ਮੰਗਲਵਾਰ, ਅਪ੍ਰੈਲ 21, 2026 02:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਇਸ ਖੂਬਸੂਰਤ ਐਕਟਰਸ ਨੂੰ ਫ਼ਿਲਮਾਂ ਨਹੀਂ ਮਿਲਾ ਰਿਹਾ ਕੰਮ, ਹੁਣ ਸ਼ੋਸ਼ਲ ਮੀਡੀਆ ‘ਤੇ ਹੁਸਨ ਬਿਖੇਰ ਬਣਾ ਰਹੀ ਨਾਮ, ਦੇਖੋ ਤਸਵੀਰਾਂ!

by Gurjeet Kaur
ਜਨਵਰੀ 11, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸੋਫੀ ਚੌਧਰੀ ਲੰਬੇ ਸਮੇਂ ਤੋਂ ਬਾਲੀਵੁੱਡ ਦਾ ਹਿੱਸਾ ਹੈ ਪਰ ਉਸ ਨੇ ਫਿਲਮਾਂ ਅਤੇ ਪ੍ਰਦਰਸ਼ਨਾਂ ਤੋਂ ਓਨੀ ਪ੍ਰਸਿੱਧੀ ਨਹੀਂ ਹਾਸਲ ਕੀਤੀ ਜਿੰਨੀ ਉਹ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਦਿਖਾ ਕੇ ਇਕੱਠੀ ਕਰਦੀ ਹੈ।
ਸੋਫੀ ਚੌਧਰੀ ਸੋਸ਼ਲ ਮੀਡੀਆ 'ਤੇ ਆਪਣੇ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ। ਸੋਫੀ ਚੌਧਰੀ ਨੇ ਬਾਲੀਵੁੱਡ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਅਭਿਨੇਤਰੀ ਦੇ ਤੌਰ 'ਤੇ ਕੀਤੀ ਸੀ
ਹੁਣ ਇਹ ਅਦਾਕਾਰਾ ਜ਼ਿਆਦਾਤਰ ਆਪਣੀ ਖੂਬਸੂਰਤੀ ਦਿਖਾ ਕੇ ਸੁਰਖੀਆਂ ਬਟੋਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਸੋਫੀ ਨੇ ਗੁਲਾਬੀ ਰੰਗ ਦੀ ਬਿਕਨੀ ਪਾ ਕੇ ਲਾਈਮਲਾਈਟ ਆਪਣੇ ਵੱਲ ਖਿੱਚੀ ਹੈ।
ਸੋਫੀ ਚੌਧਰੀ ਸੋਸ਼ਲ ਮੀਡੀਆ 'ਤੇ ਕਦੇ ਬਿਕਨੀ ਅਤੇ ਕਦੇ ਟਾਈਟ ਡਰੈੱਸ 'ਚ ਆਪਣੀ ਪਰਫੈਕਟ ਟੋਨ ਫਿਗਰ ਨੂੰ ਫਲਾਂਟ ਕਰਦੀ ਹੈ। ਸੋਫੀ ਚੌਧਰੀ ਦੇ ਬਿਕਨੀ ਲੁੱਕ ਨੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਅਭਿਨੇਤਰੀ ਬੀਚ 'ਤੇ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰ ਰਹੀ ਹੈ।
ਸੋਫੀ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਕਰੀਬ ਦੋ ਦਹਾਕੇ ਪਹਿਲਾਂ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਇਸ ਤੋਂ ਬਾਅਦ ਅਭਿਨੇਤਰੀ ਨੇ ਸ਼ਾਦੀ ਨੰਬਰ 1, ਪਿਆਰ ਕੇ ਸਾਈਡ ਇਫੈਕਟਸ, ਹੇ ਬੇਬੀ, ਸਪੀਡ ਅਤੇ ਆ ਦੇਖੇ ਜ਼ਾਰਾ, ਵਨਸ ਅਪੌਨ ਏ ਟਾਈਮ ਇਨ ਮੁੰਬਈ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।
ਸੋਫੀ ਚੌਧਰੀ ਫਿਲਹਾਲ ਕੁਝ ਸਮੇਂ ਤੋਂ ਫਿਲਮਾਂ ਤੋਂ ਗਾਇਬ ਹੈ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
ਸੋਫੀ ਚੌਧਰੀ ਦੀ ਇੰਸਟਾਗ੍ਰਾਮ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

Sophie Choudry Bold Photos: ਸੋਫੀ ਚੌਧਰੀ ਲੰਬੇ ਸਮੇਂ ਤੋਂ ਬਾਲੀਵੁੱਡ ਦਾ ਹਿੱਸਾ ਹੈ ਪਰ ਉਸ ਨੇ ਫਿਲਮਾਂ ਅਤੇ ਪ੍ਰਦਰਸ਼ਨਾਂ ਤੋਂ ਓਨੀ ਪ੍ਰਸਿੱਧੀ ਨਹੀਂ ਹਾਸਲ ਕੀਤੀ ਜਿੰਨੀ ਉਹ ਸੋਸ਼ਲ ਮੀਡੀਆ ‘ਤੇ ਆਪਣੀ ਖੂਬਸੂਰਤੀ ਦਿਖਾ ਕੇ ਇਕੱਠੀ ਕਰਦੀ ਹੈ। ਸੋਫੀ ਚੌਧਰੀ ਅਕਸਰ ਆਪਣੇ ਗਲੈਮਰਸ ਲੁੱਕ ਅਤੇ ਸਜੀਲ ਬਾਡੀ ਕਾਰਨ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। Sophie Choudry New Photos ਨੇ ਇਕ ਵਾਰ ਫਿਰ ਗੁਲਾਬੀ ਬਿਕਨੀ ‘ਚ ਆਪਣੀ ਬੋਲਡ ਖੂਬਸੂਰਤੀ ਦਿਖਾਉਂਦੇ ਹੋਏ ਇੰਟਰਨੈੱਟ ‘ਤੇ ਸੈਕਸੀ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸੋਫੀ ਚੌਧਰੀ ਲੰਬੇ ਸਮੇਂ ਤੋਂ ਬਾਲੀਵੁੱਡ ਦਾ ਹਿੱਸਾ ਹੈ ਪਰ ਉਸ ਨੇ ਫਿਲਮਾਂ ਅਤੇ ਪ੍ਰਦਰਸ਼ਨਾਂ ਤੋਂ ਓਨੀ ਪ੍ਰਸਿੱਧੀ ਨਹੀਂ ਹਾਸਲ ਕੀਤੀ ਜਿੰਨੀ ਉਹ ਸੋਸ਼ਲ ਮੀਡੀਆ ‘ਤੇ ਆਪਣੀ ਖੂਬਸੂਰਤੀ ਦਿਖਾ ਕੇ ਇਕੱਠੀ ਕਰਦੀ ਹੈ।

ਸੋਫੀ ਚੌਧਰੀ ਸੋਸ਼ਲ ਮੀਡੀਆ ‘ਤੇ ਆਪਣੇ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ। ਸੋਫੀ ਚੌਧਰੀ ਨੇ ਬਾਲੀਵੁੱਡ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਅਭਿਨੇਤਰੀ ਦੇ ਤੌਰ ‘ਤੇ ਕੀਤੀ ਸੀ ਪਰ ਉਹ ਇਹ ਪ੍ਰਸਿੱਧੀ ਹਾਸਲ ਨਹੀਂ ਕਰ ਸਕੀ।

ਸੋਫੀ ਚੌਧਰੀ ਸੋਸ਼ਲ ਮੀਡੀਆ ‘ਤੇ ਆਪਣੇ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ। ਸੋਫੀ ਚੌਧਰੀ ਨੇ ਬਾਲੀਵੁੱਡ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਅਭਿਨੇਤਰੀ ਦੇ ਤੌਰ ‘ਤੇ ਕੀਤੀ ਸੀ

ਹੁਣ ਇਹ ਅਦਾਕਾਰਾ ਜ਼ਿਆਦਾਤਰ ਆਪਣੀ ਖੂਬਸੂਰਤੀ ਦਿਖਾ ਕੇ ਸੁਰਖੀਆਂ ਬਟੋਰਦੀ ਨਜ਼ਰ ਆਉਂਦੀ ਹੈ। ਹਾਲ ਹੀ ‘ਚ ਸੋਫੀ ਨੇ ਗੁਲਾਬੀ ਰੰਗ ਦੀ ਬਿਕਨੀ ਪਾ ਕੇ ਲਾਈਮਲਾਈਟ ਆਪਣੇ ਵੱਲ ਖਿੱਚੀ ਹੈ।

ਹੁਣ ਇਹ ਅਦਾਕਾਰਾ ਜ਼ਿਆਦਾਤਰ ਆਪਣੀ ਖੂਬਸੂਰਤੀ ਦਿਖਾ ਕੇ ਸੁਰਖੀਆਂ ਬਟੋਰਦੀ ਨਜ਼ਰ ਆਉਂਦੀ ਹੈ। ਹਾਲ ਹੀ ‘ਚ ਸੋਫੀ ਨੇ ਗੁਲਾਬੀ ਰੰਗ ਦੀ ਬਿਕਨੀ ਪਾ ਕੇ ਲਾਈਮਲਾਈਟ ਆਪਣੇ ਵੱਲ ਖਿੱਚੀ ਹੈ।

ਸੋਫੀ ਚੌਧਰੀ ਸੋਸ਼ਲ ਮੀਡੀਆ ‘ਤੇ ਕਦੇ ਬਿਕਨੀ ਅਤੇ ਕਦੇ ਟਾਈਟ ਡਰੈੱਸ ‘ਚ ਆਪਣੀ ਪਰਫੈਕਟ ਟੋਨ ਫਿਗਰ ਨੂੰ ਫਲਾਂਟ ਕਰਦੀ ਹੈ। ਸੋਫੀ ਚੌਧਰੀ ਦੇ ਬਿਕਨੀ ਲੁੱਕ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ। ਅਭਿਨੇਤਰੀ ਬੀਚ ‘ਤੇ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰ ਰਹੀ ਹੈ।

ਸੋਫੀ ਚੌਧਰੀ ਸੋਸ਼ਲ ਮੀਡੀਆ ‘ਤੇ ਕਦੇ ਬਿਕਨੀ ਅਤੇ ਕਦੇ ਟਾਈਟ ਡਰੈੱਸ ‘ਚ ਆਪਣੀ ਪਰਫੈਕਟ ਟੋਨ ਫਿਗਰ ਨੂੰ ਫਲਾਂਟ ਕਰਦੀ ਹੈ। ਸੋਫੀ ਚੌਧਰੀ ਦੇ ਬਿਕਨੀ ਲੁੱਕ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ। ਅਭਿਨੇਤਰੀ ਬੀਚ ‘ਤੇ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰ ਰਹੀ ਹੈ।

ਸੋਫੀ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਕਰੀਬ ਦੋ ਦਹਾਕੇ ਪਹਿਲਾਂ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਸੋਫੀ ਚੌਧਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਕਰੀਬ ਦੋ ਦਹਾਕੇ ਪਹਿਲਾਂ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਇਸ ਤੋਂ ਬਾਅਦ ਅਭਿਨੇਤਰੀ ਨੇ ਸ਼ਾਦੀ ਨੰਬਰ 1, ਪਿਆਰ ਕੇ ਸਾਈਡ ਇਫੈਕਟਸ, ਹੇ ਬੇਬੀ, ਸਪੀਡ ਅਤੇ ਆ ਦੇਖੇ ਜ਼ਾਰਾ, ਵਨਸ ਅਪੌਨ ਏ ਟਾਈਮ ਇਨ ਮੁੰਬਈ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।

ਇਸ ਤੋਂ ਬਾਅਦ ਅਭਿਨੇਤਰੀ ਨੇ ਸ਼ਾਦੀ ਨੰਬਰ 1, ਪਿਆਰ ਕੇ ਸਾਈਡ ਇਫੈਕਟਸ, ਹੇ ਬੇਬੀ, ਸਪੀਡ ਅਤੇ ਆ ਦੇਖੇ ਜ਼ਾਰਾ, ਵਨਸ ਅਪੌਨ ਏ ਟਾਈਮ ਇਨ ਮੁੰਬਈ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।

ਸੋਫੀ ਚੌਧਰੀ ਫਿਲਹਾਲ ਕੁਝ ਸਮੇਂ ਤੋਂ ਫਿਲਮਾਂ ਤੋਂ ਗਾਇਬ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਸੋਫੀ ਚੌਧਰੀ ਫਿਲਹਾਲ ਕੁਝ ਸਮੇਂ ਤੋਂ ਫਿਲਮਾਂ ਤੋਂ ਗਾਇਬ ਹੈ ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

ਸੋਫੀ ਚੌਧਰੀ ਦੀ ਇੰਸਟਾਗ੍ਰਾਮ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਸੋਫੀ ਚੌਧਰੀ ਦੀ ਇੰਸਟਾਗ੍ਰਾਮ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀਆਂ ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
Tags: bollywoodentertainmentinstagrampro punjab tvsocial mediaSophie choudrySophie Choudry Bold Photos
Share210Tweet131Share52

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result