ਸੋਮਵਾਰ, ਜੂਨ 9, 2025 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਭਾਰਤ ‘ਚ ਸਭ ਤੋਂ ਵੱਧ ਵਿਕਣ ਵਾਲਾ ਬਣਿਆ Apple ਦਾ ਇਹ ਫੋਨ, ਜਾਣੋ ਕੀ ਹੈ ਖਾਸ

ਐਪਲ ਆਈਫੋਨ 'ਚ ਪ੍ਰੀਮੀਅਮ ਫੀਚਰ ਦਿੱਤੇ ਗਏ। ਇਸ ਕਾਰਨ ਲੋਕ ਉਨ੍ਹਾਂ ਨੂੰ ਕਾਫੀ ਪਸੰਦ ਕਰਦੇ ਹਨ। ਹੁਣ ਇੱਕ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਇਹ ਫੋਨ ਭਾਰਤ 'ਚ ਸਭ ਤੋਂ ਵੱਧ ਵਿਕਣ ਵਾਲਾ ਫੋਨ ਬਣ ਗਿਆ ਹੈ। ਪਿਛਲੇ ਸਾਲ ਲਾਂਚ ਹੋਏ ਆਈਫੋਨ ਨੂੰ ਲੋਕਾਂ ਨੇ ਕਾਫੀ ਖਰੀਦਿਆ।

by Bharat Thapa
ਜਨਵਰੀ 8, 2023
in ਤਕਨਾਲੋਜੀ, ਫੋਟੋ ਗੈਲਰੀ, ਫੋਟੋ ਗੈਲਰੀ
0
ਰਿਪੋਰਟ ਮੁਤਾਬਕ iPhone13 ਪਿਛਲੇ ਸਾਲ ਚੌਥੀ ਤਿਮਾਹੀ 'ਚ ਦੇਸ਼ 'ਚ ਸਭ ਤੋਂ ਜ਼ਿਆਦਾ ਵਿਕਣ ਵਾਲਾ ਸਮਾਰਟਫੋਨ ਬਣ ਗਿਆ ਹੈ। ਗਲੋਬਲ ਟੈਕਨਾਲੋਜੀ ਮਾਰਕੀਟ ਰਿਸਰਚ ਫਰਮ ਕਾਊਂਟਰਪੁਆਇੰਟ ਰਿਸਰਚ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਰਿਪੋਰਟ 'ਚ ਦੱਸਿਆ ਗਿਆ ਹੈ ਕਿ Q4, 2022 ਦੇ ਦੌਰਾਨ, iPhone 13 ਭਾਰਤ 'ਚ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫੋਨ ਬਣ ਗਿਆ ਹੈ।
ਰਿਪੋਰਟ 'ਚ ਦੱਸਿਆ ਗਿਆ ਹੈ ਕਿ ਆਈਫੋਨ 13 ਦੀ ਮਾਰਕੀਟ ਸ਼ੇਅਰ 4 ਫੀਸਦੀ ਸੀ। ਇਸ ਤੋਂ ਬਾਅਦ Samsung Galaxy M13 ਤੇ Xiaomi Redmi A1 ਦਾ ਸ਼ੇਅਰ ਰਿਹਾ। ਦੋਵਾਂ ਫੋਨਾਂ ਦੀ ਮਾਰਕੀਟ ਸ਼ੇਅਰ 3-3 ਫੀਸਦੀ ਰਹੀ। ਇਹ ਪਹਿਲੀ ਵਾਰ ਹੈ ਜਦੋਂ ਆਈਫੋਨ ਭਾਰਤੀ ਬਾਜ਼ਾਰ 'ਚ ਸਭ ਤੋਂ ਵੱਧ ਵਿਕਣ ਵਾਲਾ ਫੋਨ ਬਣ ਗਿਆ ਹੈ।
ਭਾਰਤ ਨੂੰ ਬਜਟ ਫੋਨ ਬਾਜ਼ਾਰ ਮੰਨਿਆ ਜਾਂਦਾ ਹੈ। ਪਰ, ਇਸ ਵਾਰ ਆਈਫੋਨ ਸਭ ਤੋਂ ਵੱਧ ਵਿਕਣ ਵਾਲਾ ਫੋਨ ਬਣਨ ਕਾਰਨ ਸਾਰੇ ਰਿਕਾਰਡ ਟੁੱਟ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਇਸੇ ਤਿਮਾਹੀ ਵਿੱਚ Realme C11, Oppo A54, Galaxy M12, Redmi Note 10s ਅਤੇ Redmi 9A ਸਨ।
ਇਹ ਸਾਰੇ ਫੋਨ 15 ਹਜ਼ਾਰ ਤੋਂ ਘੱਟ ਕੀਮਤ 'ਚ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸੇਲ ਦੌਰਾਨ iPhone 13 ਨੂੰ ਬਹੁਤ ਘੱਟ ਕੀਮਤ 'ਤੇ ਵੇਚਿਆ ਜਾ ਰਿਹਾ ਸੀ। ਜਿਸ ਕਾਰਨ ਇਸ ਦੀ ਭਾਰੀ ਖਰੀਦਦਾਰੀ ਕੀਤੀ ਗਈ। ਇਸ 'ਤੇ Amazon, Flipkart ਤੋਂ ਇਲਾਵਾ ਹੋਰ ਸਟੋਰਾਂ 'ਤੇ ਵੀ ਡਿਸਕਾਊਂਟ ਦਿੱਤਾ ਜਾ ਰਿਹਾ ਹੈ।
ਫਲਿੱਪਕਾਰਟ ਦੀ ਬਿਗ ਬਿਲੀਅਨ ਡੇਜ਼ ਸੇਲ ਦੇ ਦੌਰਾਨ, ਇਹ ਫੋਨ 50,000 ਰੁਪਏ ਤੋਂ ਘੱਟ ਵਿੱਚ ਵੇਚਿਆ ਜਾ ਰਿਹਾ ਸੀ। ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਆਈਫੋਨ ਦੀ ਵਿਕਰੀ ਜ਼ਬਰਦਸਤ ਸੀ। ਸਭ ਤੋਂ ਵੱਧ ਵਿਕਣ ਵਾਲੇ 5 ਸਮਾਰਟਫ਼ੋਨਾਂ ਵਿੱਚੋਂ Samsung Galaxy A04s ਚੌਥੇ ਨੰਬਰ 'ਤੇ ਅਤੇ ਪੰਜਵੇਂ ਨੰਬਰ 'ਤੇ Realme C35।
ਰਿਪੋਰਟ ਮੁਤਾਬਕ iPhone13 ਪਿਛਲੇ ਸਾਲ ਚੌਥੀ ਤਿਮਾਹੀ ‘ਚ ਦੇਸ਼ ‘ਚ ਸਭ ਤੋਂ ਜ਼ਿਆਦਾ ਵਿਕਣ ਵਾਲਾ ਸਮਾਰਟਫੋਨ ਬਣ ਗਿਆ ਹੈ। ਗਲੋਬਲ ਟੈਕਨਾਲੋਜੀ ਮਾਰਕੀਟ ਰਿਸਰਚ ਫਰਮ ਕਾਊਂਟਰਪੁਆਇੰਟ ਰਿਸਰਚ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਰਿਪੋਰਟ ‘ਚ ਦੱਸਿਆ ਗਿਆ ਹੈ ਕਿ Q4, 2022 ਦੇ ਦੌਰਾਨ, iPhone 13 ਭਾਰਤ ‘ਚ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫੋਨ ਬਣ ਗਿਆ ਹੈ।
ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਆਈਫੋਨ 13 ਦੀ ਮਾਰਕੀਟ ਸ਼ੇਅਰ 4 ਫੀਸਦੀ ਸੀ। ਇਸ ਤੋਂ ਬਾਅਦ Samsung Galaxy M13 ਤੇ Xiaomi Redmi A1 ਦਾ ਸ਼ੇਅਰ ਰਿਹਾ। ਦੋਵਾਂ ਫੋਨਾਂ ਦੀ ਮਾਰਕੀਟ ਸ਼ੇਅਰ 3-3 ਫੀਸਦੀ ਰਹੀ। ਇਹ ਪਹਿਲੀ ਵਾਰ ਹੈ ਜਦੋਂ ਆਈਫੋਨ ਭਾਰਤੀ ਬਾਜ਼ਾਰ ‘ਚ ਸਭ ਤੋਂ ਵੱਧ ਵਿਕਣ ਵਾਲਾ ਫੋਨ ਬਣ ਗਿਆ ਹੈ।
ਭਾਰਤ ਨੂੰ ਬਜਟ ਫੋਨ ਬਾਜ਼ਾਰ ਮੰਨਿਆ ਜਾਂਦਾ ਹੈ। ਪਰ, ਇਸ ਵਾਰ ਆਈਫੋਨ ਸਭ ਤੋਂ ਵੱਧ ਵਿਕਣ ਵਾਲਾ ਫੋਨ ਬਣਨ ਕਾਰਨ ਸਾਰੇ ਰਿਕਾਰਡ ਟੁੱਟ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਇਸੇ ਤਿਮਾਹੀ ਵਿੱਚ Realme C11, Oppo A54, Galaxy M12, Redmi Note 10s ਅਤੇ Redmi 9A ਸਨ।
ਇਹ ਸਾਰੇ ਫੋਨ 15 ਹਜ਼ਾਰ ਤੋਂ ਘੱਟ ਕੀਮਤ ‘ਚ ਆਉਂਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸੇਲ ਦੌਰਾਨ iPhone 13 ਨੂੰ ਬਹੁਤ ਘੱਟ ਕੀਮਤ ‘ਤੇ ਵੇਚਿਆ ਜਾ ਰਿਹਾ ਸੀ। ਜਿਸ ਕਾਰਨ ਇਸ ਦੀ ਭਾਰੀ ਖਰੀਦਦਾਰੀ ਕੀਤੀ ਗਈ। ਇਸ ‘ਤੇ Amazon, Flipkart ਤੋਂ ਇਲਾਵਾ ਹੋਰ ਸਟੋਰਾਂ ‘ਤੇ ਵੀ ਡਿਸਕਾਊਂਟ ਦਿੱਤਾ ਜਾ ਰਿਹਾ ਹੈ।
ਫਲਿੱਪਕਾਰਟ ਦੀ ਬਿਗ ਬਿਲੀਅਨ ਡੇਜ਼ ਸੇਲ ਦੇ ਦੌਰਾਨ, ਇਹ ਫੋਨ 50,000 ਰੁਪਏ ਤੋਂ ਘੱਟ ਵਿੱਚ ਵੇਚਿਆ ਜਾ ਰਿਹਾ ਸੀ। ਇਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਆਈਫੋਨ ਦੀ ਵਿਕਰੀ ਜ਼ਬਰਦਸਤ ਸੀ। ਸਭ ਤੋਂ ਵੱਧ ਵਿਕਣ ਵਾਲੇ 5 ਸਮਾਰਟਫ਼ੋਨਾਂ ਵਿੱਚੋਂ Samsung Galaxy A04s ਚੌਥੇ ਨੰਬਰ ‘ਤੇ ਅਤੇ ਪੰਜਵੇਂ ਨੰਬਰ ‘ਤੇ Realme C35।
Tags: Apple phoneiphone 13latest newspro punjab tvpunjabi newstech newstechnology news
Share204Tweet128Share51

Related Posts

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਘਰ ‘ਚ ਚੱਲਦਾ ਹੈ 24 ਘੰਟੇ AC, ਅਪਣਾਓ ਇਹ ਤਰੀਕੇ ਬਿਜਲੀ ਦਾ ਬਿੱਲ ਆਵੇਗਾ ਨਾ ਮਾਤਰ

ਜੂਨ 2, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.