ਸ਼ਨੀਵਾਰ, ਮਾਰਚ 28, 2026 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Kashmir Snowfall: ਕਸ਼ਮੀਰ ‘ਚ ਬਰਫ਼ ਚੋਂ ਲੰਘਦੀ ਭਾਰਤੀ ਟਰੇਨ ਦਾ ਖੂਬਸੂਰਤ ਨਜ਼ਾਰਾ, ਵੇਖੋ ਦਿਲ ਖੁਸ਼ ਕਰਨ ਵਾਲੀਆਂ ਤਸਵੀਰਾਂ

ਰੇਲਵੇ ਨੇ ਵੀਡੀਓ ਸ਼ੇਅਰ ਕਰਕੇ ਜੰਮੂ-ਕਸ਼ਮੀਰ ਦੇ ਇੱਕ ਸਟੇਸ਼ਨ ਦੀ ਖੂਬਸੂਰਤੀ ਦਿਖਾਈ। ਪਰ ਉਪਭੋਗਤਾਵਾਂ ਨੇ ਇਸ ਵੀਡੀਓ ਦੇ ਕਮੈਂਟਸ 'ਚ ਆਪਣੀਆਂ ਸਮੱਸਿਆਵਾਂ ਨੂੰ ਸੂਚੀਬੱਧ ਕਰਨਾ ਸ਼ੁਰੂ ਕਰ ਦਿੱਤਾ। ਕਿਸੇ ਨੇ ਟਰੇਨ ਦੇ ਲੇਟ ਹੋਣ ਦੀ ਸ਼ਿਕਾਇਤ ਕੀਤੀ, ਤਾਂ ਕਿਸੇ ਨੇ ਸਫਾਈ ਦੀ ਸਮੱਸਿਆ ਦੱਸੀ।

by Bharat Thapa
ਜਨਵਰੀ 6, 2023
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਰੇਲਵੇ ਨੇ ਵੀਡੀਓ ਸ਼ੇਅਰ ਕਰਕੇ ਜੰਮੂ-ਕਸ਼ਮੀਰ ਦੇ ਇੱਕ ਸਟੇਸ਼ਨ ਦੀ ਖੂਬਸੂਰਤੀ ਦਿਖਾਈ। ਪਰ ਉਪਭੋਗਤਾਵਾਂ ਨੇ ਇਸ ਵੀਡੀਓ ਦੇ ਕਮੈਂਟਸ 'ਚ ਆਪਣੀਆਂ ਸਮੱਸਿਆਵਾਂ ਨੂੰ ਸੂਚੀਬੱਧ ਕਰਨਾ ਸ਼ੁਰੂ ਕਰ ਦਿੱਤਾ। ਕਿਸੇ ਨੇ ਟਰੇਨ ਦੇ ਲੇਟ ਹੋਣ ਦੀ ਸ਼ਿਕਾਇਤ ਕੀਤੀ, ਤਾਂ ਕਿਸੇ ਨੇ ਸਫਾਈ ਦੀ ਸਮੱਸਿਆ ਦੱਸੀ। ਰੇਲਵੇ ਨੇ ਵੀ ਲੋਕਾਂ ਦੀਆਂ ਸਮੱਸਿਆਵਾਂ ਦਾ ਨੋਟਿਸ ਲਿਆ ਤੇ ਕਮੈਂਟ ਕਰਕੇ ਜਵਾਬ ਦਿੱਤਾ।
ਰੇਲ ਮੰਤਰਾਲੇ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਜੰਮੂ-ਕਸ਼ਮੀਰ ਦੇ ਇੱਕ ਰੇਲਵੇ ਸਟੇਸ਼ਨ ਦਾ ਵੀਡੀਓ ਸਾਂਝਾ ਕੀਤਾ ਤੇ ਸਟੇਸ਼ਨ ਦੀ ਖੂਬਸੂਰਤੀ ਦਿਖਾਈ ਗਈ। ਚਾਰੇ ਪਾਸੇ ਬਰਫ਼ ਦੀ ਚਾਦਰ ਵਿਛੀ ਹੋਈ ਹੈ, ਧੁੰਦ ਨੂੰ ਪਾੜ ਕੇ ਰੇਲ ਗੱਡੀ ਚੱਲ ਰਹੀ ਹੈ।
ਸੋਸ਼ਲ ਮੀਡੀਆ 'ਤੇ, ਕਿਸੇ ਨੇ ਇਸ ਦੀ ਤੁਲਨਾ ਸਵਿਟਜ਼ਰਲੈਂਡ ਨਾਲ ਕੀਤੀ ਤੇ ਕਿਸੇ ਨੇ ਕਿਹਾ ਕਿ ਇਹ ਸੱਚਮੁੱਚ 'ਧਰਤੀ ਦਾ ਸਵਰਗ' ਹੈ।
ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਇਸ ਵੀਡੀਓ ਦੇ ਕਮੈਂਟ ਸੈਕਸ਼ਨ 'ਚ ਆਪਣੀ ਸਮੱਸਿਆ ਰੱਖੀ। ਰੇਲਵੇ ਨੇ ਇਸ ਦਾ ਨੋਟਿਸ ਲਿਆ ਤੇ ਕਈ ਲੋਕਾਂ ਨੂੰ ਜਵਾਬ ਵੀ ਦਿੱਤਾ। ਕੁਝ ਲੋਕ ਇਸ ਤੋਂ ਸੰਤੁਸ਼ਟ ਨਜ਼ਰ ਆਏ, ਜਦਕਿ ਕੁਝ ਅਜਿਹੇ, ਜੋ ਅਸੰਤੁਸ਼ਟ ਸਨ ਤੇ ਰੇਲਵੇ ਦੇ ਪ੍ਰਬੰਧਾਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਭਾਰਤੀ ਰੇਲਵੇ ਵਲੋਂ ਸ਼ੇਅਰ ਕੀਤੇ, ਇਸ ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ- 'ਜੰਮੂ-ਕਸ਼ਮੀਰ ਦੇ ਬਨਿਹਾਲ ਤੋਂ ਬਡਗਾਮ ਤੱਕ ਬਰਫ ਨਾਲ ਭਰੀ ਘਾਟੀ 'ਚੋਂ ਲੰਘਦੀ ਟਰੇਨ ਦਾ ਦ੍ਰਿਸ਼।'
ਇਸ ਵੀਡੀਓ 'ਚ ਰੇਲਗੱਡੀ ਰੇਲਵੇ ਸਟੇਸ਼ਨ ਤੋਂ ਲੰਘਦੀ ਦਿਖਾਈ ਗਈ ਹੈ। ਪੂਰਾ ਸਟੇਸ਼ਨ ਬਰਫ ਨਾਲ ਢੱਕਿਆ ਹੋਇਆ ਹੈ। ਰੇਲਵੇ ਟ੍ਰੈਕ ਵੀ ਘੱਟ ਹੀ ਦਿਖਾਈ ਦੇ ਰਹੇ ਹਨ।
ਇਸ ਵੀਡੀਓ ਦੀ ਤਾਰੀਫ ਕਰਨ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਗਿਣਤੀ ਵੀ ਦੇਖਣ ਨੂੰ ਮਿਲ ਰਹੀ ਹੈ, ਜਿਨ੍ਹਾਂ ਨੇ ਸਮੱਸਿਆਵਾਂ ਵੱਲ ਧਿਆਨ ਦਿੱਤਾ। ਲੋਕ ਰੇਲਵੇ ਨੂੰ ਟੈਗ ਕਰਕੇ ਆਪਣੀਆਂ ਸਮੱਸਿਆਵਾਂ ਦੱਸ ਰਹੇ ਸਨ।
ਇਸ ਸਿਲਸਿਲੇ 'ਚ ਮਕਸੂਦ ਨਾਂ ਦਾ ਯੂਜ਼ਰ ਲਿਖਦਾ ਹੈ-ਮੇਰੇ ਕੋਚ ਦਾ ਮੋਬਾਈਲ ਚਾਰਜਰ ਕੰਮ ਨਹੀਂ ਕਰ ਰਿਹਾ। ਕਿਰਪਾ ਕਰਕੇ ਸੁਧਾਰ ਕਰੋ। ਉਸ ਨੇ ਟਰੇਨ ਤੇ ਕੋਚ ਦਾ ਨੰਬਰ ਵੀ ਲਿਖਿਆ। ‘ਰੇਲਵੇ ਸੇਵਾ’ ਨੇ ਤੁਰੰਤ ਇਸ ਦਾ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਰੇਲਵੇ ਨੇ ਵੀਡੀਓ ਸ਼ੇਅਰ ਕਰਕੇ ਜੰਮੂ-ਕਸ਼ਮੀਰ ਦੇ ਇੱਕ ਸਟੇਸ਼ਨ ਦੀ ਖੂਬਸੂਰਤੀ ਦਿਖਾਈ। ਪਰ ਉਪਭੋਗਤਾਵਾਂ ਨੇ ਇਸ ਵੀਡੀਓ ਦੇ ਕਮੈਂਟਸ ‘ਚ ਆਪਣੀਆਂ ਸਮੱਸਿਆਵਾਂ ਨੂੰ ਲਿਸਟ ਕਰਨਾ ਸ਼ੁਰੂ ਕਰ ਦਿੱਤਾ। ਕਿਸੇ ਨੇ ਟਰੇਨ ਦੇ ਲੇਟ ਹੋਣ ਦੀ ਸ਼ਿਕਾਇਤ ਕੀਤੀ, ਤਾਂ ਕਿਸੇ ਨੇ ਸਫਾਈ ਦੀ ਸਮੱਸਿਆ ਦੱਸੀ। ਰੇਲਵੇ ਨੇ ਵੀ ਲੋਕਾਂ ਦੀਆਂ ਸਮੱਸਿਆਵਾਂ ਦਾ ਨੋਟਿਸ ਲਿਆ ਤੇ ਕਮੈਂਟ ਕਰਕੇ ਜਵਾਬ ਦਿੱਤਾ।
ਰੇਲ ਮੰਤਰਾਲੇ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਜੰਮੂ-ਕਸ਼ਮੀਰ ਦੇ ਇੱਕ ਰੇਲਵੇ ਸਟੇਸ਼ਨ ਦਾ ਵੀਡੀਓ ਸਾਂਝਾ ਕੀਤਾ ਤੇ ਸਟੇਸ਼ਨ ਦੀ ਖੂਬਸੂਰਤੀ ਦਿਖਾਈ ਗਈ। ਚਾਰੇ ਪਾਸੇ ਬਰਫ਼ ਦੀ ਚਾਦਰ ਵਿਛੀ ਹੋਈ ਹੈ, ਧੁੰਦ ਨੂੰ ਪਾੜ ਕੇ ਰੇਲ ਗੱਡੀ ਚੱਲ ਰਹੀ ਹੈ।
ਸੋਸ਼ਲ ਮੀਡੀਆ ‘ਤੇ, ਕਿਸੇ ਨੇ ਇਸ ਦੀ ਤੁਲਨਾ ਸਵਿਟਜ਼ਰਲੈਂਡ ਨਾਲ ਕੀਤੀ ਤੇ ਕਿਸੇ ਨੇ ਕਿਹਾ ਕਿ ਇਹ ਸੱਚਮੁੱਚ ‘ਧਰਤੀ ਦਾ ਸਵਰਗ’ ਹੈ।
ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਇਸ ਵੀਡੀਓ ਦੇ ਕਮੈਂਟ ਸੈਕਸ਼ਨ ‘ਚ ਆਪਣੀ ਸਮੱਸਿਆ ਰੱਖੀ। ਰੇਲਵੇ ਨੇ ਇਸ ਦਾ ਨੋਟਿਸ ਲਿਆ ਤੇ ਕਈ ਲੋਕਾਂ ਨੂੰ ਜਵਾਬ ਵੀ ਦਿੱਤਾ। ਕੁਝ ਲੋਕ ਇਸ ਤੋਂ ਸੰਤੁਸ਼ਟ ਨਜ਼ਰ ਆਏ, ਜਦਕਿ ਕੁਝ ਅਜਿਹੇ, ਜੋ ਅਸੰਤੁਸ਼ਟ ਸਨ ਤੇ ਰੇਲਵੇ ਦੇ ਪ੍ਰਬੰਧਾਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਭਾਰਤੀ ਰੇਲਵੇ ਵਲੋਂ ਸ਼ੇਅਰ ਕੀਤੇ, ਇਸ ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ- ‘ਜੰਮੂ-ਕਸ਼ਮੀਰ ਦੇ ਬਨਿਹਾਲ ਤੋਂ ਬਡਗਾਮ ਤੱਕ ਬਰਫ ਨਾਲ ਭਰੀ ਘਾਟੀ ‘ਚੋਂ ਲੰਘਦੀ ਟਰੇਨ ਦਾ ਦ੍ਰਿਸ਼।’
ਇਸ ਵੀਡੀਓ ‘ਚ ਰੇਲਗੱਡੀ ਰੇਲਵੇ ਸਟੇਸ਼ਨ ਤੋਂ ਲੰਘਦੀ ਦਿਖਾਈ ਗਈ ਹੈ। ਪੂਰਾ ਸਟੇਸ਼ਨ ਬਰਫ ਨਾਲ ਢੱਕਿਆ ਹੋਇਆ ਹੈ। ਰੇਲਵੇ ਟ੍ਰੈਕ ਵੀ ਘੱਟ ਹੀ ਦਿਖਾਈ ਦੇ ਰਹੇ ਹਨ।
ਇਸ ਵੀਡੀਓ ਦੀ ਤਾਰੀਫ ਕਰਨ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਗਿਣਤੀ ਵੀ ਦੇਖਣ ਨੂੰ ਮਿਲ ਰਹੀ ਹੈ, ਜਿਨ੍ਹਾਂ ਨੇ ਸਮੱਸਿਆਵਾਂ ਵੱਲ ਧਿਆਨ ਦਿੱਤਾ। ਲੋਕ ਰੇਲਵੇ ਨੂੰ ਟੈਗ ਕਰਕੇ ਆਪਣੀਆਂ ਸਮੱਸਿਆਵਾਂ ਦੱਸ ਰਹੇ ਸਨ।
ਇਸ ਸਿਲਸਿਲੇ ‘ਚ ਮਕਸੂਦ ਨਾਂ ਦਾ ਯੂਜ਼ਰ ਲਿਖਦਾ ਹੈ-ਮੇਰੇ ਕੋਚ ਦਾ ਮੋਬਾਈਲ ਚਾਰਜਰ ਕੰਮ ਨਹੀਂ ਕਰ ਰਿਹਾ। ਕਿਰਪਾ ਕਰਕੇ ਸੁਧਾਰ ਕਰੋ। ਉਸ ਨੇ ਟਰੇਨ ਤੇ ਕੋਚ ਦਾ ਨੰਬਰ ਵੀ ਲਿਖਿਆ। ‘ਰੇਲਵੇ ਸੇਵਾ’ ਨੇ ਤੁਰੰਤ ਇਸ ਦਾ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।

 

Tags: beautiful stationindian railwayirctcKashmir Snowfalllatest newspro punjab tvpunjabi newssnow photos
Share226Tweet141Share56

Related Posts

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026
Load More

Recent News

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.