ਮੰਗਲਵਾਰ, ਅਗਸਤ 11, 2026 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਧੁੰਦ ਕਾਰਨ ਹਾਦਸਾ, ਕਾਰ ਦੀ ਲਪੇਟ ‘ਚ ਆਉਣ ਨਾਲ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ

Punjab News: ਪਿੰਡ ਭੁੱਲਰ ਕੋਲ ਨਹਿਰਾਂ ਦੇ ਨਜ਼ਦੀਕ ਪੈਦਲ ਜਾ ਰਹੇ ਸੀ ਕਿ ਧੁੰਦ ਕਾਰਨ ਬਠਿੰਡਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ।

by ਮਨਵੀਰ ਰੰਧਾਵਾ
ਜਨਵਰੀ 7, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Road Accident: ਮੁਕਤਸਰ ਦੇ ਪਿੰਡ ਭੁੱਲਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਭੁੱਲਰ ਪੈਲੇਸ ਤੋਂ ਕੰਮ ਤੋਂ ਪਰਤ ਰਹੇ ਪੰਜ ਪ੍ਰਵਾਸੀ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਨ੍ਹਾਂ ਚੋਂ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਾਲਕ ਸਮੇਤ ਦੋ ਹੋਰ ਪ੍ਰਵਾਸੀ ਮਜ਼ਦੂਰ ਤੇ ਉਨ੍ਹਾਂ ਦਾ ਸਾਥੀ ਜ਼ਖ਼ਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਮੂਲ ਰੂਪ ਵਿੱਚ ਨੇਪਾਲ ਦੇ ਰਹਿਣ ਵਾਲੇ ਪੰਜ ਪ੍ਰਵਾਸੀ ਮਜ਼ਦੂਰ ਸ਼ੁੱਕਰਵਾਰ ਦੇਰ ਰਾਤ ਪਿੰਡ ਭੁੱਲਰ ਦੇ ਅਰਜੁਨ ਪੈਲੇਸ ਤੋਂ ਘਰ ਪਰਤ ਰਹੇ ਸੀ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮਜ਼ਦੂਰ ਪੈਲੇਸ ਵਿੱਚ ਵੇਟਰ ਦਾ ਕੰਮ ਕਰਦੇ ਹਨ ਤੇ ਦੇਰ ਰਾਤ ਕੰਮ ਤੋਂ ਘਰ ਜਾ ਰਹੇ ਸਨ। ਇਹ ਪੰਜੇ ਵਿਅਕਤੀ ਮੁਕਤਸਰ ਸਾਈਡ ਤੋਂ ਪਿੰਡ ਭੁੱਲਰ ਕੋਲ ਨਹਿਰਾਂ ਦੇ ਨਜ਼ਦੀਕ ਪੈਦਲ ਜਾ ਰਹੇ ਸੀ ਕਿ ਧੁੰਦ ਕਾਰਨ ਬਠਿੰਡਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰੋਹਿਤ ਅਚਾਰੀਆ, ਦਿਲਹਾਨ ਥਾਪਾ ਅਤੇ ਸੰਤੋਸ਼ ਥਾਪਾ ਨਾਮਕ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬਾਕੀ ਦੋ ਮਜ਼ਦੂਰ ਜ਼ਖ਼ਮੀ ਹੋ ਗਏ।

ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਨੇ ਤਿੰਨਾਂ ਨੂੰ ਕੁਚਲ ਦਿੱਤਾ ਤੇ ਸੜਕ ਕਿਨਾਰੇ ਬਣੇ ਕਮਰੇ ਨੂੰ ਤੋੜਦੇ ਹੋਏ ਕਾਰ ਸਫੇਦ ਦਰੱਖਤ ਨਾਲ ਜਾ ਟਕਰਾ ਗਈ। ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ। ਜਦਕਿ ਕਾਰ ਚਾਲਕ ਦੇ ਨਾਲ ਸਵਾਰ ਇੱਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ।

ਜ਼ਖ਼ਮੀ ਕਾਰ ਚਾਲਕ ਦੀ ਪਛਾਣ ਮਹਿਕਪ੍ਰੀਤ ਸਿੰਘ ਪੁੱਤਰ ਲਕਸ਼ਮਣ ਸਿੰਘ ਵਾਸੀ ਬੁੱਟਰ ਸਰੀਹ ਵਜੋਂ ਹੋਈ ਹੈ। ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਉਸਦਾ ਸਾਥੀ ਗੁਰਕਰਨ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬੁੱਟਰ ਸਰ੍ਹੀਹ ਵੀ ਜ਼ਖਮੀ ਹੋ ਗਿਆ ਹੈ, ਜੋ ਕਿ ਸਿਵਲ ਹਸਪਤਾਲ ਮੁਕਤਸਰ ਵਿਖੇ ਦਾਖਲ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: MuktsarOver Speeding Carpro punjab tvPunjab Road Accidentpunjabi newsroad accidentThree migrant workers Died
Share221Tweet138Share55

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.