ਐਤਵਾਰ, ਮਾਰਚ 29, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਇੰਡਸਟਰੀ ਦਾ ਸਭ ਤੋਂ ਵੱਧ ਪੜ੍ਹਿਆ ਲਿਖਿਆ ਹੈ ਸਿੰਗਰ Sukhwinder Sukhi

Sukhwinder Sukhi Educational Qualification: ਪੰਜਾਬੀ ਗਾਇਕ ਸੁਖਵਿੰਦਰ ਸੁੱਖੀ ਦੇ ਨਾਂ ਤੋਂ ਤਾਂ ਤੁਸੀਂ ਸਾਰੇ ਜਾਣੂ ਹੀ ਹੋ। ਇਹ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਸੁਖਵਿੰਦਰ ਸੁੱਖੀ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।

by Bharat Thapa
ਜਨਵਰੀ 7, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sukhwinder Sukhi Educational Qualification: ਪੰਜਾਬੀ ਗਾਇਕ ਸੁਖਵਿੰਦਰ ਸੁੱਖੀ ਦੇ ਨਾਂ ਤੋਂ ਤਾਂ ਤੁਸੀਂ ਸਾਰੇ ਜਾਣੂ ਹੀ ਹੋ। ਇਹ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਸੁਖਵਿੰਦਰ ਸੁੱਖੀ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।
ਸੁੱਖੀ ਨੂੰ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ 24 ਸਾਲਾਂ ਦਾ ਸਮਾਂ ਹੋ ਗਿਆ ਹੈ। ਅੱਜ ਵੀ ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ ਹਨ। ਇਸ ਦੇ ਨਾਲ ਨਾਲ ਸੁੱਖੀ ਇੰਡਸਟਰੀ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਕਲਾਕਾਰਾਂ ਵਿੱਚੋਂ ਇੱਕ ਹਨ।
ਸੁਖਵਿੰਦਰ ਸੁੱਖੀ ਖੁਦ ਆਪਣੀ ਇੰਟਰਵਿਊ 'ਚ ਦੱਸਦੇ ਹਨ ਕਿ ਉਨ੍ਹਾਂ ਦੇ ਖਾਨਦਾਨ 'ਚ ਕਦੇ ਕਿਸੇ ਨੇ ਚੌਥੀ ਤੋਂ ਬਾਅਦ ਪੜ੍ਹਾਈ ਨਹੀਂ ਕੀਤੀ ਸੀ। ਪਰ ਉਹ ਕੁੱਝ ਅਲੱਗ ਕਰਨਾ ਚਾਹੁੰਦੇ ਸੀ। ਜਦੋਂ ਉਨ੍ਹਾ ਨੇ 8ਵੀਂ ਪਾਸ ਕੀਤੀ ਤਾਂ ਉਨ੍ਹਾਂ ਦੇ ਖਾਨਦਾਨ 'ਚ ਜਸ਼ਨ ਮਨਾਇਆ ਗਿਆ।
ਕਿਉਂਕਿ ਉਹ ਅੱਠਵੀਂ 'ਚ ਫਰਸਟ ਆਏ ਸੀ। ਸੁੱਖੀ ਨੂੰ ਪੜ੍ਹਾਈ ਲਿਖਾਈ ਦਾ ਕਾਫੀ ਸ਼ੌਕ ਸੀ। ਉਹ ਲਗਾਤਾਰ ਦਸਵੀਂ, ਬਾਰਵ੍ਹੀਂ, ਗਰੈਜੁਏਸ਼ਨ ਤੇ ਪੋਸਟ ਗਰੈਜੁਏਸ਼ਨ ਦੀ ਪੜ੍ਹਾਈ 'ਚ ਫਰਸਟ ਆਉਂਦੇ ਸੀ।
ਸੁਖਵਿੰਦਰ ਸੁੱਖੀ ਨੇ ਐਮਐਸਸੀ ਤੱਕ ਪੜ੍ਹਾਈ ਕੀਤੀ ਹੈ। ਉਨ੍ਹਾਂ ਨੇ ਲੁਧਿਆਣਾ ਦੀ ਪੀਏਯੂ ਯੂਨੀਵਰਸਿਟੀ ਤੋਂ ਐਮਐਸਸੀ ਕੀਤੀ। ਉਨ੍ਹਾਂ ਨੂੰ ਐਮਐਸਸੀ 'ਚ ਸ਼ਾਨਦਾਰ ਪਰਫਾਰਮੈਂਸ ਲਈ ਗੋਲਡ ਮੈਡਲ ਵੀ ਮਿਿਲਆ ਹੈ। ਇਹੀ ਨਹੀਂ ਉਹ ਯੂਨੀਵਰਸਿਟੀ 'ਚ ਜਸਵਿੰਦਰ ਭੱਲਾ ਦੇ ਸਟੂਡੈਂਟ ਰਹੇ ਹਨ।
https://www.instagram.com/p/Cjj6y7VOErc/?utm_source=ig_web_copy_link
ਸੁਖਵਿੰਦਰ ਸੁੱਖੀ ਨੇ ਆਪਣੀ ਇੰਟਰਵਿਊ 'ਚ ਦੱਸਿਆ ਕਿ ਉਹ ਆਪਣੀ ਖੋ-ਖੋ ਟੀਮ ਦੇ ਕਪਤਾਨ ਸੀ। ਪਰ ਕਿਸਮਤ ਉਨ੍ਹਾਂ ਨੂੰ ਗਾਇਕੀ ਦੇ ਖੇਤਰ 'ਚ ਲੈ ਆਈ। ਉਨ੍ਹਾਂ ਨੇ ਦੂਰਦਰਸ਼ਨ 'ਚ 'ਵੰਗਾਂ ਮੇਚ ਨਾ ਆਈਆਂ' ਗਾਣਾ ਗਾਇਆ। ਇਸ ਗਾਣੇ ਨੇ ਸੁੱਖੀ ਨੂੰ ਸਟਾਰ ਬਣਾ ਦਿੱਤਾ।
ਸੁੱਖੀ ਇਸ ਸਮੇਂ ਲੁਧਿਆਣਾ ਹੀ ਰਹਿੰਦੇ ਹਨ। ਉਹ ਕਾਫੀ ਸਮੇਂ ਤੱਕ ਜਸਵਿੰਦਰ ਭੱਲਾ ਦੇ ਛਣਕਾਟਾ ਸੀਰੀਜ਼ 'ਚ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਵਾਉਂਦੇ ਰਹੇ। ਅੱਜ ਕੱਲ ਸੁੱਖੀ ਲਾਈਮਲਾਈਟ ਤੋਂ ਥੋੜ੍ਹਾ ਦੂਰ ਰਹਿੰਦੇ ਹਨ।
Sukhwinder Sukhi Educational Qualification: ਪੰਜਾਬੀ ਗਾਇਕ ਸੁਖਵਿੰਦਰ ਸੁੱਖੀ ਦੇ ਨਾਂ ਤੋਂ ਤਾਂ ਤੁਸੀਂ ਸਾਰੇ ਜਾਣੂ ਹੀ ਹੋ। ਇਹ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਸੁਖਵਿੰਦਰ ਸੁੱਖੀ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।
ਸੁੱਖੀ ਨੂੰ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ 24 ਸਾਲਾਂ ਦਾ ਸਮਾਂ ਹੋ ਗਿਆ ਹੈ। ਅੱਜ ਵੀ ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ ਹਨ। ਇਸ ਦੇ ਨਾਲ ਨਾਲ ਸੁੱਖੀ ਇੰਡਸਟਰੀ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਕਲਾਕਾਰਾਂ ਵਿੱਚੋਂ ਇੱਕ ਹਨ।
ਸੁਖਵਿੰਦਰ ਸੁੱਖੀ ਖੁਦ ਆਪਣੀ ਇੰਟਰਵਿਊ ‘ਚ ਦੱਸਦੇ ਹਨ ਕਿ ਉਨ੍ਹਾਂ ਦੇ ਖਾਨਦਾਨ ‘ਚ ਕਦੇ ਕਿਸੇ ਨੇ ਚੌਥੀ ਤੋਂ ਬਾਅਦ ਪੜ੍ਹਾਈ ਨਹੀਂ ਕੀਤੀ ਸੀ। ਪਰ ਉਹ ਕੁੱਝ ਅਲੱਗ ਕਰਨਾ ਚਾਹੁੰਦੇ ਸੀ। ਜਦੋਂ ਉਨ੍ਹਾ ਨੇ 8ਵੀਂ ਪਾਸ ਕੀਤੀ ਤਾਂ ਉਨ੍ਹਾਂ ਦੇ ਖਾਨਦਾਨ ‘ਚ ਜਸ਼ਨ ਮਨਾਇਆ ਗਿਆ।
ਕਿਉਂਕਿ ਉਹ ਅੱਠਵੀਂ ‘ਚ ਫਰਸਟ ਆਏ ਸੀ। ਸੁੱਖੀ ਨੂੰ ਪੜ੍ਹਾਈ ਲਿਖਾਈ ਦਾ ਕਾਫੀ ਸ਼ੌਕ ਸੀ। ਉਹ ਲਗਾਤਾਰ ਦਸਵੀਂ, ਬਾਰਵ੍ਹੀਂ, ਗਰੈਜੁਏਸ਼ਨ ਤੇ ਪੋਸਟ ਗਰੈਜੁਏਸ਼ਨ ਦੀ ਪੜ੍ਹਾਈ ‘ਚ ਫਰਸਟ ਆਉਂਦੇ ਸੀ।
ਸੁਖਵਿੰਦਰ ਸੁੱਖੀ ਨੇ ਐਮਐਸਸੀ ਤੱਕ ਪੜ੍ਹਾਈ ਕੀਤੀ ਹੈ। ਉਨ੍ਹਾਂ ਨੇ ਲੁਧਿਆਣਾ ਦੀ ਪੀਏਯੂ ਯੂਨੀਵਰਸਿਟੀ ਤੋਂ ਐਮਐਸਸੀ ਕੀਤੀ। ਉਨ੍ਹਾਂ ਨੂੰ ਐਮਐਸਸੀ ‘ਚ ਸ਼ਾਨਦਾਰ ਪਰਫਾਰਮੈਂਸ ਲਈ ਗੋਲਡ ਮੈਡਲ ਵੀ ਮਿਿਲਆ ਹੈ। ਇਹੀ ਨਹੀਂ ਉਹ ਯੂਨੀਵਰਸਿਟੀ ‘ਚ ਜਸਵਿੰਦਰ ਭੱਲਾ ਦੇ ਸਟੂਡੈਂਟ ਰਹੇ ਹਨ।
ਸੁਖਵਿੰਦਰ ਸੁੱਖੀ ਜਿੰਨੇ ਪੜ੍ਹਾਈ ‘ਚ ਹੋਣਹਾਰ ਸੀ, ਉਨ੍ਹਾਂ ਹੀ ਚੰਗਾ ਪ੍ਰਦਰਸ਼ਨ ਉਹ ਖੇਡਾਂ ‘ਚ ਕਰਦੇ ਸੀ। ਉਹ ਖੋ-ਖੋ ਦੇ ਚੈਂਪੀਅਨ ਰਹੇ ਹਨ। ਇਹੀ ਨਹੀਂ ਉਨ੍ਹਾਂ ਨੇ ਨੈਸ਼ਨਲ ਲੈਵਲ ਤੱਕ ਖੋ-ਖੋ ਖੇਡੀ ਹੈ।
ਸੁਖਵਿੰਦਰ ਸੁੱਖੀ ਨੇ ਆਪਣੀ ਇੰਟਰਵਿਊ ‘ਚ ਦੱਸਿਆ ਕਿ ਉਹ ਆਪਣੀ ਖੋ-ਖੋ ਟੀਮ ਦੇ ਕਪਤਾਨ ਸੀ। ਪਰ ਕਿਸਮਤ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਈ। ਉਨ੍ਹਾਂ ਨੇ ਦੂਰਦਰਸ਼ਨ ‘ਚ ‘ਵੰਗਾਂ ਮੇਚ ਨਾ ਆਈਆਂ’ ਗਾਣਾ ਗਾਇਆ। ਇਸ ਗਾਣੇ ਨੇ ਸੁੱਖੀ ਨੂੰ ਸਟਾਰ ਬਣਾ ਦਿੱਤਾ।
ਸੁੱਖੀ ਇਸ ਸਮੇਂ ਲੁਧਿਆਣਾ ਹੀ ਰਹਿੰਦੇ ਹਨ। ਉਹ ਕਾਫੀ ਸਮੇਂ ਤੱਕ ਜਸਵਿੰਦਰ ਭੱਲਾ ਦੇ ਛਣਕਾਟਾ ਸੀਰੀਜ਼ ‘ਚ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਵਾਉਂਦੇ ਰਹੇ। ਅੱਜ ਕੱਲ ਸੁੱਖੀ ਲਾਈਮਲਾਈਟ ਤੋਂ ਥੋੜ੍ਹਾ ਦੂਰ ਰਹਿੰਦੇ ਹਨ।
Tags: entertainment newsMost Qualifiedpro punjab tvpunjabi industrypunjabi newspunjabi singerSukhwinder Sukhi
Share297Tweet186Share74

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.