ਰੁਬੀਨਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ
ਹਰ ਤਸਵੀਰ ਵਿੱਚ ਰੁਬੀਨਾ ਆਪਣੇ ਮਨਮੋਹਕ ਅੰਦਾਜ਼ ਵਿੱਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ
ਰੁਬੀਨਾ ਦੀਆਂ ਇਨ੍ਹਾਂ ਤਸਵੀਰਾਂ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।
ਰੁਬੀਨਾ ਦਿਲਾਇਕ ਐਕਟਿੰਗ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਸੁਰਖੀਆਂ ਬਟੋਰ ਰਹੀ ਹੈ