ਬੁੱਧਵਾਰ, ਮਾਰਚ 4, 2026 03:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰ ਹਫਤੇ ‘ਚ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਇੱਕ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

by propunjabtv
ਅਗਸਤ 31, 2021
in ਦੇਸ਼, ਪੰਜਾਬ, ਵਿਦੇਸ਼
0

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ ਖੁਸ਼ੀ ਸਾਂਝੀ ਕਰਦੇ ਔਜਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ।

ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।

ਔਜਲਾ ਨੇ ਦੱਸਿਆ ਕਿ ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਜ਼ਰੀਏ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੂ ਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ ਸਰਦਾਰ ਔਜਲਾ ਨੇ ਕਿਹਾ ਕਿ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਸਾਡੀ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਕੇਵਲ ਵਪਾਰ ਰਸਤਾ ਨਹੀਂ, ਬਲਕਿ ਦਰਬਾਰ ਸਾਹਿਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਵੀ ਸਾਨੂੰ ਇਸ ਉਡਾਨ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।
Tags: amritsarBirminghamstartweekly flight
Share199Tweet124Share50

Related Posts

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026
Load More

Recent News

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.