ਸ਼ਨੀਵਾਰ, ਸਤੰਬਰ 12, 2026 04:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਡਾਕਟਰ ਨੇ ਐਲਾਨਿਆ ਮ੍ਰਿਤਕ, ਸ਼ਮਸ਼ਾਨਘਾਟ ਲਿਜਾਂਦਿਆਂ ਚਮਤਕਾਰੀ ਢੰਗ ਨਾਲ ਜਿਊਂਦੀ ਹੋ ਗਈ ਔਰਤ

ਜ਼ਿੰਦਗੀ ’ਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ। ਅਜਿਹਾ ਹੀ ਕੁਝ ਫਿਰੋਜ਼ਾਬਾਦ ’ਚ ਦੇਖਣ ਨੂੰ ਮਿਲਿਆ ਹੈ। ਜਿਥੇ ਇਕ 81 ਸਾਲਾ ਔਰਤ ਨੂੰ ਬ੍ਰੇਨ ਹੈਮਰੇਜ ਹੋਇਆ ਸੀ। ਡਾਕਟਰਾਂ ਨੇ ਉਸ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ। ਰਿਸ਼ਤੇਦਾਰਾਂ ਨੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰ ਲਈਆਂ ਅਤੇ ‘ਮ੍ਰਿਤਕ ਦੇਹ’ ਨੂੰ ਸ਼ਮਸ਼ਾਨਘਾਟ ਲਿਜਾਇਆ ਜਾ ਰਿਹਾ ਸੀ

by Bharat Thapa
ਜਨਵਰੀ 6, 2023
in ਅਜ਼ਬ-ਗਜ਼ਬ, ਦੇਸ਼
0

ਫ਼ਿਰੋਜ਼ਾਬਾਦ : ਜ਼ਿੰਦਗੀ ’ਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ। ਅਜਿਹਾ ਹੀ ਕੁਝ ਫਿਰੋਜ਼ਾਬਾਦ ’ਚ ਦੇਖਣ ਨੂੰ ਮਿਲਿਆ ਹੈ। ਜਿਥੇ ਇਕ 81 ਸਾਲਾ ਔਰਤ ਨੂੰ ਬ੍ਰੇਨ ਹੈਮਰੇਜ ਹੋਇਆ ਸੀ। ਡਾਕਟਰਾਂ ਨੇ ਉਸ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ। ਰਿਸ਼ਤੇਦਾਰਾਂ ਨੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰ ਲਈਆਂ ਅਤੇ ‘ਮ੍ਰਿਤਕ ਦੇਹ’ ਨੂੰ ਸ਼ਮਸ਼ਾਨਘਾਟ ਲਿਜਾਇਆ ਜਾ ਰਿਹਾ ਸੀ, ਤਾਂ ਔਰਤ ਨੇ ਅੱਖਾਂ ਖੋਲ੍ਹ ਲਈਆਂ। ਮੌਕੇ ’ਤੇ ਮੌਜੂਦ ਲੋਕਾਂ ਨੇ ਜਦੋਂ ਇਹ ਨਜ਼ਾਰਾ ਦੇਖਿਆ ਤਾਂ ਉਹ ਦੇਖਦੇ ਹੀ ਰਹਿ ਗਏ, ਜਿਸ ਤੋਂ ਬਾਅਦ ਔਰਤ ਨੂੰ ਘਰ ਲਿਆਂਦਾ ਗਿਆ ਪਰ ਦੂਜੇ ਦਿਨ ਔਰਤ ਦੀ ਮੌਤ ਹੋ ਗਈ।

ਜਾਣੋ ਕੀ ਹੈ ਮਾਮਲਾ?
ਪੂਰਾ ਮਾਮਲਾ ਜ਼ਿਲ੍ਹੇ ਦੇ ਜਸਰਾਨਾ ਕਸਬੇ ਦੇ ਬਿਲਾਸਪੁਰ ਦਾ ਹੈ। ਇਥੋਂ ਦੀ ਵਸਨੀਕ ਹਰਿਭੇਜੀ (81) ਨੂੰ 23 ਦਸੰਬਰ ਨੂੰ ਬੀਮਾਰੀ ਕਾਰਨ ਫ਼ਿਰੋਜ਼ਾਬਾਦ ਦੇ ਟਰੌਮਾ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ ਸੀ। ਟਰੌਮਾ ਸੈਂਟਰ ’ਚ ਮੰਗਲਵਾਰ ਨੂੰ ਹਰਿਭੇਜੀ ਦੇ ਦਿਮਾਗ ਅਤੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ। ਡਿਊਟੀ ’ਤੇ ਮੌਜੂਦ ਡਾਕਟਰ ਨੇ ਦੱਸਿਆ ਕਿ ਉਹ ਹੁਣ ਕਲੀਨਿਕਲੀ ਹੁਣ ਡੈੱਡ ਹੋ ਗਈ ਹੈ। ਡਾਕਟਰ ਨੇ ਰਿਸ਼ਤੇਦਾਰਾਂ ਨੂੰ ਕਿਹਾ ਕਿ ਜੇਕਰ ਉਹ ਕੋਈ ਹੋਰ ਨਿੱਜੀ ਰਸਮ ਕਰਨੀ ਚਾਹੁੰਦੇ ਹਨ ਤਾਂ ਉਹ ਕਰ ਸਕਦੇ ਹਨ।

ਮ੍ਰਿਤਕ ਔਰਤ ਨੇ ਅਚਾਨਕ ਖੋਲ੍ਹੀਆਂ ਅੱਖਾਂ
ਅਜਿਹੀ ਹਾਲਤ ’ਚ ਮੰਗਲਵਾਰ ਨੂੰ ਹੀ ਹਰਿਭੇਜੀ ਦਾ ਪੁੱਤ ਸੁਗਰੀਵ ਸਿੰਘ ਆਪਣੀ ਮਾਂ ਨੂੰ ਮ੍ਰਿਤਕ ਮੰਨ ਕੇ ਅੰਤਿਮ ਸੰਸਕਾਰ ਲਈ ਜਸਰਾਣਾ ਲੈ ਕੇ ਰਹੇ ਸਨ। ਇਸੇ ਵਿਚਾਲੇ ਰਿਸ਼ਤੇਦਾਰਾਂ ਨੂੰ ਵੀ ਮੌਤ ਦੀ ਸੂਚਨਾ ਦਿੱਤੀ ਗਈ ਸੀ ਪਰ ਸਿਵਲ ਲਾਈਨ ਅਤੇ ਮੱਖਣਪੁਰ ਵਿਚਕਾਰ ਰਸਤੇ ’ਚ ਅਚਾਨਕ ਹਰਿਭੇਜੀ ਦੀਆਂ ਅੱਖਾਂ ਖੁੱਲ੍ਹ ਗਈਆਂ। ਰਿਸ਼ਤੇਦਾਰਾਂ ਨੂੰ ਲੱਗਾ ਕਿ ਡਾਕਟਰ ਨੇ ਉਨ੍ਹਾਂ ਨੂੰ ਗ਼ਲਤ ਦੱਸਿਆ ਹੈ, ਇਹ ਤਾਂ ਅਜੇ ਜਿਊਂਦੀ ਹੈ। ਉਸ ਤੋਂ ਬਾਅਦ ਹਰਿਭੇਜੀ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਤੋਂ ਗਊ ਦਾਨ ਕਰਵਾਇਆ ਗਿਆ।

ਪਿੰਡ ਵਾਲਿਆਂ ਨੇ ਦੱਸਿਆ ਕਿ ਹਰਿਭੇਜੀ ਨੇ ਚੱਮਚ ਨਾਲ ਚਾਹ ਵੀ ਪੀਤੀ ਸੀ। ਉਨ੍ਹਾਂ ਦੀ ਹਾਲਤ ਖਰਾਬ ਹੀ ਸੀ ਪਰ ਉਨ੍ਹਾਂ ਦੀ ਮੌਤ ਨਹੀਂ ਹੋਈ ਸੀ। ਪਰਿਵਾਰਕ ਮੈਂਬਰਾਂ ਨੂੰ ਥੋੜ੍ਹੀ ਤਸੱਲੀ ਹੋਈ ਕਿ ਉਨ੍ਹਾਂ ਦੇ ਪਰਿਵਾਰ ਦੀ ਸਭ ਤੋਂ ਬਜ਼ੁਰਗ ਮੈਂਬਰ ਅਜੇ ਵੀ ਜ਼ਿੰਦਾ ਹੈ ਪਰ ਕਿਉਂਕਿ ਪਹਿਲਾਂ ਤੋਂ ਹੀ ਦਿਮਾਗ ਅਤੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਤਾਂ ਬੁੱਧਵਾਰ ਨੂੰ ਹਰਿਭੇਜੀ ਦੀ ਮੌਤ ਹੋ ਗਈ। ਦੇਰ ਸ਼ਾਮ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਹਰਿਭੇਜੀ ਦੇ ਪੁੱਤਰ ਸੁਗਰੀਵ ਸਿੰਘ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਮੰਗਲਵਾਰ ਨੂੰ ਹੀ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ ਪਰ ਉਨ੍ਹਾਂ ਦੀ ਮਾਂ ਦੀ ਮੌਤ ਅਗਲੇ ਦਿਨ ਹੋਈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: came alivecrematoriumdoctor declared deadpropunjabtvwoman miraculously
Share239Tweet150Share60

Related Posts

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.