ਅੱਜ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੀ ਬੇਟੀ ਵਾਮਿਕਾ ਦਾ ਅੱਜ 2 ਦੂਜਾ ਜਨਮਦਿਨ ਹੈ!

ਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਅਕਸਰ ਆਪਣੀ ਬੇਟੀ ਵਾਮਿਕਾ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੇ ਹਨ। 

ਹਾਲਾਂਕਿ ਇਸ ਦੌਰਾਨ ਕਪਲ ਆਪਣੀ ਬੇਟੀ ਵਾਮਿਕਾ ਕੋਹਲੀ ਦਾ ਚਿਹਰਾ ਲੁਕਾਉਂਦੇ ਨਜ਼ਰ ਆ ਰਹੇ ਹਨ।

 ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਪ੍ਰਸ਼ੰਸਕ ਇਨ੍ਹਾਂ ਫੋਟੋਆਂ 'ਤੇ ਕਾਫੀ ਪਿਆਰ  ਲੁਟਾ  ਰਹੇ ਹਨ।

ਅਨੁਸ਼ਕਾ ਨੇ ਬੇਟੀ ਵਾਮਿਕਾ ਦੇ ਦੂਜੇ ਜਨਮਦਿਨ ਦੇ ਮੌਕੇ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ ਤੇ ਭਾਵੁਕ ਕੈਪਸ਼ਨ ਸ਼ੇਅਰ ਕੀਤਾ ਹੈ।

ਫੋਟੋ ਸ਼ੇਅਰ ਹੁੰਦੇ ਹੀ ਸੈਲੇਬਸ ਅਤੇ ਪ੍ਰਸ਼ੰਸਕਾਂ ਦੇ ਕਮੈਂਟਸ ਆਉਣੇ ਸ਼ੁਰੂ ਹੋ ਗਏ।

 ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਨੇ ਵੀ ਦਿਲ ਦਾ ਇਮੋਜੀ ਸ਼ੇਅਰ ਕੀਤਾ ਹੈ। 

ਇਸ ਤੋਂ ਬਾਅਦ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ