ਐਤਵਾਰ, ਜੁਲਾਈ 26, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਧਰਮਿੰਦਰ ਤੋਂ ਲੈ ਕੇ ਸਲਮਾਨ ਖਾਨ ਤੱਕ ਇਹ ਸਿਤਾਰੇ ਕਰਦੇ ਹਨ ਅਸਲ ਲਾਈਫ ‘ਚ ਖੇਤੀ, ਸੋਸ਼ਲ ਮੀਡੀਆ ‘ਤੇ ਦਿਖਾ ਚੁੱਕੇ ਹਨ ਝਲਕ

ਬਾਲੀਵੁੱਡ ਸਿਤਾਰਿਆਂ ਦੀ ਜ਼ਿੰਦਗੀ ਹਮੇਸ਼ਾ ਹੀ ਲਾਈਮਲਾਈਟ ਨਾਲ ਭਰੀ ਨਜ਼ਰ ਆਉਂਦੀ ਹੈ। ਚਾਹੇ ਉਹ ਲਗਜ਼ਰੀ ਜਾਂ ਗਲੈਮਰਸ ਫੈਸ਼ਨ ਵਿੱਚ ਰਹਿਣ। ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜਿਆ ਹਰ ਪਲ ਸੁਰਖੀਆਂ ਤੋਂ ਘੱਟ ਨਹੀਂ ਹੈ।

by Bharat Thapa
ਜਨਵਰੀ 10, 2023
in ਖੇਤੀਬਾੜੀ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਇਸ ਦੇ ਨਾਲ ਹੀ ਕਈ ਅਜਿਹੇ ਸੈਲੇਬਸ ਹਨ, ਜੋ ਲਗਜ਼ਰੀ ਤੇ ਇੰਡਸਟਰੀ ਦੀ ਲਾਈਮਲਾਈਟ ਨਾਲ ਭਰੀ ਦੁਨੀਆ 'ਚ ਰਹਿ ਕੇ ਵੀ ਖੇਤੀ ਕਰਨਾ ਪਸੰਦ ਕਰਦੇ ਹਨ। ਇਨ੍ਹਾਂ ਸਿਤਾਰਿਆਂ 'ਚ ਦਿੱਗਜ ਐਕਟਰ ਸਲਮਾਨ ਖਾਨ ਦਾ ਨਾਂ ਵੀ ਸ਼ਾਮਲ ਹੈ।
ਧਰਮਿੰਦਰ:- ਬਾਲੀਵੁੱਡ ਸਟਾਰ ਧਰਮਿੰਦਰ ਵੀ ਅਸਲ ਲਾਈਫ 'ਚ ਖੇਤੀ ਕਰਦੇ ਹਨ, ਉਨ੍ਹਾਂ ਦੀ ਪੰਜਾਬ 'ਚ ਕਾਫੀ ਜਮੀਨ ਹੈ ਜਿੱਥੇ ਉਹ ਹਰ ਸੀਜਨ ਖੇਤੀ ਕਰਦੇ ਹਨ।
ਨਵਾਜ਼ੂਦੀਨ ਸਿੱਦੀਕੀ— ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਐਕਟਰ ਨਵਾਜ਼ੂਦੀਨ ਸਿੱਦੀਕੀ ਨੂੰ ਕੌਣ ਨਹੀਂ ਜਾਣਦਾ। ਅੱਜ ਵੀ ਉਹ ਖੇਤੀ ਕਰਨਾ ਪਸੰਦ ਕਰਦੇ ਹਨ, ਜਿਸ ਦੀ ਇੱਕ ਝਲਕ ਉਹ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਦਿਖਾਉਂਦੇ ਹਨ।
ਜੈਕੀ ਸ਼ਰਾਫ:- 1990 ਦੇ ਦਹਾਕੇ ਦੇ ਮਸ਼ਹੂਰ ਐਕਟਰ ਜੈਕੀ ਸ਼ਰਾਫ ਨੂੰ ਵੀ ਖੇਤੀ ਕਰਨੀ ਪਸੰਦ ਹੈ, ਜਿਸ ਦੀ ਇਕ ਝਲਕ ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਪ੍ਰੀਤੀ ਜ਼ਿੰਟਾ:- ਐਕਟਰਸ ਪ੍ਰੀਤੀ ਜ਼ਿੰਟਾ ਵੀ ਜ਼ਮੀਨ ਨਾਲ ਜੁੜੀ ਹੋਈ ਹੈ। ਉਸ ਕੋਲ ਸੇਬਾਂ ਦਾ ਬਾਗ ਹੈ ਅਤੇ ਉਹ ਅਕਸਰ ਆਪਣੇ ਦੋਸਤਾਂ ਨੂੰ ਫਲ ਭੇਜਦੀ ਹੈ।
ਜੂਹੀ ਚਾਵਲਾ:- ਐਕਟਰਸ ਜੂਹੀ ਚਾਵਲਾ ਨੂੰ ਖੇਤੀ ਕਰਨ ਦਾ ਸ਼ੌਕ ਆਪਣੇ ਪਿਤਾ ਤੋਂ ਮਿਲਿਆ ਹੈ। ਅਤੇ ਉਹ ਮਹਾਂਮਾਰੀ ਦੇ ਦੌਰਾਨ ਵੀ ਖੇਤੀ ਕਰਕੇ ਲੋਕਾਂ ਦੀ ਮਦਦ ਕਰਦੀ ਰਹਿੰਦੀ ਹੈ।
ਸ਼ਿਲਪਾ ਸ਼ੈੱਟੀ:- ਐਕਟਰਸ ਸ਼ਿਲਪਾ ਸ਼ੈੱਟੀ ਨਾ ਸਿਰਫ ਖੁਦ ਖੇਤੀ ਕਰਨਾ ਪਸੰਦ ਕਰਦੀ ਹੈ, ਸਗੋਂ ਉਹ ਆਪਣੇ ਬੇਟੇ ਨੂੰ ਵੀ ਖੇਤੀ ਕਰਨੀ ਸਿਖਾਉਂਦੀ ਹੈ। ਉਹ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਸਲਮਾਨ ਖਾਨ:- ਫਿਲਮਾਂ ਤੋਂ ਇਲਾਵਾ ਸਲਮਾਨ ਖਾਨ ਆਪਣੀ ਖੇਤੀ ਕਰਕੇ ਕਾਫੀ ਸੁਰਖੀਆਂ ਵਿੱਚ ਰਹਿੰਦੇ ਹਨ। ਐਕਟਰ ਦਾ ਪਨਵੇਲ 'ਚ ਇੱਕ ਵੱਡਾ ਫਾਰਮ ਹਾਊਸ ਹੈ, ਜਿਸ ਵਿੱਚ ਉਹ ਖੇਤੀ ਕਰਦੇ ਹੋਏ ਤੇ ਆਪਣੇ ਘੋੜਿਆਂ ਨਾਲ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਉਥੇ ਹੀ ਕੋਰੋਨਾ 'ਚ ਸਲਮਾਨ ਸੋਸ਼ਲ ਮੀਡੀਆ 'ਤੇ ਕਈ ਵਾਰ ਆਪਣੀ ਝਲਕ ਦਿਖਾ ਚੁੱਕੇ ਹਨ।
ਇਸ ਦੇ ਨਾਲ ਹੀ ਕਈ ਅਜਿਹੇ ਸੈਲੇਬਸ ਹਨ, ਜੋ ਲਗਜ਼ਰੀ ਤੇ ਇੰਡਸਟਰੀ ਦੀ ਲਾਈਮਲਾਈਟ ਨਾਲ ਭਰੀ ਦੁਨੀਆ ‘ਚ ਰਹਿ ਕੇ ਵੀ ਖੇਤੀ ਕਰਨਾ ਪਸੰਦ ਕਰਦੇ ਹਨ। ਇਨ੍ਹਾਂ ਸਿਤਾਰਿਆਂ ‘ਚ ਦਿੱਗਜ ਐਕਟਰ ਸਲਮਾਨ ਖਾਨ ਦਾ ਨਾਂ ਵੀ ਸ਼ਾਮਲ ਹੈ।
ਧਰਮਿੰਦਰ:- ਬਾਲੀਵੁੱਡ ਸਟਾਰ ਧਰਮਿੰਦਰ ਵੀ ਅਸਲ ਲਾਈਫ ‘ਚ ਖੇਤੀ ਕਰਦੇ ਹਨ, ਉਨ੍ਹਾਂ ਦੀ ਪੰਜਾਬ ‘ਚ ਕਾਫੀ ਜਮੀਨ ਹੈ ਜਿੱਥੇ ਉਹ ਹਰ ਸੀਜਨ ਖੇਤੀ ਕਰਦੇ ਹਨ।
ਨਵਾਜ਼ੂਦੀਨ ਸਿੱਦੀਕੀ— ਬਾਲੀਵੁੱਡ ਦੇ ਸਭ ਤੋਂ ਪ੍ਰਤਿਭਾਸ਼ਾਲੀ ਐਕਟਰ ਨਵਾਜ਼ੂਦੀਨ ਸਿੱਦੀਕੀ ਨੂੰ ਕੌਣ ਨਹੀਂ ਜਾਣਦਾ। ਅੱਜ ਵੀ ਉਹ ਖੇਤੀ ਕਰਨਾ ਪਸੰਦ ਕਰਦੇ ਹਨ, ਜਿਸ ਦੀ ਇੱਕ ਝਲਕ ਉਹ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਦਿਖਾਉਂਦੇ ਹਨ।
ਜੈਕੀ ਸ਼ਰਾਫ:- 1990 ਦੇ ਦਹਾਕੇ ਦੇ ਮਸ਼ਹੂਰ ਐਕਟਰ ਜੈਕੀ ਸ਼ਰਾਫ ਨੂੰ ਵੀ ਖੇਤੀ ਕਰਨੀ ਪਸੰਦ ਹੈ, ਜਿਸ ਦੀ ਇਕ ਝਲਕ ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਪ੍ਰੀਤੀ ਜ਼ਿੰਟਾ:- ਐਕਟਰਸ ਪ੍ਰੀਤੀ ਜ਼ਿੰਟਾ ਵੀ ਜ਼ਮੀਨ ਨਾਲ ਜੁੜੀ ਹੋਈ ਹੈ। ਉਸ ਕੋਲ ਸੇਬਾਂ ਦਾ ਬਾਗ ਹੈ ਅਤੇ ਉਹ ਅਕਸਰ ਆਪਣੇ ਦੋਸਤਾਂ ਨੂੰ ਫਲ ਭੇਜਦੀ ਹੈ।
ਜੂਹੀ ਚਾਵਲਾ:- ਐਕਟਰਸ ਜੂਹੀ ਚਾਵਲਾ ਨੂੰ ਖੇਤੀ ਕਰਨ ਦਾ ਸ਼ੌਕ ਆਪਣੇ ਪਿਤਾ ਤੋਂ ਮਿਲਿਆ ਹੈ। ਅਤੇ ਉਹ ਮਹਾਂਮਾਰੀ ਦੇ ਦੌਰਾਨ ਵੀ ਖੇਤੀ ਕਰਕੇ ਲੋਕਾਂ ਦੀ ਮਦਦ ਕਰਦੀ ਰਹਿੰਦੀ ਹੈ।
ਸ਼ਿਲਪਾ ਸ਼ੈੱਟੀ:- ਐਕਟਰਸ ਸ਼ਿਲਪਾ ਸ਼ੈੱਟੀ ਨਾ ਸਿਰਫ ਖੁਦ ਖੇਤੀ ਕਰਨਾ ਪਸੰਦ ਕਰਦੀ ਹੈ, ਸਗੋਂ ਉਹ ਆਪਣੇ ਬੇਟੇ ਨੂੰ ਵੀ ਖੇਤੀ ਕਰਨੀ ਸਿਖਾਉਂਦੀ ਹੈ। ਉਹ ਸੋਸ਼ਲ ਮੀਡੀਆ ‘ਤੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਸਲਮਾਨ ਖਾਨ:- ਫਿਲਮਾਂ ਤੋਂ ਇਲਾਵਾ ਸਲਮਾਨ ਖਾਨ ਆਪਣੀ ਖੇਤੀ ਕਰਕੇ ਕਾਫੀ ਸੁਰਖੀਆਂ ਵਿੱਚ ਰਹਿੰਦੇ ਹਨ। ਐਕਟਰ ਦਾ ਪਨਵੇਲ ‘ਚ ਇੱਕ ਵੱਡਾ ਫਾਰਮ ਹਾਊਸ ਹੈ, ਜਿਸ ਵਿੱਚ ਉਹ ਖੇਤੀ ਕਰਦੇ ਹੋਏ ਤੇ ਆਪਣੇ ਘੋੜਿਆਂ ਨਾਲ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਉਥੇ ਹੀ ਕੋਰੋਨਾ ‘ਚ ਸਲਮਾਨ ਸੋਸ਼ਲ ਮੀਡੀਆ ‘ਤੇ ਕਈ ਵਾਰ ਆਪਣੀ ਝਲਕ ਦਿਖਾ ਚੁੱਕੇ ਹਨ।
Tags: Dharmendra to Salman Khando farmingin real lifepro punjab tvpunjabi newsthese bollywood stars
Share209Tweet131Share52

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.