ਸ਼ਨੀਵਾਰ, ਜੂਨ 28, 2025 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਐਪਲ ਮਿਊਜ਼ਿਕ 2022 ‘ਚ ਸਭ ਤੋਂ Top ‘ਤੇ ਹਨ Sidhu Moose Wala ਤੇ Shubh ਦੇ ਗੀਤ

ਸਿੱਧੂ ਮੂਸੇਵਾਲਾ ਦਾ ਗੀਤ ਦੀ ਲਾਸਟ ਰਾਈਡ (The Last Ride) ਤੇ ਸ਼ੁਭ (Shubh) ਦਾ ਬਾਲਰ (Baller) ਐਪਲ ਮਿਊੁਜ਼ਿਕ -2022 ਦੀ ਟੌਪ ਸੌ ਦੀ ਸੂਚੀ ‘ਚ ਸ਼ਾਮਿਲ ਹੋ ਗਏ ਹਨ ।

by Bharat Thapa
ਜਨਵਰੀ 7, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸਿੱਧੂ ਮੂਸੇਵਾਲਾ (Sidhu Moose Wala) ਬੇਸ਼ੱਕ ਇਸ ਸੰਸਾਰ ‘ਤੇ ਮੌਜੂਦ ਨਹੀਂ ਹਨ। ਪਰ ਉਨ੍ਹਾਂ ਦੇ ਗੀਤ ਦੁਨੀਆ ਭਰ ‘ਚ ਛਾਏ ਹੋਏ ਹਨ।
ਸਿੱਧੂ ਮੂਸੇਵਾਲਾ ਦਾ ਗੀਤ (The Last Ride) ਤੇ ਸ਼ੁਭ (Shubh) ਦਾ (Baller) ਐਪਲ ਮਿਊੁਜ਼ਿਕ -2022 ਦੀ ਟੌਪ ਸ100 ਦੀ ਸੂਚੀ ‘ਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਗੀਤਾਂ ਨੂੰ ਯੂਜ਼ਰਸ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਤਾਂ ਦੁਨੀਆ ਭਰ ‘ਚ ਧਮਾਲ ਮਚਾਈ ਹੋਈ ਹੈ। ਉੱਥੇ ਹੀ ਸ਼ੁਭ ਵੀ ਆਪਣੇ ਗੀਤਾਂ ਦੇ ਨਾਲ ਫ਼ੈਨਜ ਦਾ ਦਿਲ ਜਿੱਤਣ ‘ਚ ਕਾਮਯਾਬ ਹੋਇਆ।
ਉਸ ਦੇ ਅਨੇਕਾਂ ਹੀ ਗੀਤ ਰਿਲੀਜ਼ ਹੋਏ ਹਨ। ਪਰ ਉਸ ਦਾ ਗੀਤ ‘ਬਾਲਰ’ ਗੀਤ ਐਪਲ ਮਿਊਜ਼ਿਕ -2022 ਦੀ ਟੌਪ 100 ਦੀ ਸੂਚੀ ‘ਚ ਸ਼ਾਮਿਲ ਹੋਇਆ ਹੈ ।
ਸਿੱਧੂ ਮੂਸੇਵਾਲਾ ਦਾ ਬੀਤੇ ਸਾਲ 29ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਆਪਣੇ ਗੀਤਾਂ ‘ਚ ਜ਼ਿੰਦਗੀ ਦੀ ਸਚਾਈ ਬਿਆਨ ਕਰਦਾ ਸੀ ਤੇ ਉਹ ਆਪਣੇ ਗੀਤ ਖੁਦ ਹੀ ਲਿਖਦਾ ਸੀ। ਉਸ ਨੇ ਆਪਣੇ ਗੀਤਾਂ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ।
ਦ ਲਾਸਟ ਰਾਈਡ ਸਿੱਧੂ ਮੂਸੇਵਾਲਾ ਦਾ ਅਜਿਹਾ ਗੀਤ, ਜੋ ਉਸ ਦੀ ਜਿਉਂਦੇ ਜੀ ਕੱਢਿਆ ਗਿਆ ਆਖਿਰੀ ਗੀਤ। ਇਸ ਗੀਤ ‘ਚ ਉਸ ਨੇ ਆਪਣੀ ਜ਼ਿੰਦਗੀ ਦਾ ਸੱਚ ਬਿਆਨ ਕੀਤਾ ਤੇ ਇਸ ਦਾ ਵੀਡੀਓ ਉਸ ਦੀ ਮੌਤ ਦੇ ਨਾਲ ਬਹੁਤ ਜ਼ਿਆਦਾ ਮੇਲ ਖਾਂਦਾ ਸੀ।

Tags: latest newspro punjab tvpunjabi newspunjabi singerShubhsidhu moose walasongs on Apple Music 2022
Share336Tweet210Share84

Related Posts

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result