ਸੋਮਵਾਰ, ਨਵੰਬਰ 23, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਤੇ Jasmin Bhasin ਦੀ ਫਿਲਮ Honeymoon ਨੇ ਬਣਾਇਆ ਅਜਿਹਾ ਰਿਕਾਰਡ ਜੋ ਬਣ ਗਿਆ ਇਤਿਹਾਸ

ਕਾਮਿਕ ਪਰਿਵਾਰਕ ਡਰਾਮਾ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ, ਫਿਲਮ Honeymoon ਨੂੰ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਹ ਇੱਕ ਵਿਆਹੇ ਜੋੜੇ ਦੀ ਕਹਾਣੀ ਹੈ ਜੋ ਹਨੀਮੂਨ 'ਤੇ ਜਾਣਾ ਚਾਹੁੰਦਾ ਹੈ।

by ਮਨਵੀਰ ਰੰਧਾਵਾ
ਜਨਵਰੀ 8, 2023
in ਪਾਲੀਵੁੱਡ, ਮਨੋਰੰਜਨ
0

Gippy Grewal ਨੇ ਕਦੇ ਵੀ ਸੁਰਖੀਆਂ ‘ਚ ਆਪਣਾ ਨਾਂ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਿਆ। ਫਿਲਮ ਦਾ ਨਿਰਮਾਣ ਹੋਵੇ ਜਾਂ ਉਸ ਵਿੱਚ ਕੰਮ ਕਰਨਾ, ਬਹੁ-ਪ੍ਰਤਿਭਾਸ਼ਾਲੀ ਕਲਾਕਾਰ ਸਭ ਦੀਆਂ ਅੱਖਾਂ ਨੂੰ ਆਪਣੇ ਵੱਲ ਖਿੱਚਣਾ ਜਾਣਦਾ ਹੈ। ਉਹ ਆਖਰੀ ਵਾਰ ਵੱਡੇ ਪਰਦੇ ‘ਤੇ ਫਿਲਮ Honeymoon ‘ਚ ਨਜ਼ਰ ਆਇਆ। ਇਹ ਫਿਲਮ ਬਿੱਗ ਬੌਸ ਫੇਮ ਜੈਸਮੀਨ ਭਸੀਨ ਦੀ ਪੋਲੀਵੁੱਡ ਡੈਬਿਊ ਫਿਲਮ ਰਹੀ।

ਦੱਸ ਦਈਏ ਕਿ ਗੱਪੀ ਅਤੇ ਜੈਸਮੀਨ ਦੀ ਇਹ ਫਿਲਮ 25 ਅਕਤੂਬਰ, 2022 ਨੂੰ ਰਿਲੀਜ਼ ਹੋਈ ਤੇ ਦਰਸ਼ਕਾਂ ਵੱਲੋਂ ਬਹੁਤ ਸਾਰੀਆਂ ਸਕਾਰਾਤਮਕ ਸਮੀਖਿਆਵਾਂ ਹਾਸਲ ਕੀਤੀਆਂ ਸੀ। ਪਰ ਹੁਣ ਫਿਲਮ ਦੇ ਨਾਲ ਇੱਕ ਹੋਰ ਵੱਡੀ ਖ਼ਬਰ ਜੁੜ ਗਈ ਹੈ। ਦੱਸ ਦਈਏ ਕਿ ਹਨੀਮੂਨ ਇਤਿਹਾਸ ਬਣਾਉਣ ਦੇ ਰਾਹ ‘ਤੇ ਹੈ। ਅਕਤੂਬਰ 2023 ਦੇ ਆਖਰੀ ਹਫ਼ਤੇ ਤੋਂ ਲੈ ਕੇ ਜਨਵਰੀ 2024 ਦੇ ਪਹਿਲੇ ਹਫ਼ਤੇ ਤੱਕ, ਫਿਲਮ ਸਿਨੇਮਾਘਰਾਂ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ।

ਇਹ ਖ਼ਬਰ ਟੀ-ਸੀਰੀਜ਼ ਵਲੋਂ ਸ਼ੇਅਰ ਕੀਤੀ ਗਈ ਹੈ ਜਿਸ ਨੇ ਫਿਲਮ ਨੂੰ ਬੈਂਕਰੋਲ ਕੀਤਾ ਹੈ। ਉਨ੍ਹਾਂ ਨੇ ਇੱਕ ਵਾਇਬ੍ਰੈਂਟ ਪੋਸਟਰ ਅਤੇ ਕੈਪਸ਼ਨ ਸ਼ੇਅਰ ਕਰਦਿਆਂ ਜਾਣਕਾਰੀ ਦਾ ਖੁਲਾਸਾ ਕੀਤਾ। ਟੀ-ਸੀਰੀਜ਼ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ‘ਇਤਿਹਾਸ ਮੇਕਿੰਗ ਵਿਚ! ਪੰਜਾਬੀ ਰੋਮਾਂਟਿਕ ਕਾਮੇਡੀ #ਹਨੀਮੂਨ 75ਵੇਂ ਦਿਨ 68 ਸਿਨੇਮਾਘਰਾਂ ਵਿੱਚ ਸਫਲਤਾਪੂਰਵਕ ਚੱਲ ਰਿਹਾ ਹੈ! ਵਧੀਆਂ ਜੀ ਵਧਾਈਆਂ!’

 

View this post on Instagram

 

A post shared by T-Series (@tseries.official)

ਇਸ ਕਾਮਿਕ ਪਰਿਵਾਰਕ ਡਰਾਮਾ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ, ਫਿਲਮ ਹਨੀਮੂਨ ਨੂੰ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਹ ਇੱਕ ਵਿਆਹੇ ਜੋੜੇ ਦੀ ਕਹਾਣੀ ਹੈ ਜੋ ਹਨੀਮੂਨ ‘ਤੇ ਜਾਣਾ ਚਾਹੁੰਦਾ ਹੈ। ਹਾਲਾਂਕਿ, ਲਾੜੇ ਦਾ ਅਣਜਾਣ ਵਿਸਤ੍ਰਿਤ ਪਰਿਵਾਰ ਉਨ੍ਹਾਂ ਨਾਲ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਆਪਣਾ ਪਿੰਡ ਨਹੀਂ ਛੱਡਿਆ ਤੇ ਇਸ ਗੱਲ ਤੋਂ ਅਣਜਾਣ ਹਨ ਕਿ ਹਨੀਮੂਨ ਸਿਰਫ਼ ਨਵੇਂ ਵਿਆਹੇ ਜੋੜੇ ਲਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalHoneymoon Movie OTT ReleaseJasmin Bhasinpro punjab tvPunjabi Movie Honeymoonpunjabi news
Share268Tweet167Share67

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.