ਸ਼ਨੀਵਾਰ, ਫਰਵਰੀ 7, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjabi's Murder in Manila: ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇਕ ਭਰਾ ਵੀ ਮਨੀਲਾ ਵਿਚ ਹੈ ਅਤੇ ਦੋਵੇਂ ਭਰਾ ਓਥੇ ਫਾਇਨਾਂਸ ਦਾ ਕੰਮ ਕਰਦੇ ਸੀ।

by ਮਨਵੀਰ ਰੰਧਾਵਾ
ਜਨਵਰੀ 8, 2023
in ਪੰਜਾਬ
0

Punjabi Youth shot dead: ਚੰਗੇ ਭਵਿੱਖ ਲਈ ਮਨੀਲਾ (Manila Punjabi Murder) ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਪੂਰਨ ਸਿੰਘ ਸੇਖੋਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਭੋਲੂ ਸੇਖੋਂ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਦੱਸ ਦਈਏ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦੀ ਮਨੀਲਾ ਵਿਖੇ ਕਤਲ ਕਰ ਦਿੱਤਾ ਸੀ, ਜੋਕਿ ਭੋਲੂ ਸੇਖੋਂ ਦਾ ਕਰੀਬੀ ਸਾਥੀ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇਕ ਭਰਾ ਵੀ ਮਨੀਲਾ ਵਿਚ ਹੈ ਅਤੇ ਦੋਵੇਂ ਭਰਾ ਓਥੇ ਫਾਇਨਾਂਸ ਦਾ ਕੰਮ ਕਰਦੇ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੜਾਹੇ ਵਾਲ ਨੇ ਕਿਹਾ ਕਿ ਮਨੀਲਾ ਵਿਚ ਅਕਸਰ ਹੀ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਉਥੋਂ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਲੋੜ ਹੈ, ਜਿਸ ਨਾਲ ਪੰਜਾਬੀ ਨੌਜਵਾਨਾਂ ਦੇ ਕਤਲ ਰੋਕੇ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ferozepurManilapro punjab tvpunjab newsPunjabi Youth murderPunjabi Youth shot dead
Share227Tweet142Share57

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.