ਐਤਵਾਰ, ਅਗਸਤ 23, 2026 09:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਂਗਨਵਾੜੀ ਵਰਕਰਾਂ ‘ਚੋਂ ਸੁਪਰਵਾਈਜਰਾਂ ਦੀ ਚੋਣ ਸਬੰਧੀ ਬਿਨੈਕਾਰਾਂ ਤੋ 11 ਜਨਵਰੀ ਤੱਕ ਇਤਰਾਜਾਂ ਦੀ ਮੰਗ

ਆਂਗਨਵਾੜੀ ਵਰਕਰਾਂ ਚੋਂ ਸੁਪਰਵਾਈਜਰਾਂ ਦੀ ਚੋਣ ਕਰਨ ਲਈ ਆਰਜੀ ਮੈਰਿਟ ਸੂਚੀਆਂ ਸਬੰਧੀ ਬਿਨੈਕਾਰਾਂ ਤੋਂ ਇਤਰਾਜ਼ਾਂ ਦੀ ਮੰਗ 11 ਜਨਵਰੀ 2023 ਤੱਕ ਸ਼ਾਮ 04:00 ਵਜੇ ਤੱਕ ਕੀਤੀ ਗਈ ਹੈ।

by Bharat Thapa
ਜਨਵਰੀ 5, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ।

ਇਸੇ ਤਹਿਤ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਆਂਗਨਵਾੜੀ ਵਰਕਰਾਂ ਚੋਂ ਸੁਪਰਵਾਈਜਰਾਂ ਦੀ ਚੋਣ ਕਰਨ ਲਈ ਆਰਜੀ ਮੈਰਿਟ ਸੂਚੀਆਂ ਸਬੰਧੀ ਬਿਨੈਕਾਰਾਂ ਤੋਂ ਇਤਰਾਜ਼ਾਂ ਦੀ ਮੰਗ 11 ਜਨਵਰੀ 2023 ਤੱਕ ਸ਼ਾਮ 04:00 ਵਜੇ ਤੱਕ ਕੀਤੀ ਗਈ ਹੈ। ਬਿਨੈਕਾਰ ਸਿੱਧੇ ਤੌਰ ‘ਤੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਦਸਤੀ ਤੌਰ ਤੇ ਸਬੂਤਾਂ ਸਮੇਤ ਆਪਣੇ ਇਤਰਾਜ਼ ਦਰਜ ਕਰਵਾ ਸਕਦੇ ਹਨ।

ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਸੀ.ਡੀ.ਐਸ.ਪ੍ਰੋਜੈਕਟਾਂ ਅਧੀਨ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜਰਾਂ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ ਤੋਂ ਪ੍ਰਾਪਤ ਹੋਈਆਂ ਆਰਜੀ ਮੈਰਿਟ ਸੂਚੀਆਂ ਨੂੰ ਮੁੱਖ ਦਫਤਰ ਪੱਧਰ ਤੇ ਕੰਪਾਈਲ ਕਰਨ ਉਪਰੰਤ ਵਿਭਾਗ ਦੀ ਵੈਬਸਾਈਟ (sswcd.punjab.gov.in) ਤੇ ਅਪਲੋਡ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਰਜੀ ਮੈਰਿਟ ਸੂਚੀਆਂ ਨੂੰ ਡਾਊਨਲੋਡ ਕਰਕੇ ਆਪਣੇ ਦਫ਼ਤਰ ਅਤੇ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੇ ਦਫਤਰਾਂ ਵਿਚ ਨੋਟਿਸ ਬੋਰਡ ਤੇ ਲਗਾਇਆ ਜਾਵੇ। ਆਂਗਣਵਾੜੀ ਵਰਕਰਾਂ ਨੂੰ ਆਰਜੀ ਮੈਰਿਟ ਸੂਚੀਆਂ ਸਬੰਧੀ ਸੂਚਿਤ ਕੀਤਾ ਜਾਵੇ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਇਸ ਦੀ ਤਸਦੀਕ ਕਰਨ ਲਈ ਹਦਾਇਤ ਕੀਤੀ ਹੈ।

ਬਿਨੈਕਾਰ ਵੱਲੋ ਕੀਤੇ ਇਤਰਾਜ਼ ਤੇ ਮੁੱਖ ਦਫਤਰ ਵੱਲੋਂ ਜਾਰੀ ਕੀਤੀ ਗਈ ਰਾਜ ਪੱਧਰੀ ਆਰਜੀ ਮੈਰਿਟ ਸੂਚੀ ਦੀ ਕੈਟਾਗਿਰੀ, ਸਬ ਕੈਟਾਗਿਰੀ ਦਾ ਲੜੀ ਨੰਬਰ ਅੰਕਿਤ ਕੀਤਾ ਜਾਵੇ। ਬਿਨੈਕਾਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਮੁੱਖ ਦਫਤਰ ਦੇ ਇਤਰਾਜ਼ ਰਜਿਸਟਰ ਵਿਚ ਆਪਣਾ ਇਤਰਾਜ਼ ਦਰਜ ਕਰਵਾਉਣ ਉਪਰੰਤ ਡਾਇਰੀ ਨੰਬਰ ਪ੍ਰਾਪਤ ਕਰੇ। ਵਿਭਾਗ ਵੱਲੋਂ ਨਿਸਚਿਤ ਕੀਤੀ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਇਤਰਾਜਾਂ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਹ ਮੈਰਿਟ ਸੂਚੀ ਬਿਨੈਕਾਰਾਂ ਵੱਲੋਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਦਿੱਤੀ ਸੂਚਨਾ ਅਧਾਰ ਤੇ ਜਿਲ੍ਹਾ ਪ੍ਰੋਗਰਾਮ ਅਫਸਰਾਂ ਵੱਲੋਂ ਭੇਜੀਆਂ ਗਈਆਂ ਮੈਰਿਟ ਸੂਚੀਆਂ ਤੇ ਇਤਰਾਜ਼ ਸੁਨਣ ਲਈ ਕੇਵਲ ਆਰਜੀ ਤੌਰ ਤੇ ਜਾਰੀ ਕੀਤੀ ਗਈ ਹੈ। ਇਸ ਨੂੰ ਅੰਤਿਮ ਨਹੀਂ ਮੰਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਸੂਚੀ ਨੂੰ ਜਾਰੀ ਕਰਨ ਦਾ ਮੁੱਖ ਉਦੇਸ਼ ਹੈ ਕਿ ਜੇਕਰ ਆਰਜੀ ਮੈਰਿਟ ਸੂਚੀ ਵਿਚ ਕੋਈ ਗਲਤੀ ਰਹਿ ਗਈ ਹੈ ਤਾਂ ਉਸ ਨੂੰ ਦਰੁਸਤ ਕੀਤਾ ਜਾ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anganwadi workersdr baljit kaurlatest newspro punjab tvpunjabi news
Share222Tweet139Share56

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.