ਸ਼ੁੱਕਰਵਾਰ, ਸਤੰਬਰ 26, 2025 12:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਓ-ਅ ਤੋਂ ਸ਼ੁਰੂਆਤ ਕਰਨ ਵਾਲੇ ਦੋਸਾਂਝਾਵਾਲਾ ਦਿਲਜੀਤ ਅੱਜ ਮਨਾ ਰਿਹਾ ਆਪਣਾ 39ਵਾਂ ਜਨਮ ਦਿਨ, ਪੋਚਵੀਂ ਪੱਗ ਅਤੇ ਵੱਖਰੇ ਸਟਾਇਲ ਕਰਕੇ ਵਸਦਾ ਲੋਕਾਂ ਦੇ ਦਿਲਾਂ ‘ਚ

Diljit Dosanjh Birthday: ਗਾਇਕ, ਅਦਾਕਾਰ ਹੋਣ ਦੇ ਨਾਲ-ਨਾਲ ਦਿਲਜੀਤ ਇੱਕ ਵਧੀਆ ਕਾਮੇਡੀਅਨ ਵੀ ਹਨ। ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ 'ਦ ਲਾਇਨ ਆਫ ਪੰਜਾਬ' ਸੀ ਜੋ ਬਾਕਸ ਆਫਿਸ 'ਤੇ ਫਲਾਪ ਸਾਬਤ ਹੋਈ।

by ਮਨਵੀਰ ਰੰਧਾਵਾ
ਜਨਵਰੀ 6, 2023
in ਪਾਲੀਵੁੱਡ, ਮਨੋਰੰਜਨ
0

Happy Birthday Diljit Dosanjh: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਅੱਜ ਜਨਮ ਦਿਨ ਹੈ। 6 ਜਨਵਰੀ, 1984 ਨੂੰ ਜਨਮੇ ਦਿਲਜੀਤ ਨੇ ਬਹੁਤ ਮਿਹਨਤ ਸਦਕਾ ਮਨੋਰੰਜਨ ਜਗਤ ‘ਚ ਇੱਕ ਮੁਕਾਮ ਹਾਸਲ ਕੀਤਾ ਹੈ। ਜਲੰਧਰ ਦੇ ਪਿੰਡ ਦੋਸਾਂਝ ‘ਚ ਪੈਦਾ ਹੋਇਆ ਇਹ ਗੱਭਰੂ ਆਪਣੀ ਪੋਚਵੀਂ ਪੱਗ ਅਤੇ ਵੱਖਰੇ ਸਟਾਇਲ ਲਈ ਜਾਣਿਆ ਜਾਂਦਾ ਹੈ।

ਦੱਸ ਦਈਏ ਕਿ ਉਨ੍ਹਾਂ ਨੇ ਓ-ਅ ਤੋਂ ਸ਼ੁਰੂਆਤ ਕੀਤੀ। ਦਿਲਜੀਤ ਨੇ ਸਾਲ 2000 ਵਿੱਚ ਮਿਊਜ਼ਿਕ ਇੰਡਸਟਰੀ ਵਿੱਚ ਆਪਣਾ ਕਦਮ ਰੱਖਿਆ, ਜਿਸ ਤੋਂ ਬਾਅਦ ਉਸਨੇ ਕਦੇ ਪਿੱਛੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਦਿਲਜੀਤ ਨੇ ਐਲਬਮ ‘ਦਿਲ’ ਨਾਲ ਲੋਕਾਂ ਦੇ ਦਿਲ ਜਿੱਤੇ ਅਤੇ ਆਪਣੀ ਵੱਖਰੀ ਥਾਂ ਬਣਾਈ, ਉੱਥੇ ਹੀ ਫਿਲਮਾਂ ਰਾਹੀਂ ਵੀ ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ ‘ਚ ਵਸਦੇ ਆਪਣੇ ਫੈਨਸ ਦਾ ਭਰਪੂਰ ਮਨੋਰੰਜਨ ਕੀਤਾ।

ਦਿਲਜੀਤ ਦੋਸਾਂਝ ਟ੍ਰੈਂਡਿੰਗ ਗਾਇਕ ਤੇ ਅਦਾਕਾਰ ਹੈ ਜੋ ਸਮੇਂ ਦੀ ਨਬਜ਼ ਖੂਬ ਪਛਾਣਦਾ ਹੈ। ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਬਾਲੀਵੁੱਡ ਸਿਨੇਮਾ ਜਗਤ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾ ਚੁੱਕਿਆ ਹੈ। ਅੱਜ ਦਿਲਜੀਤ ਦੇ ਨਾਂ ਤੋਂ ਬੱਚਾ-ਬੱਚਾ ਤੱਕ ਜਾਣੂ ਹੈ। ਇਸ ਕਲਾਕਾਰ ਨੇ ਨਾ ਸਿਰਫ ਆਪਣੀ ਗਾਇਕੀ ਸਗੋਂ ਆਪਣੀ ਐਕਟਿੰਗ ਤੇ ਲਗਜ਼ਰੀ ਲਾਈਫਸਟਾਈਲ ਦੇ ਦਮ ‘ਤੇ ਦੁਨੀਆ ਭਰ ਵਿੱਚ ਆਪਣਾ ਵਖਰਾ ਮੁਕਾਮ ਹਾਸਲ ਕੀਤਾ ਹੈ।

ਗਾਇਕ, ਅਦਾਕਾਰ ਹੋਣ ਦੇ ਨਾਲ-ਨਾਲ ਦਿਲਜੀਤ ਇੱਕ ਵਧੀਆ ਕਾਮੇਡੀਅਨ ਵੀ ਹਨ। ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਦ ਲਾਇਨ ਆਫ ਪੰਜਾਬ’ ਸੀ ਜੋ ਬਾਕਸ ਆਫਿਸ ‘ਤੇ ਫਲਾਪ ਸਾਬਤ ਹੋਈ ਪਰ ਫਿਲਮ ‘ਲੱਕ 28 ਕੁੜੀ ਦਾ’ ਦਾ ਸੁਪਰਹਿਟ ਗਾਣਾ ਸਾਬਿਤ ਹੋਇਆ। ਉਸਨੇ ਬਲਾਕਬਸਟਰ ਪੰਜਾਬੀ ਫਿਲਮ ‘ਜੱਟ ਐਂਡ ਜੂਲੀਅਟ’ 1 ਤੇ 2, ‘ਪੰਜਾਬ 1984’, ‘ਜੀਨੇ ਮੇਰਾ ਦਿਲ ਲੁਟਿਆ’, ‘ਡਿਸਕੋ ਸਿੰਘ’ ਵਰਗੀਆਂ ਸੁਪਰਹਿੱਟ ਫਿਲਮਾਂ ਨਾਲ ਦੁਨੀਆ ਭਰ ਵਿੱਚ ਖੂਬ ਨਾਮ ਕਮਾਇਆ। ਇਸ ਦੇ ਨਾਲ ਹੀ ਹਾਲ ਹੀ ‘ਚ ਰਿਲੀਜ਼ ਹੋਇਆਂ ਉਨ੍ਹਾਂ ਦੀਆਂ ਫਿਲਮਾਂ ਹੌਂਸਲਾ ਰੱਖ, ਜੋਗੀ ਨੇ ਵੀ ਉਨ੍ਹਾਂ ਦੀ ਐਕਟਿੰਗ ਨੂੰ ਚਾਰ ਚੰਨ ਲਾ ਦਿੱਤੇ।

ਫਿਲਮਾਂ ਤੋਂ ਇਲਾਵਾ ਦਿਲਜੀਤ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦਾ ਹੈ। ਉਹ ਅਸਕਰ ਆਪਣੇ ਫੈਨਸ ਲਈ ਵੀਡੀਓ ਅਤੇ ਫੋਟੋਜ਼ ਸ਼ੇਅਰ ਕਰਦਾ ਰਹਿੰਦਾ ਹੈ। ਨਾਲ ਹੀ ਦਿਲਜੀਤ ਦੇ ਮਿਊਜ਼ਿਕ ਕੌਨਸਰਟ ਲਈ ਵੀ ਉਸ ਦੇ ਫੈਨਸ ਹਮੇਸ਼ਾਂ ਐਕਸਾਈਟਿਡ ਰਹਿੰਦੇ ਹਨ। ਸਾਲ 2022 ਦਾ ਵੋਰਨ ਟੂ ਸ਼ਾਈਨ ਵਰਲਡ ਟੂਰ ਨੇ ਉਨ੍ਹਾਂ ਦੀ ਪੌਪਲੈਰਟੀ ਨੂੰ ਹੋਰ ਉਚਾ ਚੁੱਕ ਦਿੱਤਾ। ਇਸ ਤੋਂ ਬਾਅਦ ਸਾਲ 2023 ਦੀ ਸ਼ੁਰੂਆਤ ਉਨ੍ਹਾਂ ਨੇ ਜੈਪੂਰ ‘ਚ ਧਮਾਕੇਦਾਰ ਮਿਊਜ਼ਿਕ ਕੌਨਸਰਟ ਕਰਕੇ ਕੀਤੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਚਮਕੀਲਾ ਲੁੱਕ ਨੂੰ ਲੈ ਸੁਰਖੀਆਂ ਵਿੱਚ ਹਨ। ਦਰਸਅਸਲ, ਕਲਾਕਾਰ ਬਹੁਤ ਜਲਦ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਇਸ ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diljit Birthdaydiljit dosanjhDiljit Dosanjh Birthdayentertainment newsHappy Birthday Diljit Dosanjhpro punjab tvpunjabi Actorpunjabi newspunjabi singer
Share224Tweet140Share56

Related Posts

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਨਵੀਂ ਫਿਲਮ ‘ਨਿੱਕਾ ਜ਼ੈਲਦਾਰ 4’ ਦੇ ਟ੍ਰੇਲਰ ਕਾਰਨ ਵਿਵਾਦਾਂ ‘ਚ ਘਿਰੀ

ਸਤੰਬਰ 25, 2025

Rapper ਬਾਦਸ਼ਾਹ ਦੀ ਅੱਖ ‘ਤੇ ਲੱਗੀ ਸੱਟ: ਵਿਗੜਿਆ ਚਿਹਰਾ, ਤਸਵੀਰਾਂ ਕੀਤੀਆਂ ਸਾਂਝੀਆਂ

ਸਤੰਬਰ 24, 2025

ਪੰਜਾਬੀ ਗਾਇਕ ਗੈਰੀ ਸੰਧੂ ਨੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਲਈ ਦਾਨ ਕੀਤੀਆਂ 10 ਮੱਝਾਂ

ਸਤੰਬਰ 24, 2025

Online ਸੱਟੇਬਾਜ਼ੀ App ਮਾਮਲਾ : ਅੱਜ ED ਸੋਨੂ ਸੂਦ ਨਾਲ ਕਰੇਗੀ ਪੁੱਛਗਿੱਛ

ਸਤੰਬਰ 24, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025
Load More

Recent News

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025

PM ਮੋਦੀ ਨੇ ਦਿੱਤੇ ਵੱਡੇ ਸੰਕੇਤ, ਕਿਹਾ GST ਟੈਕਸਾਂ ‘ਚ ਅਜੇ ਹੋਵੇਗੀ ਹੋਰ ਵੀ ਕਟੌਤੀ

ਸਤੰਬਰ 25, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

Microsoft ਨਾਲ ਮੁਕਾਬਲਾ ਕਰਨ ਲਈ ਐਲੋਨ ਮਸਕ ਨੇ ਨਵੀਂ AI ਕੰਪਨੀ ਕੀਤੀ ਲਾਂਚ

ਸਤੰਬਰ 25, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.