ਸੋਮਵਾਰ, ਜਨਵਰੀ 26, 2026 03:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਦੀ ਛੁੱਟੀਆਂ ‘ਚ ਵੀ ਕੀਤਾ ਗਿਆ ਵਾਧਾ

Punjab Government: ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਲਈ 14 ਜਨਵਰੀ ਤੱਕ ਛੁੱਟੀਆਂ 'ਚ ਕੀਤਾ ਵਾਧਾ : ਡਾ.ਬਲਜੀਤ ਕੌਰ

by Gurjeet Kaur
ਜਨਵਰੀ 9, 2023
in ਅਜ਼ਬ-ਗਜ਼ਬ
0

Punjab Anganwadi Centers: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਢ ਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ।

ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ। ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ ਹੈ।

Tags: dr baljit kaurpro punjab tvPunjab Anganwadi Centerspunjab governmentpunjabi news
Share210Tweet132Share53

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ

ਜਨਵਰੀ 26, 2026

ਪ੍ਰਾਈਵੇਟ ਕੰਪਨੀਆਂ ਦੂਜੇ ਰਾਜਾਂ ਦੀ ਬਜਾਏ ਪੰਜਾਬ ਵਿੱਚ ਕਰ ਰਹੀਆਂ ਨਿਵੇਸ਼ , ਮਹਿੰਦਰਾ ਕੰਪਨੀ ਨੇ 400 ਕਰੋੜ ਰੁਪਏ ਦਾ ਕੀਤਾ ਨਿੱਜੀ ਨਿਵੇਸ਼

ਜਨਵਰੀ 26, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.