ਸ਼ਨੀਵਾਰ, ਨਵੰਬਰ 21, 2026 01:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ICC T20 Ranking 2023: ਸੂਰਿਆਕੁਮਾਰ ਯਾਦਵ 900 ਰੇਟਿੰਗ ਅੰਕਾਂ ਤੱਕ ਪਹੁੰਚਣ ਵਾਲਾ ਪਹਿਲਾ ਭਾਰਤੀ ਬਣਿਆ

ICC Rankings SuryaKumar Yadav: ਸੂਰਿਆਕੁਮਾਰ ਯਾਦਵ ਨੇ ਆਈਸੀਸੀ ਟੀ-20 ਰੈਂਕਿੰਗ 'ਚ ਉਹ ਉਪਲਬਧੀ ਹਾਸਲ ਕੀਤੀ ਹੈ, ਜੋ ਵਿਸ਼ਵ ਦੇ ਸਿਰਫ਼ ਦੋ ਬੱਲੇਬਾਜ਼ ਹੀ ਕਰ ਸਕੇ ਸੀ, ਜਦੋਂ ਕਿ ਉਹ ਅਜਿਹਾ ਕਰਨ ਨਾਵੇ ਭਾਰਤ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ।

by ਮਨਵੀਰ ਰੰਧਾਵਾ
ਜਨਵਰੀ 11, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ICC T20I Rankings: ਟੀਮ ਇੰਡੀਆ ਦੇ ਸਟਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਇੱਕ ਝਟਕੇ ਵਿੱਚ ICC ਦੀ T20 ਰੈਂਕਿੰਗ ਦੇ ਸਾਰੇ ਰਿਕਾਰਡ ਤੋੜ ਦਿੱਤੇ। ਆਈਸੀਸੀ ਵੱਲੋਂ ਨਵੀਂ ਟੀ-20 ਰੈਂਕਿੰਗ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸੂਰਿਆ ਕੁਮਾਰ ਯਾਦਵ ਪਹਿਲੇ ਨੰਬਰ 'ਤੇ ਕਾਬਜ਼ ਹੈ।
ਉਸ ਦਾ ਨੰਬਰ ਇੱਕ ਹੋਣਾ ਕੋਈ ਨਵੀਂ ਗੱਲ ਨਹੀਂ ਹੈ ਪਰ ਉਸ ਨੇ ਜੋ ਦਰਜਾਬੰਦੀ ਹਾਸਲ ਕੀਤੀ ਹੈ, ਉਹ ਆਪਣੇ ਆਪ ਵਿਚ ਬਾਕਮਾਲ ਗੱਲ ਹੈ। ਟੀ-20 ਅੰਤਰਰਾਸ਼ਟਰੀ ਕ੍ਰਿਕੇਟ ਦੇ ਇਤਿਹਾਸ ਵਿੱਚ ਜੋ ਅੱਜ ਤੱਕ ਕੋਈ ਵੀ ਭਾਰਤੀ ਖਿਡਾਰੀ ਨਹੀਂ ਕਰ ਸਕਿਆ ਸੂਰਿਆਕੁਮਾਰ ਯਾਦਵ ਨੇ ਉਹ ਕਾਰਨਾਮਾ ਕਰ ਦਿਖਾਇਆ ਹੈ।
ਸੂਰਿਆਕੁਮਾਰ ਯਾਦਵ ਤੋਂ ਬਾਅਦ ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਦੂਜੇ ਨੰਬਰ 'ਤੇ ਹਨ ਪਰ ਹੁਣ ਸੂਰਿਆਕੁਮਾਰ ਯਾਦਵ ਦੀ ਲੀਡ ਮੁਹੰਮਦ ਰਿਜ਼ਵਾਨ ਤੋਂ ਕਿਤੇ ਜ਼ਿਆਦਾ ਹੋ ਗਈ ਹੈ ਤੇ ਫਿਲਹਾਲ ਉਸ ਨੂੰ ਹਰਾਉਣਾ ਸੰਭਵ ਨਹੀਂ ਜਾਪਦਾ। ਮੁਹੰਮਦ ਰਿਜ਼ਵਾਨ ਦੀ ਰੇਟਿੰਗ 836 ਹੈ।
ਆਈਸੀਸੀ ਵੱਲੋਂ ਜਾਰੀ ਨਵੀਂ ਟੀ-20 ਰੈਂਕਿੰਗ 'ਚ ਸੂਰਿਆ ਕੁਮਾਰ ਯਾਦਵ 908 ਦੀ ਰੇਟਿੰਗ ਨਾਲ ਪਹਿਲੇ ਨੰਬਰ 'ਤੇ ਹੈ। ਹੁਣ ਤੱਕ ਕੋਈ ਵੀ ਭਾਰਤੀ ਖਿਡਾਰੀ ਇੱਥੇ ਨਹੀਂ ਪਹੁੰਚਿਆ ਹੈ। ਦੁਨੀਆ ਦੇ ਸਿਰਫ ਦੋ ਬੱਲੇਬਾਜ਼ 900 ਦਰਜਾਬੰਦੀ ਨੂੰ ਛੂਹਣ ਵਿੱਚ ਕਾਮਯਾਬ ਰਹੇ ਹਨ, ਇੱਕ ਸਾਬਕਾ ਆਸਟਰੇਲੀਆਈ ਕਪਤਾਨ ਆਰੋਨ ਫਿੰਚ ਤੇ ਦੂਜਾ ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਡੇਵਿਡ ਮਲਾਨ।
ਸੂਰਿਆ ਕੁਮਾਰ ਯਾਦਵ ਨੇ ਸ਼੍ਰੀਲੰਕਾ ਦੇ ਖਿਲਾਫ ਆਖਰੀ ਟੀ-20 ਅੰਤਰਰਾਸ਼ਟਰੀ ਮੈਚ 'ਚ ਸੈਂਕੜਾ ਜੜਿਆ, ਹੁਣ ਸੂਰਜ ਕੁਮਾਰ ਯਾਦਵ ਨੂੰ ਇਸ ਦਾ ਫਾਇਦਾ ਮਿਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਟੀਮ ਇੰਡੀਆ ਹੁਣ ਸ਼੍ਰੀਲੰਕਾ ਨਾਲ ਵਨ ਡੇ ਸੀਰੀਜ਼ ਖੇਡ ਰਹੀ ਹੈ, ਸੂਰਿਆ ਕੁਮਾਰ ਯਾਦਵ ਨੂੰ ਆਪਣੇ ਪਹਿਲੇ ਮੈਚ 'ਚ ਖੇਡਣ ਦਾ ਮੌਕਾ ਨਹੀਂ ਮਿਲਿਆ।
ਪਰ ਜਲਦ ਹੀ ਭਾਰਤ ਬਨਾਮ ਨਿਊਜ਼ੀਲੈਂਡ ਸੀਰੀਜ਼ 'ਚ ਟੀ-20 ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ, ਜਿਸ 'ਚ ਸੂਰਿਆ ਕੁਮਾਰ ਯਾਦਵ ਫਿਰ ਤੋਂ ਨਜ਼ਰ ਆਉਣਗੇ। ਆਈਸੀਸੀ ਟੀ-20 ਰੈਂਕਿੰਗ ਵਿੱਚ ਹੁਣ ਤੱਕ ਦੀ ਸਭ ਤੋਂ ਉੱਚੀ ਰੇਟਿੰਗ ਦੀ ਗੱਲ ਕਰੀਏ ਤਾਂ ਆਰੋਨ ਫਿੰਚ ਨੇ 3 ਜੁਲਾਈ 2018 ਨੂੰ 900 ਦੇ ਅੰਕ ਨੂੰ ਛੂਹਿਆ ਸੀ। ਇਸ ਤੋਂ ਬਾਅਦ ਇੰਗਲੈਂਡ ਦੇ ਡੇਵਿਡ ਮਲਾਨ ਨੇ 1 ਦਸੰਬਰ 2020 ਨੂੰ 915 ਦੇ ਅੰਕੜੇ ਨੂੰ ਛੂਹਿਆ।
ਜੇਕਰ ਨਿਊਜ਼ੀਲੈਂਡ ਖਿਲਾਫ ਤਿੰਨ ਟੀ-20 ਸੀਰੀਜ਼ 'ਚ ਸੂਰਿਆਕੁਮਾਰ ਯਾਦਵ ਦਾ ਬੱਲਾ ਇਸੇ ਤਰ੍ਹਾਂ ਚੱਲਦਾ ਹੈ ਤਾਂ ਡੇਵਿਡ ਮਲਾਨ ਦਾ ਰਿਕਾਰਡ ਪਿੱਛੇ ਰਹਿ ਜਾਣਾ ਲਗਪਗ ਤੈਅ ਹੈ।
ਇਸ ਦੌਰਾਨ ਸੂਰਿਆ ਕੁਮਾਰ ਯਾਦਵ ਪਹਿਲਾਂ ਹੀ ਉਹ ਕਾਰਨਾਮਾ ਕਰ ਚੁੱਕੇ ਹਨ, ਜੋ ਹੁਣ ਤੱਕ ਕੋਈ ਵੀ ਭਾਰਤੀ ਬੱਲੇਬਾਜ਼ ਨਹੀਂ ਕਰ ਸਕਿਆ ਹੈ, ਦੇਖਣਾ ਹੋਵੇਗਾ ਕਿ ਸੂਰਿਆ ਇਸ ਤੋਂ ਅੱਗੇ ਕਿੰਨੀ ਦੂਰ ਜਾਂਦਾ ਹੈ।
ICC T20I Rankings: ਟੀਮ ਇੰਡੀਆ ਦੇ ਸਟਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਇੱਕ ਝਟਕੇ ਵਿੱਚ ICC ਦੀ T20 ਰੈਂਕਿੰਗ ਦੇ ਸਾਰੇ ਰਿਕਾਰਡ ਤੋੜ ਦਿੱਤੇ। ਆਈਸੀਸੀ ਵੱਲੋਂ ਨਵੀਂ ਟੀ-20 ਰੈਂਕਿੰਗ ਜਾਰੀ ਕੀਤੀ ਗਈ ਹੈ, ਜਿਸ ਵਿੱਚ ਸੂਰਿਆ ਕੁਮਾਰ ਯਾਦਵ ਪਹਿਲੇ ਨੰਬਰ ‘ਤੇ ਕਾਬਜ਼ ਹੈ।
ਉਸ ਦਾ ਨੰਬਰ ਇੱਕ ਹੋਣਾ ਕੋਈ ਨਵੀਂ ਗੱਲ ਨਹੀਂ ਹੈ ਪਰ ਉਸ ਨੇ ਜੋ ਦਰਜਾਬੰਦੀ ਹਾਸਲ ਕੀਤੀ ਹੈ, ਉਹ ਆਪਣੇ ਆਪ ਵਿਚ ਬਾਕਮਾਲ ਗੱਲ ਹੈ। ਟੀ-20 ਅੰਤਰਰਾਸ਼ਟਰੀ ਕ੍ਰਿਕੇਟ ਦੇ ਇਤਿਹਾਸ ਵਿੱਚ ਜੋ ਅੱਜ ਤੱਕ ਕੋਈ ਵੀ ਭਾਰਤੀ ਖਿਡਾਰੀ ਨਹੀਂ ਕਰ ਸਕਿਆ ਸੂਰਿਆਕੁਮਾਰ ਯਾਦਵ ਨੇ ਉਹ ਕਾਰਨਾਮਾ ਕਰ ਦਿਖਾਇਆ ਹੈ।
ਸੂਰਿਆਕੁਮਾਰ ਯਾਦਵ ਤੋਂ ਬਾਅਦ ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਦੂਜੇ ਨੰਬਰ ‘ਤੇ ਹਨ ਪਰ ਹੁਣ ਸੂਰਿਆਕੁਮਾਰ ਯਾਦਵ ਦੀ ਲੀਡ ਮੁਹੰਮਦ ਰਿਜ਼ਵਾਨ ਤੋਂ ਕਿਤੇ ਜ਼ਿਆਦਾ ਹੋ ਗਈ ਹੈ ਤੇ ਫਿਲਹਾਲ ਉਸ ਨੂੰ ਹਰਾਉਣਾ ਸੰਭਵ ਨਹੀਂ ਜਾਪਦਾ। ਮੁਹੰਮਦ ਰਿਜ਼ਵਾਨ ਦੀ ਰੇਟਿੰਗ 836 ਹੈ।
ਆਈਸੀਸੀ ਵੱਲੋਂ ਜਾਰੀ ਨਵੀਂ ਟੀ-20 ਰੈਂਕਿੰਗ ‘ਚ ਸੂਰਿਆ ਕੁਮਾਰ ਯਾਦਵ 908 ਦੀ ਰੇਟਿੰਗ ਨਾਲ ਪਹਿਲੇ ਨੰਬਰ ‘ਤੇ ਹੈ। ਹੁਣ ਤੱਕ ਕੋਈ ਵੀ ਭਾਰਤੀ ਖਿਡਾਰੀ ਇੱਥੇ ਨਹੀਂ ਪਹੁੰਚਿਆ ਹੈ। ਦੁਨੀਆ ਦੇ ਸਿਰਫ ਦੋ ਬੱਲੇਬਾਜ਼ 900 ਦਰਜਾਬੰਦੀ ਨੂੰ ਛੂਹਣ ਵਿੱਚ ਕਾਮਯਾਬ ਰਹੇ ਹਨ, ਇੱਕ ਸਾਬਕਾ ਆਸਟਰੇਲੀਆਈ ਕਪਤਾਨ ਆਰੋਨ ਫਿੰਚ ਤੇ ਦੂਜਾ ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਡੇਵਿਡ ਮਲਾਨ।
ਸੂਰਿਆ ਕੁਮਾਰ ਯਾਦਵ ਨੇ ਸ਼੍ਰੀਲੰਕਾ ਦੇ ਖਿਲਾਫ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ‘ਚ ਸੈਂਕੜਾ ਜੜਿਆ, ਹੁਣ ਸੂਰਜ ਕੁਮਾਰ ਯਾਦਵ ਨੂੰ ਇਸ ਦਾ ਫਾਇਦਾ ਮਿਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਟੀਮ ਇੰਡੀਆ ਹੁਣ ਸ਼੍ਰੀਲੰਕਾ ਨਾਲ ਵਨ ਡੇ ਸੀਰੀਜ਼ ਖੇਡ ਰਹੀ ਹੈ, ਸੂਰਿਆ ਕੁਮਾਰ ਯਾਦਵ ਨੂੰ ਆਪਣੇ ਪਹਿਲੇ ਮੈਚ ‘ਚ ਖੇਡਣ ਦਾ ਮੌਕਾ ਨਹੀਂ ਮਿਲਿਆ।
ਪਰ ਜਲਦ ਹੀ ਭਾਰਤ ਬਨਾਮ ਨਿਊਜ਼ੀਲੈਂਡ ਸੀਰੀਜ਼ ‘ਚ ਟੀ-20 ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ, ਜਿਸ ‘ਚ ਸੂਰਿਆ ਕੁਮਾਰ ਯਾਦਵ ਫਿਰ ਤੋਂ ਨਜ਼ਰ ਆਉਣਗੇ। ਆਈਸੀਸੀ ਟੀ-20 ਰੈਂਕਿੰਗ ਵਿੱਚ ਹੁਣ ਤੱਕ ਦੀ ਸਭ ਤੋਂ ਉੱਚੀ ਰੇਟਿੰਗ ਦੀ ਗੱਲ ਕਰੀਏ ਤਾਂ ਆਰੋਨ ਫਿੰਚ ਨੇ 3 ਜੁਲਾਈ 2018 ਨੂੰ 900 ਦੇ ਅੰਕ ਨੂੰ ਛੂਹਿਆ ਸੀ। ਇਸ ਤੋਂ ਬਾਅਦ ਇੰਗਲੈਂਡ ਦੇ ਡੇਵਿਡ ਮਲਾਨ ਨੇ 1 ਦਸੰਬਰ 2020 ਨੂੰ 915 ਦੇ ਅੰਕੜੇ ਨੂੰ ਛੂਹਿਆ।
ਜੇਕਰ ਨਿਊਜ਼ੀਲੈਂਡ ਖਿਲਾਫ ਤਿੰਨ ਟੀ-20 ਸੀਰੀਜ਼ ‘ਚ ਸੂਰਿਆਕੁਮਾਰ ਯਾਦਵ ਦਾ ਬੱਲਾ ਇਸੇ ਤਰ੍ਹਾਂ ਚੱਲਦਾ ਹੈ ਤਾਂ ਡੇਵਿਡ ਮਲਾਨ ਦਾ ਰਿਕਾਰਡ ਪਿੱਛੇ ਰਹਿ ਜਾਣਾ ਲਗਪਗ ਤੈਅ ਹੈ।
ਇਸ ਦੌਰਾਨ ਸੂਰਿਆ ਕੁਮਾਰ ਯਾਦਵ ਪਹਿਲਾਂ ਹੀ ਉਹ ਕਾਰਨਾਮਾ ਕਰ ਚੁੱਕੇ ਹਨ, ਜੋ ਹੁਣ ਤੱਕ ਕੋਈ ਵੀ ਭਾਰਤੀ ਬੱਲੇਬਾਜ਼ ਨਹੀਂ ਕਰ ਸਕਿਆ ਹੈ, ਦੇਖਣਾ ਹੋਵੇਗਾ ਕਿ ਸੂਰਿਆ ਇਸ ਤੋਂ ਅੱਗੇ ਕਿੰਨੀ ਦੂਰ ਜਾਂਦਾ ਹੈ।
Tags: ICC T20 RankingsIndian Cricketpro punjab tvRATING Pointssports newsSuryaKumar Yadav in ICC Rankingssuryakumar-yadavTeam India
Share210Tweet132Share53

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.