ਵੀਰਵਾਰ, ਅਗਸਤ 14, 2025 01:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਜਨਮਦਿਨ ‘ਤੇ ਫੈਨਸ ਨੂੰ ਦਿੱਤਾ ਫਿਲਮ Zora Malki ਦਾ ਤੋਹਫਾ

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਆਪਣੇ 39ਵੇਂ ਜਨਮਦਿਨ 'ਤੇ ਆਪਣੇ ਫੈਨਸ ਨੂੰ ਇੱਕ ਹੋਰ ਫਿਲਮ ਜੋਰਾ ਮਲਕੀ (Zora Malki) ਦਾ ਤੋਹਫਾ ਦਿੱਤਾ। ਇਸ ਬਾਰੇ ਉਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟਰ ਸ਼ੇਅਰ ਕਰ ਦੱਸਿਆ।

by ਮਨਵੀਰ ਰੰਧਾਵਾ
ਜਨਵਰੀ 7, 2023
in ਪਾਲੀਵੁੱਡ, ਮਨੋਰੰਜਨ
0

Diljit Dosanjh announced New Punjabi movie: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Diljit Dosanjh) ਆਪਣੇ ਗਾਣਿਆਂ, ਬਾਲੀਵੁੱਡ ਰਿਲੀਜ਼ ਤੇ ਟਾਈਮਜ਼ ਸਕੁਏਅਰ, ਨਿਊਯਾਰਕ ਵਿੱਚ ਬਿਲਬੋਰਡਾਂ ‘ਤੇ ਛਾਏ ਰਹਿਣ ਦੇ ਨਾਲ ਹੁਣ 2023 ‘ਚ ਵੀ ਕੁਝ ਅਜਿਹਾ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਦਿਲਜੀਤ ਨੇ ਆਪਣਾ 39ਵਾਂ ਜਨਮ ਦਿਨ ਮਨਾਇਆ। ਇਸ ਦੇ ਨਾਲ ਹੀ ਉਸ ਨੇ ਆਪਣੇ ਫੈਨਸ ਨੂੰ ਇੱਕ ਵੱਡਾ ਸਰਪ੍ਰਾਈਜ਼ ਦਿੱਤਾ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਆਪਣੇ 39ਵੇਂ ਜਨਮਦਿਨ ‘ਤੇ ਆਪਣੇ ਫੈਨਸ ਨੂੰ ਇੱਕ ਹੋਰ ਫਿਲਮ ਜੋਰਾ ਮਲਕੀ (Zora Malki) ਦਾ ਤੋਹਫਾ ਦਿੱਤਾ। ਵ੍ਹਾਈਟ ਹਿੱਲ ਮਿਊਜ਼ਿਕ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਫਿਲਮ ਦਾ ਖੂਬਸੂਰਤ ਪੋਸਟਰ ਸ਼ੇਅਰ ਕੀਤਾ ਹੈ। ਇਸ ਨੂੰ ਪੋਸਟ ਕਰਦੇ ਹੋਏ, ਉਨ੍ਹਾਂ ਲਿਖਿਆ, “ਵ੍ਹਾਈਟ ਹਿੱਲ ਸਟੂਡੀਓਜ਼ ਅਤੇ ਸਟੋਰੀਟਾਈਮ ਪ੍ਰੋਡਕਸ਼ਨ @diljitdosanjh “ਜ਼ੋਰਾ ਮਲਕੀ” ਵਿੱਚ ਪੇਸ਼ ਹੈ ❤ @jagdeepsidhu3 ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਹੋਰ ਪਿਆਰ ਦਾ ਅਨੁਭਵ ਕਰਨ ਲਈ ਤਿਆਰ ਰਹੋ 😍 @gunbir_whitehill @manmordsidhu @diljitdosanjh Releasing. ਦੁਨੀਆ ਭਰ ਵਿੱਚ 28 ਜੂਨ 2024 ਨੂੰ 💥 ਮਾਰਕ ਦ ਡੇਟ🗓”।

 

View this post on Instagram

 

A post shared by White Hill Music (@whitehillmusic)

ਦੱਸ ਦਈਏ ਕਿ ਦਿਲਜੀਤ ਦੀ ਫਿਲਮ ਅਗਲੇ ਸਾਲ 28 ਜੂਨ ਨੂੰ ਰਿਲੀਜ਼ ਹੋਵੇਗੀ। ਨਾਲ ਹੀ ਪੋਸਟਰ ਨੂੰ ਦੇਖ ਕੇ ਜ਼ਾਹਰ ਹੁੰਦਾ ਹੈ ਕਿ ਇਹ ਕਿਸੇ ਹੋਰ ਦੀ ਨਹੀਂ ਸਗੋਂ ਜਗਦੀਪ ਸਿੱਧੂ ਦੀ ਇੱਕ ਹੋਰ ਅਭੁੱਲ ਪ੍ਰੇਮ ਕਹਾਣੀ ਹੋਵੇਗੀ। ਉਹ ਪਹਿਲਾਂ ਹੀ ਪੰਜਾਬੀ ਸਿਨੇਮਾ ਨੂੰ ਅਜੋਕੇ ਸਮੇਂ ਦੀਆਂ ਸਭ ਤੋਂ ਵਧੀਆ ਪ੍ਰੇਮ ਕਹਾਣੀਆਂ ਦੇ ਚੁੱਕੇ ਹਨ ਤੇ ਉਹ ਨਾ ਸਿਰਫ਼ ਆਪਣੀ ਲਿਖਣ ਕਲਾ ਨਾਲ ਸਗੋਂ ਆਪਣੇ ਡਾਇਰੈਕਸ਼ਨ ਨਾਲ ਵੀ ਮੁੜ ਅਜਿਹੀ ਹੀ ਕਹਾਣੀ ਪੇਸ਼ ਕਰਨ ਲਈ ਤਿਆਰ ਹਨ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਫਿਲਮ ਨੂੰ ਵ੍ਹਾਈਟ ਹਿੱਲ ਸਟੂਡੀਓ ਅਤੇ ਸਟੋਰੀ ਟਾਈਮ ਪ੍ਰੋਡਕਸ਼ਨ ਵਲੋਂ ਪੇਸ਼ ਕੀਤਾ ਜਾਵੇਗਾ। ਗੁਣਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਅਤੇ ਦਿਲਜੀਤ ਦੁਸਾਂਝ ਨਿਰਮਾਤਾ ਵਜੋਂ ਸੇਵਾਵਾਂ ਨਿਭਾਉਣਗੇ। ਦਿਲਜੀਤ ਦੋਸਾਂਝ ਦੇ ਨਾਲ ਇਸ ਫਿਲਮ ‘ਚ ਲੀਡ ਐਕਟਰਸ ਕੌਣ ਹੋਵੇਗੀ ਇਸ ਤੋਂ ਅਜੇ ਪਰਦਾ ਉੱਠਣਾ ਬਾਕੀ ਹੈ।

ਇਸ ਦੇ ਨਾਲ ਹੀ ਦਿਲਜੀਤ ਆਪਣੇ ਮਸ਼ਹੂਰ ਵਰਲਡ ਟੂਰ ਬੌਰਨ ਟੂ ਸ਼ਾਈਨ ਨਾਲ ਦੁਨੀਆ ਭਰ ਵਿੱਚ ਆਪਣੀ ਗਾਇਕੀ ਦਾ ਜਾਦੂ ਬਿਖੇਰ ਰਿਹਾ ਹੈ। ਉਹ 11 ਫਰਵਰੀ 2024 ਨੂੰ ਅਹਿਮਦਾਬਾਦ ਵਿੱਚ ਅਗਲਾ ਲਾਈਵ ਸ਼ੋਅ ਕਰੇਗਾ। ਇਸਦੇ ਲਈ ਟਿਕਟਾਂ Bookmyshow ਤੋਂ ਬੁੱਕ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਦਿਲਜੀਤ ਆਪਣੇ ਡਰੀਮ ਪ੍ਰੋਜੈਕਟ ਅਮਰ ਸਿੰਘ ਚਮਕੀਲਾ ਬਾਇਓਪਿਕ ਦੀ ਸ਼ੂਟਿੰਗ ਵਿੱਚ ਵੀ ਰੁੱਝਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh Upcoming Movieentertainment newsJagdeep Sidhupro punjab tvpunjabi moviepunjabi newsZora Malki Diljit DosanjhZora Malki MovieZora Malki Release Date
Share219Tweet137Share55

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.