ਸੋਮਵਾਰ, ਮਈ 4, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਦਭਾਗੀ ਖ਼ਬਰ: ਕੈਨੇਡਾ ‘ਚ ਜ਼ੀਰਾ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Canada ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿਚ ਫਿਰੋਜ਼ਪੁਰ ਦੇ ਜ਼ੀਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਕਾਰ ਹਾਦਸੇ 'ਚ ਮੌਤ ਹੋ ਗਈ।

by Gurjeet Kaur
ਜਨਵਰੀ 8, 2023
in ਪੰਜਾਬ, ਵਿਦੇਸ਼
0

Canada ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿਚ ਫਿਰੋਜ਼ਪੁਰ ਦੇ ਜ਼ੀਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਕਾਰ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਜਿਵੇਂ ਹੀ ਇਹ ਸੋਗ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਕੈਂਬਰਿਜ ਓਨਟਾਰੀਓ ਵਿਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ 2019 ਵਿੱਚ ਕੈਨੇਡਾ ਆਇਆ ਸੀ। ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣਾ ਵਰਕ ਪਰਮਿਟ ਪ੍ਰਾਪਤ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadafirozpurpro punjab tvpunjabi boy diedpunjabi newsroad accidentcanada
Share221Tweet138Share55

Related Posts

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਮਈ 2, 2026
Load More

Recent News

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.