ਸੋਮਵਾਰ, ਜੂਨ 29, 2026 09:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰੀਸ਼ ਰਾਵਤ ਨੇ ਜਤਾਈ ਚਿੰਤਾ, ਕਾਂਗਰਸ ‘ਚ ਨਹੀਂ ਹੈ ਸਭ “ALL IS WELL”

by propunjabtv
ਸਤੰਬਰ 2, 2021
in ਪੰਜਾਬ, ਰਾਜਨੀਤੀ
0

ਹਰੀਸ਼ ਰਾਵਤ ਦਾ ਚੰਡੀਗੜ੍ਹ ‘ਚ ਅੱਜ ਮੀਟਿੰਗਾਂ ਦਾ ਦੂਜਾ ਦਿਨ ਸੀ ਬੀਤੇ ਦਿਨ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਗਈ | ਅੱਜ ਵਾਲੀ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਦੇ ਵੱਲੋਂ ਮੀਡੀਆ ਸਾਹਮਣੇ ਵੱਡਾ ਬਿਆਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਭ ਕੁਝ ਤਾਂ ਠੀਕ ਨਹੀਂ ਚੱਲ ਰਿਹਾ | ਇਸ ਲਈ ਮੈਂ ਮੀਡੀਆ ਤੋਂ ਕੁਝ ਵੀ ਲੁਕਾਉਣਾ ਨਹੀਂ ਚਾਹੁੰਦਾ |

ਜਿਹੜੇ ਮੰਤਰੀ ਦੇਹਰਾਦੂਨ ਮੈਨੂੰ ਮਿਲਣ ਗਏ ਸੀ ਉਹ ਨਾਰਾਜ਼ ਮੰਤਰੀ ਸਨ, ਉਹ ਮੈਨੂੰ ਮਿਲਣ ਨਹੀਂ ਆਏ, ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ, ਨਹੀਂ ਤਾਂ ਮੀਡੀਆ ਨੂੰ ਮੇਰਾ ਸਾਰਾ ਦੌਰਾ ਉਨ੍ਹਾਂ ਨਾਲ ਜੋੜਨਾ ਦੇਣਾ ਸੀ।

ਉਨ੍ਹਾਂ ਕਿਹਾ ਚੰਗੀਆਂ ਚੀਜਾ ਮੀਡੀਆ ਤੋਂ ਲੁਕਾ ਕੇ ਰੱਖਣੀਆਂ ਚਾਹੀਦੀਆਂ ਹਨ ਨਹੀਂ ਤਾਂ ਮੀਡੀਆ ਦੀ ਦਿਲਚਸਪੀ ਤੁਹਾਡੇ ‘ਚ ਦਿਲਚਸਪੀ ਮੁੱਕ ਜਾਂਦੀ ਹੈ |

ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁਝ ਕੰਮ ਕੀਤੇ ਜੋ ਬਹੁਤ ਚੰਗੇ ਸਨ ਜਿਸਦੀ ਅਸੀਂ ਕਦਰ ਨਹੀਂ ਕਰ ਪਾਏ | ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਬਦੌਲਤ ਹੈ ਕਿ ਉਨ੍ਹਾਂ ਨੇ ਬਰਗਾੜੀ ਮਾਮਲੇ ਨੂੰ ਸੀਬੀਆਈ ਦੇ ਚੁੰਗਲ ਵਿੱਚੋਂ ਬਾਹਰ ਲਿਆਂਦਾ।

Tags: ALL IS WELLcmcaptainconcerncongressexpressesharish rawatnotsidhu
Share203Tweet127Share51

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.