ਵੀਰਵਾਰ, ਨਵੰਬਰ 6, 2025 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Alcohol Hangover: ਜੇਕਰ ਤੁਹਾਨੂੰ ਵੀ ਜ਼ਿਆਦਾ ਸ਼ਰਾਬ ਪੀਣ ਕਰਕੇ ਹੋ ਗਿਆ ਹੈ ਹੈਂਗਓਵਰ, ਤਾਂ ਅਜਮਾਓ ਇਹ ਟਿਪਸ

ਜੇਕਰ ਤੁਹਾਨੂੰ ਵੀ ਪਾਰਟੀ 'ਚ ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਹੈਂਗਓਵਰ ਹੋ ਗਿਆ ਹੈ, ਤਾਂ ਇਹ ਨੁਸਖਾ ਹੈਂਗਓਵਰ ਤੋਂ ਠੀਕ ਹੋਣ 'ਚ ਤੁਹਾਡੀ ਕਾਫੀ ਮਦਦ ਕਰ ਸਕਦਾ ਹੈ।

by Bharat Thapa
ਜਨਵਰੀ 5, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Alcohol Hangover: ਪਾਰਟੀ ਦੇ ਜਸ਼ਨ ‘ਚ ਕਈ ਵਾਰ ਜ਼ਿਆਦਾ ਸ਼ਰਾਬ ਪੀਣ ਕਾਰਨ ਹੈਂਗਓਵਰ ਹੋ ਜਾਂਦਾ ਹੈ। ਹੈਂਗਓਵਰ ਦੇ ਕਾਰਨ ਲੋਕਾਂ ਨੂੰ ਸਿਰ ਦਰਦ, ਉਲਟੀ, ਥਕਾਵਟ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਨੂੰ ਵੀ ਪਾਰਟੀ ਤੋਂ ਬਾਅਦ ਹੈਂਗਓਵਰ ਹੋ ਗਿਆ ਹੈ ਤਾਂ ਇਹ ਕੁਝ ਘਰੇਲੂ ਉਪਾਅ ਹੈ, ਜਿਸ ਦੀ ਮਦਦ ਨਾਲ ਤੁਸੀਂ ਹੈਂਗਓਵਰ ਤੋਂ ਛੁਟਕਾਰਾ ਪਾ ਸਕਦੇ ਹੋ।
ਅਕਸਰ ਸ਼ਰਾਬ ਪੀਣ ਨਾਲ ਲੋਕ ਬਹੁਤ ਜ਼ਿਆਦਾ ਪਿਸ਼ਾਬ ਕਰਦੇ ਹਨ। ਇਸ ਦੇ ਨਾਲ ਹੀ ਜੇਕਰ ਸ਼ਰਾਬ ਪੀਣ ਤੋਂ ਬਾਅਦ ਉਲਟੀ, ਥਕਾਵਟ ਜਾਂ ਪਸੀਨਾ ਆਉਣਾ ਹੋਵੇ ਤਾਂ ਸਰੀਰ ‘ਚ ਪਾਣੀ ਦੀ ਕਮੀ ਹੋ ਸਕਦੀ ਹੈ। ਇਸ ਲਈ ਸ਼ਰਾਬ ਪੀਣ ਤੋਂ ਪਹਿਲਾਂ ਤੇ ਬਾਅਦ ‘ਚ ਖੂਬ ਪਾਣੀ ਪੀਓ। ਜੇਕਰ ਇਸ ਤੋਂ ਬਾਅਦ ਵੀ ਸਵੇਰੇ ਹੈਂਗਓਵਰ ਰਹਿੰਦਾ ਹੈ, ਤਾਂ ਦੁਬਾਰਾ ਪਾਣੀ ਪੀਓ।
ਹੈਂਗਓਵਰ ‘ਚ ਖਾਣ ਦੀ ਇੱਛਾ ਨਾ ਹੋਣ ਦੇ ਬਾਵਜੂਦ ਵੀ ਸਵੇਰੇ ਸਹੀ ਨਾਸ਼ਤਾ ਕਰੋ। ਸਿਰਫ਼ ਇਲੈਕਟ੍ਰੋਲਾਈਟ ਨਾਲ ਭਰਪੂਰ ਤੇ ਆਸਾਨੀ ਨਾਲ ਪਚਣ ਵਾਲੇ ਭੋਜਨ ਹੀ ਲਓ। ਇਸ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਣਗੇ। ਜੇਕਰ ਤੁਹਾਨੂੰ ਮਤਲੀ ਮਹਿਸੂਸ ਹੁੰਦੀ ਹੈ, ਤਾਂ ਨਾਸ਼ਤਾ ਕਰਨ ਤੋਂ ਪਰਹੇਜ਼ ਕਰੋ।
ਫਲਾਂ ਦੇ ਸਲਾਦ ਜਾਂ ਕੱਚੇ ਫਲ, ਖਾਸ ਕਰਕੇ ਸੇਬ ਤੇ ਕੇਲੇ, ਹੈਂਗਓਵਰ ਤੋਂ ਠੀਕ ਹੋਣ ‘ਚ ਬਹੁਤ ਮਦਦ ਕਰਦੇ ਹਨ। ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਸ਼ਹਿਦ ਦੀ ਇੱਕ ਬੂੰਦ ਨਾਲ ਕੇਲੇ ਦਾ ਸ਼ੇਕ ਵੀ ਬਹੁਤ ਪ੍ਰਭਾਵਸ਼ਾਲੀ ਹੈ। ਖਾਲੀ ਪੇਟ ਕੱਚਾ ਸੇਬ ਸਿਰਦਰਦ ਨੂੰ ਘੱਟ ਕਰਨ ‘ਚ ਬਹੁਤ ਮਦਦ ਕਰਦਾ ਹੈ।
ਹੈਂਗਓਵਰ ਨੂੰ ਠੀਕ ਕਰਨ ਲਈ ਨਿੰਬੂ ਪਾਣੀ ਪੀਤਾ ਜਾ ਸਕਦਾ ਹੈ। ਨਿੰਬੂ ‘ਚ ਮੌਜੂਦ ਵਿਟਾਮਿਨ ਸੀ ਹੈਂਗਓਵਰ ਤੋਂ ਛੁਟਕਾਰਾ ਪਾਉਣ ‘ਚ ਬਹੁਤ ਮਦਦ ਕਰਦਾ ਹੈ।
ਵਿਅਕਤੀ ਨੂੰ ਅਕਸਰ ਉਲਟੀਆਂ ਦੀ ਤਰ੍ਹਾਂ ਮਹਿਸੂਸ ਹੁੰਦਾ ਹੈ। ਆਪਣੇ ਐਂਟੀ-ਆਕਸੀਡੈਂਟ ਗੁਣਾਂ ਦੇ ਕਾਰਨ, ਅਦਰਕ ਅਲਕੋਹਲ ਦੇ ਜ਼ਹਿਰੀਲੇ ਤੱਤਾਂ ਤੋਂ ਛੁਟਕਾਰਾ ਪਾਉਣ ‘ਚ ਮਦਦਗਾਰ ਹੈ। ਜਿਸ ਨਾਲ ਉਲਟੀ, ਦਸਤ ਤੇ ਮਤਲੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਤੁਸੀਂ ਇਸ ਦੇ ਇੱਕ ਟੁਕੜੇ ਨੂੰ ਚਾਹ ‘ਚ ਮਿਲਾ ਕੇ ਸੇਵਨ ਕਰ ਸਕਦੇ ਹੋ।
ਚਾਹ ਅਤੇ ਕੌਫੀ ‘ਚ ਮੌਜੂਦ ਕੈਫੀਨ ਨਸ਼ਾ ਘੱਟ ਕਰਨ ‘ਚ ਮਦਦਗਾਰ ਹੈ। ਹੈਂਗਓਵਰ ਤੋਂ ਬਾਅਦ ਕੌਫੀ ਜਾਂ ਚਾਹ ਪੀਣ ਨਾਲ ਹੈਂਗਓਵਰ ਤੋਂ ਰਾਹਤ ਮਿਲ ਸਕਦੀ ਹੈ।
ਨਾਰੀਅਲ ਪਾਣੀ ‘ਚ ਮੌਜੂਦ ਇਲੈਕਟ੍ਰੋਲਾਈਟਸ ਸਰੀਰ ਨੂੰ ਹਾਈਡ੍ਰੇਟ ਕਰਨ ਲਈ ਰਾਮਬਾਣ ਦਾ ਕੰਮ ਕਰਦੇ ਹਨ। ਹੈਂਗਓਵਰ ਕਾਰਨ ਸਰੀਰ ‘ਚ ਪਾਣੀ ਦੀ ਕਮੀ ਨੂੰ ਨਾਰੀਅਲ ਪਾਣੀ ਤੁਰੰਤ ਪੂਰਾ ਕਰ ਸਕਦਾ ਹੈ। ਜੋ ਸਰੀਰ ਨੂੰ ਰੀ-ਹਾਈਡਰੇਟ ਕਰਦਾ ਹੈ।

Tags: alchohal hangoveralchohal side effectshealth newshealth tipspro punjab tvpunjabi news
Share210Tweet131Share53

Related Posts

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਅਕਤੂਬਰ 28, 2025

AQI ਵੱਧਣ ਦਾ ਸਰੀਰ ‘ਤੇ ਸਭ ਤੋਂ ਜ਼ਿਆਦਾ ਅਸਰ ਕਿਹੜੇ ਲੋਕਾਂ ‘ਤੇ ਪੈ ਸਕਦਾ ਹੈ ? ਜਾਣੋ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਸਰਦੀਆਂ ‘ਚ ਫਟ ਜਾਂਦੇ ਹਨ ਬੁੱਲ ਤਾਂ ਅਪਣਾਓ ਇਹ ਘਰੇਲੂ ਨੁਸਖੇ

ਅਕਤੂਬਰ 24, 2025

ਔਰਤਾਂ ਵਿੱਚ ਸਰਵਾਈਕਲ ਕੈਂਸਰ ਦੇ ਤਿੰਨ ਮੁੱਖ ਲੱਛਣ ਕੀ ਹਨ ? ਮਾਹਿਰਾਂ ਤੋਂ ਜਾਣੋ

ਅਕਤੂਬਰ 24, 2025
Load More

Recent News

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result