ਵੀਰਵਾਰ, ਅਗਸਤ 14, 2025 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Lohri 2023: ਲੋਹੜੀ ਨਾਲ ਜੁੜੀਆਂ ਇਹ ਪਰੰਪਰਾਵਾਂ, ਜਿਨ੍ਹਾਂ ਤੋਂ ਬਗੈਰ ਅਧੂਰਾ ਹੈ ਇਹ ਤਿਉਹਾਰ

Lohri 2023: ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਕਿਹਾ ਜਾਂਦਾ ਹੈ। ਇੱਥੇ ਇੱਕ ਹੀ ਤਿਉਹਾਰ ਕਈ ਵੱਖ-ਵੱਖ ਮਾਨਤਾਵਾਂ ਅਤੇ ਪਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਮਕਰ ਸੰਕ੍ਰਾਂਤੀ ਵੀ ਅਜਿਹਾ ਹੀ ਤਿਉਹਾਰ ਹੈ। ਪੰਜਾਬ 'ਚ ਇਸ ਨੂੰ ਲੋਹੜੀ ਵਜੋਂ ਮਨਾਇਆ ਜਾਂਦਾ ਹੈ।

by Bharat Thapa
ਜਨਵਰੀ 10, 2023
in ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Lohri 2023: ਪੰਜਾਬ ਦਾ ਨਾਂ ਸੁਣਦਿਆਂ ਹੀ ਸਰ੍ਹੋਂ ਦੇ ਵਿਸ਼ਾਲ ਖੇਤ, ਖੇਤਾਂ ‘ਚ ਲਹਿਰਾਉਂਦੀਆਂ ਫ਼ਸਲਾਂ ਤੇ ਖੁਸ਼ਮਿਜਾਜ਼ ਲੋਕਾਂ ਦਾ ਖਿਆਲ ਆਉਂਦਾ ਹੈ। ਪੰਜਾਬ ‘ਚ ਕਈ ਖਾਸ ਤਿਉਹਾਰ ਵੀ ਮਨਾਏ ਜਾਂਦੇ ਹਨ ਜੋ ਕਿ ਸਭ ਤੋਂ ਵੱਖਰੇ ਹਨ। ਅਜਿਹਾ ਹੀ ਇੱਕ ਤਿਉਹਾਰ ਲੋਹੜੀ ਹੈ। ਇਹ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ।
ਦੱਸ ਦਈਏ ਕਿ ਇਸ ਵਾਰ ਮਕਰ ਸੰਕ੍ਰਾਂਤੀ 15 ਜਨਵਰੀ ਨੂੰ ਅਤੇ ਲੋਹੜੀ 14 ਜਨਵਰੀ ਦਿਨ ਸ਼ਨੀਵਾਰ ਨੂੰ ਮਨਾਈ ਜਾਵੇਗੀ। ਇਸ ਤਿਉਹਾਰ ਨਾਲ ਕਈ ਪਰੰਪਰਾਵਾਂ ਜੁੜੀਆਂ ਹੋਈਆਂ ਹਨ, ਜੋ ਇਸ ਨੂੰ ਖਾਸ ਬਣਾਉਂਦੀਆਂ ਹਨ। ਅੱਜ ਅਸੀਂ ਤੁਹਾਨੂੰ ਇਸ ਤਿਉਹਾਰ ਨਾਲ ਜੁੜੀਆਂ ਕੁਝ ਖਾਸ ਪਰੰਪਰਾਵਾਂ ਬਾਰੇ ਦੱਸ ਰਹੇ ਹਾਂ…
ਮਕਰ ਸੰਕ੍ਰਾਂਤੀ ਦੀ ਪੂਰਵ ਸੰਧਿਆ ‘ਤੇ ਪਿੰਡ ਜਾਂ ਪਰਿਵਾਰ ਦੇ ਲੋਕ ਇੱਕ ਥਾਂ ‘ਤੇ ਇਕੱਠੇ ਹੁੰਦੇ ਹਨ ਤੇ ਇਸ ਮੌਕੇ ਲੋਹੜੀ ਦੀ ਵਧਾਈ ਦਿੰਦੇ ਹਨ। ਪਰਿਵਾਰ ਦੇ ਬਜ਼ੁਰਗ ਬੱਚਿਆਂ ਦੀ ਤੰਦਰੁਸਤੀ ਦੀ ਕਾਮਨਾ ਕਰਦੇ ਹਨ। ਇਸ ਮੌਕੇ ਕੁਝ ਖਾਸ ਗੀਤ ਗਾਏ ਜਾਂਦੇ ਹਨ, ਜੋ ਲੋਹੜੀ ਦੇ ਇਸ ਤਿਉਹਾਰ ਨੂੰ ਹੋਰ ਖਾਸ ਬਣਾਉਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣ ਕੇ ਹਰ ਕੋਈ ਖੁਸ਼ ਹੋ ਜਾਂਦਾ ਹੈ।
ਲੋਹੜੀ ਮੌਕੇ ਕਈ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੰਗੀਤਕ ਸਾਜ਼ਾਂ ’ਤੇ ਲੋਕ ਨਾਚ ਪੇਸ਼ ਕੀਤੇ ਜਾਂਦੇ ਹਨ। ਮਰਦ ਭੰਗੜਾ ਕਰਦੇ ਹਨ, ਔਰਤਾਂ ਗਿੱਧਾ ਪਾਉਂਦੀਆਂ ਹਨ। ਇਹ ਪੰਜਾਬ ਦੇ ਲੋਕ ਨਾਚ ਹਨ ਜੋ ਲੋਹੜੀ ਅਤੇ ਵਿਸਾਖੀ ਵਰਗੇ ਖਾਸ ਮੌਕਿਆਂ ‘ਤੇ ਹੀ ਕੀਤੇ ਜਾਂਦੇ ਹਨ। ਇਨ੍ਹਾਂ ਲੋਕ ਨਾਚਾਂ ਵਿੱਚ ਪੰਜਾਬ ਦੀ ਵਿਸ਼ੇਸ਼ ਸ਼ੈਲੀ ਦੇਖਣ ਨੂੰ ਮਿਲਦੀ ਹੈ।
ਲੋਹੜੀ ਮੌਕੇ ਅੱਗ ਲਗਾਈ ਜਾਂਦੀ ਹੈ ਅਤੇ ਤਿਲ, ਮੂੰਗਫਲੀ ਆਦਿ ਅਗਨੀ ਨੂੰ ਸਮਰਪਿਤ ਕੀਤੀ ਜਾਂਦੀ ਹੈ। ਇਸ ਪਰੰਪਰਾ ਦੇ ਪਿੱਛੇ ਇਹ ਮੰਨਿਆ ਜਾਂਦਾ ਹੈ ਕਿ ਲੋਕ ਅਗਨੀਦੇਵ ਨੂੰ ਖੁਸ਼ ਕਰਨ ਲਈ ਇਹ ਕੰਮ ਕਰਦੇ ਹਨ। ਇਨ੍ਹਾਂ ਚੀਜ਼ਾਂ ਨੂੰ ਪ੍ਰਸ਼ਾਦ ਵਜੋਂ ਵੰਡਿਆ ਜਾਂਦਾ ਹੈ ਤੇ ਅਗਨੀ ਨੂੰ ਸਮਰਪਿਤ ਕਰਕੇ ਖਾਧਾ ਜਾਂਦਾ ਹੈ।
ਦੁੱਲਾ ਭੱਟੀ ਨੂੰ ਲੋਹੜੀ ਦੇ ਮੌਕੇ ‘ਤੇ ਜ਼ਰੂਰ ਯਾਦ ਕੀਤਾ ਜਾਂਦਾ ਹੈ। ਪ੍ਰਚਲਿਤ ਮਾਨਤਾਵਾਂ ਦੇ ਅਨੁਸਾਰ, ਦੁੱਲਾ ਭੱਟੀ ਇੱਕ ਮੁਸਲਮਾਨ ਰਾਜਪੂਤ ਸੀ ਜਿਸਨੇ ਮੁਗਲਾਂ ਦੇ ਅੱਤਿਆਚਾਰਾਂ ਦਾ ਵਿਰੋਧ ਕੀਤਾ ਸੀ। ਉਸ ਨੇ ਕਈ ਹਿੰਦੂ ਕੁੜੀਆਂ ਦੇ ਵਿਆਹ ਕਰਵਾਏ। ਇਸੇ ਕਾਰਨ ਦੁੱਲਾ ਭੱਟੀ ਨੂੰ ਹੀਰੋ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।

Tags: latest newslohri celebrationlohri functionpro punjab tvpunjabi news
Share376Tweet235Share94

Related Posts

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result