ਆਪਣਾ ਕੰਮਕਾਜ ਠੱਪ ਕਰਕੇ ਹੜਤਾਲ ‘ਤੇ ਬੈਠੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਡਿਊਟੀ ‘ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਪੀ. ਸੀ. ਐੱਸ. ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h