ਸ਼ੁੱਕਰਵਾਰ, ਜੁਲਾਈ 25, 2025 06:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਨ ਸਭਾ ‘ਚ ਵਿਧਾਇਕ ਵਲੋਂ ਸਿੱਖਾਂ ਲਈ ਵਰਤੀ ਸ਼ਬਦਾਵਲੀ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ ‘ਚ ਨਿੰਦਾ

ਗਿਆਨੀ ਹਰਪ੍ਰੀਤ ਸਿੰਘ ਨੇ ਵਿਧਾਇਕ ਨੂੰ ਵਿਧਾਨ ਸਭਾ ਤੋਂ ਬਾਹਰ ਕਰਨ ਤੇ 295ਏ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਨੇ ਰਾਜਨੀਤਕ ਲੋਕਾਂ ਨੂੰ ਆਸਥਾ ਨਾਲ ਜੁੜੇ ਮਾਮਲਿਆਂ 'ਤੇ ਟਿੱਪਣੀ ਨਾ ਕਰਨ ਦੀ ਨਸੀਹਤ ਵੀ ਦਿੱਤੀ ਹੈ।

by ਮਨਵੀਰ ਰੰਧਾਵਾ
ਜਨਵਰੀ 9, 2023
in ਪੰਜਾਬ
0

Giani Harpreet Singh: ਸੋਮਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਝ ਅਜਿਹਾ ਹੋਇਆ, ਜਿਸ ਕਾਰਨ ਸਿੱਖ ਭਾਈਚਾਰਾ ਨਾਰਾਜ਼ ਹੈ। ਸੜਕਾਂ ‘ਤੇ ਵੀ ਰੋਸ ਦਿਖਾਈ ਦਿੱਤਾ। ਦੇਰ ਸ਼ਾਮ ਸਿੱਖਾਂ ਨੇ ਰਾਜ ਮੰਤਰੀ ਸ਼ਿਵ ਡਾਹਰੀਆ ਅਤੇ ਸਾਬਕਾ ਮੰਤਰੀ ਅਜੈ ਚੰਦਰਾਕਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਦੋਵਾਂ ਮਾਣਯੋਗਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਇਸ ਹੱਦ ਤੱਕ ਵਿਗੜਨ ਲੱਗੀ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚਾਰਜ ਸੰਭਾਲਿਆ।

ਹੁਣ ਇਸ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਛੱਤੀਸਗੜ੍ਹ ਵਿਧਾਨ ਸਭਾ ਵਿਚ ਭਾਜਪਾ ਦੇ ਇੱਕ ਵਿਧਾਇਕ ਵੱਲੋਂ ਸਿੱਖ ਵਿਧਾਇਕ ਖ਼ਿਲਾਫ਼ ਮਜਾਕੀਆ ਅਤੇ ਨਸਲੀ ਟਿਪਣੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਵਿਧਾਇਕ ਨੂੰ ਵਿਧਾਨ ਸਭਾ ਤੋਂ ਬਾਹਰ ਕਰਨ ਤੇ 295ਏ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਲਕਾਂ ‘ਚ ਪੈਸੇ ਪਾਉਣ ਸਬੰਧੀ ਦਿੱਤੇ ਬਿਆਨ ‘ਚ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਨੀਤਕ ਲੋਕਾਂ ਨੂੰ ਆਸਥਾ ਨਾਲ ਜੁੜੇ ਮਾਮਲਿਆਂ ‘ਤੇ ਟਿੱਪਣੀ ਨਾ ਕਰਨ ਦੀ ਨਸੀਹਤ ਵੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajay ChandrakarBJP MLAChhattisgarh Vidhan Sabhagiani harpreet singhpro punjab tvpunjabi newsShiv DahriasikhSri Akal Takht Sahib Ji
Share222Tweet139Share56

Related Posts

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025
Load More

Recent News

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ Free Trade Agreement (FTA) ਡੀਲ, ਭਾਰਤੀਆਂ ਨੂੰ ਕੀ ਹੋਵੇਗਾ ਫਾਇਦਾ

ਜੁਲਾਈ 24, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.