੱਕਾ ਹੈ। ਦਸੰਬਰ 2017 ਵਿੱਚ, ਉਸ ਨੂੰ 2018 ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਭਾਰਤ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ।
ਇਸ ਦੇ ਨਾਲ ਹੀ, ਜਨਵਰੀ 2018 ਵਿੱਚ, ਉਸ ਨੂੰ 2018 ਆਈਪੀਐਲ ਨਿਲਾਮੀ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਖਰੀਦਿਆ ਸੀ। ਦਿੱਲੀ ਨੇ ਇਸ ਸੀਰੀਜ਼ ‘ਚ ਜਿੱਤ ਦਰਜ ਕੀਤੀ ਸੀ। ਜਿਸ ਵਿੱਚ ਸ਼ਿਵਮ ਦਾ ਬਹੁਤ ਵੱਡਾ ਯੋਗਦਾਨ ਸੀ।
ਇਸ ਤੋਂ ਬਾਅਦ ਉਸ ਨੂੰ ਯੂਪੀ ਦੀ ਅੰਡਰ-16 ਟੀਮ ਵਿੱਚ ਖੇਡਣ ਦਾ ਮੌਕਾ ਮਿਲਿਆ। ਜਿੱਥੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਸ ਨੂੰ ਅੰਡਰ-19 ਟੀਮ ਵਿੱਚ ਸ਼ਾਮਲ ਕੀਤਾ ਗਿਆ। ਸ਼ਿਵਮ ਨੇ ਆਪਣੀ ਤੇਜ਼ ਅਤੇ ਮਾਰੂ ਗੇਂਦਬਾਜ਼ੀ ਨਾਲ ਸਿਲੈਕਟਰਜ ਦਾ ਧਿਆਨ ਆਪਣੇ ਵੱਲ ਖਿੱਚਿਆ।
ਮਾਵੀ ਨੇ ਅੰਤਰਰਾਸ਼ਟਰੀ ਪੱਧਰ ‘ਤੇ ਅੰਡਰ-19 ਲਈ ਹੁਣ ਤੱਕ ਸਿਰਫ ਅੱਠ ਇੱਕ ਰੋਜ਼ਾ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਵਿੱਚ ਉਸ ਨੇ 15.21 ਦੀ ਔਸਤ ਨਾਲ ਗੇਂਦਬਾਜ਼ੀ ਕੀਤੀ ਅਤੇ ਕੁੱਲ 14 ਖਿਡਾਰੀਆਂ ਨੂੰ ਆਊਟ ਕੀਤਾ।
ਇਸ ਵਿਸ਼ਵ ਕੱਪ ‘ਚ ਉਸ ਨੇ ਆਪਣੀ ਤੇਜ਼ ਗੇਂਦ ਨਾਲ ਕਈ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ। ਲਗਾਤਾਰ 140 ਤੋਂ ਜ਼ਿਆਦਾ ਦੀ ਰਫਤਾਰ ਨਾਲ ਗੇਂਦ ਸੁੱਟ ਕੇ ਸ਼ਿਵਮ ਨੇ ਦਿੱਗਜ ਕ੍ਰਿਕਟਰਾਂ ਨੂੰ ਕਾਫੀ ਪ੍ਰਭਾਵਿਤ ਕੀਤਾ।
Tags: Debut MatchIndia Vs Sri lankalatest newspro punjab tvpunjabi newsShivam Mavit20 -match
Share235Tweet147Share59

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.