ਮੰਗਲਵਾਰ, ਜੂਨ 23, 2026 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਰਹਿੰਦੀ ਧੀ ਨੂੰ ਮਿਲ ਵਾਪਸ ਪਰਤਦੇ ਸਮੇਂ ਪਿਤਾ ਨੂੰ ਜਹਾਜ਼ ‘ਚ ਪਿਆ ਦਿਲ ਦਾ ਦੌਰਾ, ਹੋਈ ਮੌਤ

ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਦੇ ਨਗਿੰਦਰ ਸਿੰਘ 78 ਸਾਲ ਨੂੰ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਉਹ ਆਪਣੀ ਕੈਨੇਡਾ ਦੇ ਵੈਨਕੂਵਰ ਰਹਿੰਦ ਧੀ ਨੂੰ ਮਿਲਣ ਗਿਆ ਹੋਇਆ ਸੀ।

by Bharat Thapa
ਜਨਵਰੀ 6, 2023
in ਪੰਜਾਬ
0

ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਦੇ ਨਗਿੰਦਰ ਸਿੰਘ 78 ਸਾਲ ਨੂੰ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਉਹ ਆਪਣੀ ਕੈਨੇਡਾ ਦੇ ਵੈਨਕੂਵਰ ਰਹਿੰਦ ਧੀ ਨੂੰ ਮਿਲਣ ਗਿਆ ਹੋਇਆ ਸੀ।
ਪਤਾ ਲੱਗਾ ਹੈ ਕਿ ਸਾਬਕਾ ਫ਼ੌਜੀ ਨਗਿੰਦਰ ਸਿੰਘ ਕੈਨੇਡਾ 9 ਨਵੰਬਰ ਨੂੰ ਆਪਣੀ ਬੇਟੀ ਗੁਰਜੀਤ ਕੌਰ ਕੋਲ ਮਿਲਣ ਗਿਆ ਸੀ। ਉਹ ਉੱਥੋਂ ਪਿੰਡ ਪੰਜਾਬ ਨੂੰ ਆਉਣ ਲਈ ਏਅਰਪੋਰਟ ‘ਤੇ ਆਪਣੀ ਕਾਗਜ਼ੀ ਕਾਰਵਾਈ ਕਰਵਾ ਕੇ ਜਹਾਜ਼ ਵਿਚ ਬੈਠ ਗਿਆ। ਪਰ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਹੀ ਨਗਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਸਬੰਧੀ ਡਾਕਟਰ ਗੁਰਜੀਤ ਸਿੰਘ ਮਧੇਕੇ ਨੇ ਦੱਸਿਆ ਕਿ ਪੁਲਿਸ ਨੇ ਨਗਿੰਦਰ ਸਿੰਘ ਦੀ ਬੇਟੀ ਗੁਰਜੀਤ ਕੌਰ ਨੂੰ ਉਸ ਦੇ ਪਿਤਾ ਦੇ ਅਚਾਨਕ ਬਿਮਾਰ ਹੋਣ ਦੀ ਸੂਚਨਾ ਦਿੱਤੀ ਪਰ ਨਗਿੰਦਰ ਸਿੰਘ ਦੀ ਹਸਪਤਾਲ ਵਿਚ ਹੀ ਮੌਤ ਹੋ ਗਈ। ਗੁਰਜੀਤ ਕੌਰ ਆਪਣੇ ਪਿਤਾ ਨੂੰ ਖੁਦ ਏਅਰਪੋਰਟ ਛੱਡ ਕੇ ਗਈ ਸੀ। ਪਿੰਡ ਮਧੇਕੇ ਦੇ ਸਰਪੰਚ ਪਰਮਜੀਤ ਸਿੰਘ, ਗਿਆਨੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਗਿੰਦਰ ਸਿੰਘ ਦੀ ਪਤਨੀ ਦਾ ਵੀ ਤਿੰਨ ਕੁ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਜਦੋਂ ਉਸ ਨੇ ਆਪਣੀ ਧੀ ਗੁਰਜੀਤ ਕੌਰ ਕੋਲ ਕੈਨੇਡਾ ਮਿਲਣ ਜਾਣਾ ਸੀ। ਨਗਿੰਦਰ ਸਿੰਘ ਤਿੰਨ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਉਸਦਾ ਪੁੱਤਰ ਗੁਰਬਿੰਦਰ ਸਿੰਘ ਵੀ ਵਿਦੇਸ਼ ਰਹਿੰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadadaughter livingdiedfather sufferedheart attackplanepropunjabtv
Share236Tweet147Share59

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.