ਸ਼ਨੀਵਾਰ, ਫਰਵਰੀ 28, 2026 04:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬਹੁਤ ਹੀ ਬੋਲਡ ਅੰਦਾਜ ‘ਚ ਨਜ਼ਰ ਆਈ ਐਕਟਰਸ Monalisa, Mini Dress ‘ਚ ਦੇਖੋ ਤਸਵੀਰਾਂ

ਐਕਟਰਸ Monalisa ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਇੱਕ ਨਾ ਇੱਕ ਫੋਟੋ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦੀਆਂ ਗਲੈਮਰਸ ਤਸਵੀਰਾਂ ਦੇਖਣ ਨੂੰ ਮਿਲੀਆਂ।

by Bharat Thapa
ਜਨਵਰੀ 6, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਭੋਜਪੁਰੀ ਐਕਟਰਸ ਮੋਨਾਲੀਸਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਹ ਮਿੰਨੀ ਡਰੈੱਸ 'ਚ ਆਪਣੀਆਂ ਗਲੈਮਰਸ ਤਸਵੀਰਾਂ ਦੇਖਣ ਨੂੰ ਮਿਲ ਰਹੀ ਹੈ। ਉਸ ਦੇ ਇਸ ਲੁੱਕ ਨੂੰ ਦੇਖ ਕੇ ਜਿੱਥੇ ਫੈਨਜ਼ ਕਾਫੀ ਉਤਸ਼ਾਹਿਤ ਹਨ।
ਮੋਨਾਲੀਸਾ ਦੇ ਲੁੱਕ ਨੂੰ ਦੇਖ ਕੇ ਆਮਰਪਾਲੀ ਦੂਬੇ ਨੇ ਹੈਰਾਨ ਕਰਨ ਵਾਲੀ ਪ੍ਰਤੀਕਿਰਿਆ ਦਿੱਤੀ ਹੈ ਤੇ ਉਸ ਦੇ ਲੁੱਕ ਨੂੰ 'ਫਾਇਰ' ਦੱਸਿਆ ਹੈ। ਮੋਨਲਿਸਾ ਦੇ ਇਸ ਫੋਟੋਸ਼ੂਟ 'ਤੇ ਲੋਕ ਖੂਬ ਕਮੈਂਟ ਕਰ ਰਹੇ ਹਨ। ਇਸ 'ਤੇ ਕਾਫੀ ਲਾਈਕਸ ਮਿਲ ਰਹੇ ਹਨ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਸਵੀਰਾਂ 'ਚ ਮੋਨਾਲੀਸਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਹ ਖੁੱਲ੍ਹੇ ਵਾਲਾਂ, ਮਿੰਨੀ ਸ਼ਿਮਰੀ ਡਰੈੱਸ 'ਚ ਨਜ਼ਰ ਆ ਰਹੀ ਹੈ। ਉਸ ਦੇ ਇਸ ਸਟਾਈਲਿਸ਼ ਲੁੱਕ ਨੂੰ ਦੇਖ ਕੇ ਲੋਕ ਇਸ ਨੂੰ ਕਾਫੀ ਪਸੰਦ ਤੇ ਕਮੈਂਟ ਕਰ ਰਹੇ ਹਨ।
ਇਕ ਨੇ ਲਿਖਿਆ, 'ਤੁਸੀਂ ਹਮੇਸ਼ਾ ਗਲੈਮ ਲਗਦੇ ਹੋ'। ਰੀਆ ਸਿੰਘ ਨੇ ਲਿਖਿਆ, 'ਉਫਫ'। ਤੀਜੇ ਨੇ ਲਿਖਿਆ, 'ਤੁਸੀਂ ਬਹੁਤ ਸੋਹਣੇ ਹੋ'। ਇਸੇ ਤਰ੍ਹਾਂ ਉਸ ਦੀ ਪੋਸਟ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ। ਉਸ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਮੋਨਾਲੀਸਾ ਨੇ ਪਹਿਲੀ ਵਾਰ ਅਜਿਹੀਆਂ ਤਸਵੀਰਾਂ ਸ਼ੇਅਰ ਨਹੀਂ ਕੀਤੀਆਂ। ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹੀ ਹੈ ਤੇ ਆਪਣੇ ਗਲੈਮਰਸ ਲੁੱਕ ਨਾਲ ਸਭ ਨੂੰ ਹੈਰਾਨ ਕਰ ਦਿੰਦੀ ਹੈ।
ਭੋਜਪੁਰੀ ਐਕਟਰਸ 38 ਸਾਲ ਦੀ ਹੋ ਚੁੱਕੀ ਹੈ। ਪਰ ਉਸ ਦੇ ਅੰਦਾਜ਼ ਨੂੰ ਦੇਖ ਕੇ ਇਹ ਕਹਿਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਉਸ ਨੇ ਆਪਣੇ ਆਪ ਨੂੰ ਬਹੁਤ ਮੇਨਟੇਨ ਕੀਤਾ ਹੈ. ਉਹ ਆਪਣੀ ਖੂਬਸੂਰਤ ਲੁੱਕ ਨਾਲ ਸਭ ਨੂੰ ਦੀਵਾਨਾ ਕਰ ਦਿੰਦੀ ਹੈ।
ਭੋਜਪੁਰੀ ਐਕਟਰਸ ਮੋਨਾਲੀਸਾ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਸ ‘ਚ ਉਹ ਮਿੰਨੀ ਡਰੈੱਸ ‘ਚ ਆਪਣੀਆਂ ਗਲੈਮਰਸ ਤਸਵੀਰਾਂ ਦੇਖਣ ਨੂੰ ਮਿਲ ਰਹੀ ਹੈ। ਉਸ ਦੇ ਇਸ ਲੁੱਕ ਨੂੰ ਦੇਖ ਕੇ ਜਿੱਥੇ ਫੈਨਜ਼ ਕਾਫੀ ਉਤਸ਼ਾਹਿਤ ਹਨ।
ਮੋਨਾਲੀਸਾ ਦੇ ਲੁੱਕ ਨੂੰ ਦੇਖ ਕੇ ਆਮਰਪਾਲੀ ਦੂਬੇ ਨੇ ਹੈਰਾਨ ਕਰਨ ਵਾਲੀ ਪ੍ਰਤੀਕਿਰਿਆ ਦਿੱਤੀ ਹੈ ਤੇ ਉਸ ਦੇ ਲੁੱਕ ਨੂੰ ‘ਫਾਇਰ’ ਦੱਸਿਆ ਹੈ। ਮੋਨਲਿਸਾ ਦੇ ਇਸ ਫੋਟੋਸ਼ੂਟ ‘ਤੇ ਲੋਕ ਖੂਬ ਕਮੈਂਟ ਕਰ ਰਹੇ ਹਨ। ਇਸ ‘ਤੇ ਕਾਫੀ ਲਾਈਕਸ ਮਿਲ ਰਹੇ ਹਨ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ‘ਚ ਮੋਨਾਲੀਸਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਹ ਖੁੱਲ੍ਹੇ ਵਾਲਾਂ, ਮਿੰਨੀ ਸ਼ਿਮਰੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਉਸ ਦੇ ਇਸ ਸਟਾਈਲਿਸ਼ ਲੁੱਕ ਨੂੰ ਦੇਖ ਕੇ ਲੋਕ ਇਸ ਨੂੰ ਕਾਫੀ ਪਸੰਦ ਤੇ ਕਮੈਂਟ ਕਰ ਰਹੇ ਹਨ।
ਇਕ ਨੇ ਲਿਖਿਆ, ‘ਤੁਸੀਂ ਹਮੇਸ਼ਾ ਗਲੈਮ ਲਗਦੇ ਹੋ’। ਰੀਆ ਸਿੰਘ ਨੇ ਲਿਖਿਆ, ‘ਉਫਫ’। ਤੀਜੇ ਨੇ ਲਿਖਿਆ, ‘ਤੁਸੀਂ ਬਹੁਤ ਸੋਹਣੇ ਹੋ’। ਇਸੇ ਤਰ੍ਹਾਂ ਉਸ ਦੀ ਪੋਸਟ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ। ਉਸ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਮੋਨਾਲੀਸਾ ਨੇ ਪਹਿਲੀ ਵਾਰ ਅਜਿਹੀਆਂ ਤਸਵੀਰਾਂ ਸ਼ੇਅਰ ਨਹੀਂ ਕੀਤੀਆਂ। ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹੀ ਹੈ ਤੇ ਆਪਣੇ ਗਲੈਮਰਸ ਲੁੱਕ ਨਾਲ ਸਭ ਨੂੰ ਹੈਰਾਨ ਕਰ ਦਿੰਦੀ ਹੈ।
ਭੋਜਪੁਰੀ ਐਕਟਰਸ 38 ਸਾਲ ਦੀ ਹੋ ਚੁੱਕੀ ਹੈ। ਪਰ ਉਸ ਦੇ ਅੰਦਾਜ਼ ਨੂੰ ਦੇਖ ਕੇ ਇਹ ਕਹਿਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਉਸ ਨੇ ਆਪਣੇ ਆਪ ਨੂੰ ਬਹੁਤ ਮੇਨਟੇਨ ਕੀਤਾ ਹੈ. ਉਹ ਆਪਣੀ ਖੂਬਸੂਰਤ ਲੁੱਕ ਨਾਲ ਸਭ ਨੂੰ ਦੀਵਾਨਾ ਕਰ ਦਿੰਦੀ ਹੈ।
Tags: actress Monalisaglamorous looklatest newsmonalisanew lookpro punjab tvpunjabi news
Share258Tweet162Share65

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.