ਐਤਵਾਰ, ਜੂਨ 7, 2026 05:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਗਰਲਫਰੈਂਡ Saba Azad ਨਾਲ ਦੂਜੇ ਵਿਆਹ ਲਈ ਤਿਆਰ Hrithik Roshan, ਹੋ ਰਹੀ ਸੀਕ੍ਰੇਟ ਵਿਆਹ ਦੀ ਚਰਚਾ!

Hrithik Roshan and Saba Azad: ਰਿਤਿਕ ਰੋਸ਼ਨ ਅਤੇ ਸਬਾ ਆਜ਼ਾਦ ਦੋਵੇਂ ਆਪਣੀ ਜ਼ਿੰਦਗੀ ਇਕੱਠੇ ਬਿਤਾਉਣ ਲਈ ਐਕਸਾਈਟਡ ਹਨ। ਅਕਸਰ ਦੋਵਾਂ ਨੂੰ ਇਕੱਠੇ ਪਾਰਟੀਆਂ ਤੇ ਡਿਨਰ ਡੇਟ ਦਾ ਆਨੰਦ ਲੈਂਦੇ ਦੇਖਿਆ ਗਿਆ ਹੈ।

by Gurjeet Kaur
ਜਨਵਰੀ 10, 2023
in ਬਾਲੀਵੁੱਡ, ਮਨੋਰੰਜਨ
0

Hrithik Roshan 49th Birthday: ‘ਵਿਕਰਮ ਵੇਧਾ’ ਸਟਾਰ ਰਿਤਿਕ ਰੋਸ਼ਨ ਆਪਣੀ ਜ਼ਿੰਦਗੀ ਦੇ ਸਭ ਤੋਂ ਵਧੀਆ ਦੌਰ ‘ਚ ਹਨ। ਵਿਅਕਤੀਗਤ ਤੌਰ ‘ਤੇ ਅਤੇ ਪ੍ਰੋਫੈਸ਼ਨਲ ਤੌਰ ‘ਤੇ ਵੀ। ਇਸ ਦਾ ਨਾਲ ਹੀ ਜਲਦ ਹੀ ਰਿਤਿਕ ਆਪਣੀ ਆਉਣ ਵਾਲੀ ਫਿਲਮ ‘ਫਾਈਟਰ’ ਦੀ ਸ਼ੂਟਿੰਗ ਸ਼ੁਰੂ ਕਰਨਗੇ। ਦੱਸ ਦਈਏ ਕਿ ਅੱਜ ਯਾਨੀ 10 ਜਨਵਰੀ ਨੂੰ ਐਕਟਰ ਆਪਣਾ 49ਵਾਂ ਜਨਮਦਿਨ ਮਨਾ ਰਿਹਾ ਹੈ।

ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਦੇ ਜਨਮ ਦਿਨ ਦੇ ਇਸ ਖਾਸ ਮੌਕੇ ਫੈਨਸ ਲਈ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਖ਼ਬਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਰਿਤਿਕ ਰੋਸ਼ਨ ਇਸ ਸਾਲ ਆਪਣੀ ਗਰਲਫਰੈਂਡ ਸਬਾ ਆਜ਼ਾਦ ਨਾਲ ਵਿਆਹ ਦੇ ਬੰਧਨ ‘ਚ ਬੱਝ ਸਕਦੇ ਹਨ। ਰਿਤਿਕ ਦੂਜੇ ਵਿਆਹ ਲਈ ਤਿਆਰ ਹਨ। ਰਿਤਿਕ ਦਾ ਪਰਿਵਾਰ ਵੀ ਖੁਸ਼ ਹੈ। ਉਸ ਦਾ ਮੰਨਣਾ ਹੈ ਕਿ ਸਬਾ ਰਿਤਿਕ ਲਈ ਸਹੀ ਮੈਚ ਹੈ। ਦੱਸ ਦੇਈਏ ਕਿ ਸਬਾ ਆਜ਼ਾਦ ਦੀ ਰਿਤਿਕ ਦੇ ਪਰਿਵਾਰ ਨਾਲ ਖਾਸ ਸਾਂਝ ਹੈ।

ਵਿਆਹ ਦੇ ਬੰਧਨ ‘ਚ ਬੱਝ ਸਕਦੈ ਰਿਤਿਕ-ਸਬਾ

ਰਿਤਿਕ ਰੋਸ਼ਨ ਤੇ ਸਬਾ ਆਜ਼ਾਦ ਦੋਵੇਂ ਆਪਣੀ ਜ਼ਿੰਦਗੀ ਇਕੱਠੇ ਬਿਤਾਉਣ ਲਈ ਉਤਸ਼ਾਹਿਤ ਹਨ। ਅਕਸਰ ਦੋਵਾਂ ਨੂੰ ਇਕੱਠੇ ਪਾਰਟੀਆਂ ਅਤੇ ਡਿਨਰ ਡੇਟ ਦਾ ਆਨੰਦ ਲੈਂਦੇ ਦੇਖਿਆ ਗਿਆ ਹੈ। ਫੈਨਸ ਨੇ ਵੀ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਰਿਤਿਕ ਅਤੇ ਸਬਾ ਦੇ ਕਰੀਬੀ ਦੋਸਤ ਨੇ ਦੱਸਿਆ ਹੈ ਕਿ ਦੋਵੇਂ ਲਾਈਫ ਦੇ ਚੰਗੇ ਸਪੇਸ ‘ਚ ਹਨ। ਦੋਵਾਂ ਦੇ ਪਰਿਵਾਰਾਂ ਦੀ ਵੀ ਇਸ ਰਿਸ਼ਤੇ ਵਿੱਚ ਸਹਿਮਤੀ ਹੈ। ਰਿਤਿਕ ਦੇ ਬੱਚਿਆਂ ਨੇ ਵੀ ਸਬਾ ਨਾਲ ਆਪਣੇ ਪਿਤਾ ਦੇ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਹੈ। ਅਸੀਂ ਕਈ ਵਾਰ ਇਹ ਵੀ ਦੇਖਿਆ ਹੈ ਕਿ ਸਬਾ ਕਈ ਵਾਰ ਰਿਤਿਕ ਤੇ ਉਨ੍ਹਾਂ ਦੇ ਪੁੱਤਰਾਂ ਨਾਲ ਛੁੱਟੀਆਂ ਐਂਜੁਆਏ ਕਰਦੀ ਹੈ। ਦੋਵੇਂ ਪੁੱਤਰ ਸਬਾ ਨੂੰ ਪਸੰਦ ਕਰਦੇ ਹਨ ਤੇ ਉਸਨੂੰ ਆਪਣਾ ਦੋਸਤ ਮੰਨਦੇ ਹਨ।

ਵਿਆਹ ਦੀ ਯੋਜਨਾ ਬਾਰੇ ਰਿਤਿਕ ਦੇ ਦੋਸਤ ਨੇ ਕਿਹਾ, “ਦੋਵੇਂ ਵਿਆਹ ਬਾਰੇ ਸੋਚ ਰਹੇ ਹਨ। ਕੋਈ ਜਲਦੀ ਨਹੀਂ ਹੈ। ਇਸ ਸਾਲ ਦੇ ਅੰਤ ਤੱਕ ਹਾਲਾਤ ਠੀਕ ਹੋ ਜਾਣਗੇ ਤੇ ਵਿਆਹ ਬਾਰੇ ਸੋਚਾਂਗੇ। ਫਿਲਹਾਲ ਰਿਤਿਕ ਅਤੇ ਸਬਾ ਦੋਵੇਂ ਹੀ ਪ੍ਰੋਫੈਸ਼ਨਲ ਤੌਰ ‘ਤੇ ਕਮੀਟੇਡ ਹਨ। ਦੋਵੇਂ ਸੋਚਦੇ ਹਨ ਕਿ ਵਿਆਹ ਤੋਂ ਬਾਅਦ ਉਨ੍ਹਾਂ ਨੂੰ ਇੱਕਠੇ ਚੰਗਾ ਸਮਾਂ ਬਿਤਾਉਣਾ ਹੈ।ਅਜਿਹੇ ਵਿੱਚ ਉਹ ਪਹਿਲਾਂ ਆਪਣੇ ਕੰਮ ਦੀ ਕਮੀਟਮੈਂਡ ਪੂਰਾ ਕਰਨ ਬਾਰੇ ਸੋਚ ਰਹੇ ਹਨ। ਵਿਆਹ ਤੋਂ ਬਾਅਦ ਦੋਵੇਂ ਲੰਬੀਆਂ ਛੁੱਟੀਆਂ ‘ਤੇ ਜਾਣਗੇ।

ਦੋਸਤ ਨੇ ਅੱਗੇ ਕਿਹਾ ਕਿ ਰਿਤਿਕ ਇਸ ਵਾਰ ਗ੍ਰੈਂਡ ਵਿਆਹ ਨਹੀਂ ਕਰਨਗੇ। ਉਹ ਇਸਨੂੰ ਬਹੁਤ ਸਾਦਾ ਰੱਖੇਗਾ। ਇਸ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਬਹੁਤ ਹੀ ਕਰੀਬੀ ਦੋਸਤ ਸ਼ਾਮਲ ਹੋਣਗੇ। ਤਲਾਕ ਤੋਂ ਬਾਅਦ ਵੀ ਰਿਤਿਕ ਦੀ ਸੁਜ਼ੈਨ ਖਾਨ ਨਾਲ ਬਹੁਤ ਚੰਗੀ ਦੋਸਤੀ ਹੈ, ਇਸ ਲਈ ਉਹ ਦੂਜੇ ਵਿਆਹ ਵਿੱਚ ਵੀ ਹਾਜ਼ਰ ਹੋਵੇਗਾ। ਸੁਜ਼ੈਨ ਫਿਲਹਾਲ ਅਰਸਲਾਨ ਗੋਨੀ ਨੂੰ ਡੇਟ ਕਰ ਰਹੀ ਹੈ। ਅਕਸਰ ਦੋਵਾਂ ਨੂੰ ਇਕੱਠੇ ਰੋਮਾਂਟਿਕ ਕਰਦੇ ਦੇਖਿਆ ਜਾਂਦਾ ਹੈ। ਹੁਣ ਜੇਕਰ ਰਿਤਿਕ ਦੇ ਜਨਮਦਿਨ ਸੈਲੀਬ੍ਰੇਸ਼ਨ ਦੀ ਗੱਲ ਕਰੀਏ ਤਾਂ ਇਹ ਬਹੁਤ ਹੀ ਇੰਟੀਮੇਟ ਸੈਲੀਬ੍ਰੇਸ਼ਨ ਹੋਵੇਗਾ। ਸਬਾ ਆਜ਼ਾਦ ਇਸ ਪਾਰਟੀ ਦਾ ਹਿੱਸਾ ਹੋਣਗੇ।

V, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainmentgirlfriend sba azadHrithik Roshan 49th Birthday:hritik roshanpro punjab tvpunjabi news
Share229Tweet143Share57

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.