ਐਤਵਾਰ, ਸਤੰਬਰ 21, 2025 05:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕਪਿਲ ਸ਼ਰਮਾ ਦੇ ਸ਼ੋਅ ‘ਚ ਪਹੁੰਚੇ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ, ਦੇਖੋ ਵੀਡੀਓ ਤੇ ਤਸਵੀਰਾਂ

by Gurjeet Kaur
ਜਨਵਰੀ 13, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।ਦਰਸ਼ਕਾਂ ਨੂੰ ਇਹ ਫਿਲਮ 3 ਫਰਵੀਰ 2023 ਨੂੰ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ।
ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ, ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ,
ਜੋ ਦੋਵੇਂ ਇੱਕੋ ਸਕੂਲ ਵਿੱਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ ਹੌਲੀ ਪਿਆਰ ਵਿੱਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਣ ਰੋਲ ਹੈ ਜੋ ਫਿਲਮ ਨੂੰ ਇੱਕ ਮਹੱਤਵਪੂਰਨ ਮੋੜ ਪ੍ਰਦਾਨ ਕਰੇਗਾ।
ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਤੇ ਵੀਐੱਚ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਨੇ ਖੂਬ ਮਸਤੀ ਕੀਤੀ ਤੇ ਆਪਣੀ ਆਉਣ ਵਾਲੀ ਫਿਲਮ ਬਾਰੇ ਦੱਸਿਆ।ਦੱਸ ਦੇਈਏ ਕਿ ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ।
ਅੱਜਕੱਲ੍ਹ ਸਤਿੰਦਰ ਸਰਤਾਜ ਆਪਣੀ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ।ਲੋਹੜੀ ਦੇ ਮੌਕੇ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' 'ਚ ਪਹੁੰਚੇ।
ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ 'ਕਲੀ ਜੋਟਾ' ਆ ਰਹੀ ਹੈ।ਜਿਸਦਾ ਸ਼ਾਨਦਾਰ ਟ੍ਰੇਲਰ ਰਲੀਜ਼ ਹੋ ਚੁੱਕਾ ਹੈ।'ਕਲੀ ਜੋਟਾ' ਫਿਲਮ ਜਿਸ 'ਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖਾਂਗੇ।

The Kapil sharma Show: ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਕਲੀ ਜੋਟਾ’ ਆ ਰਹੀ ਹੈ।ਜਿਸਦਾ ਸ਼ਾਨਦਾਰ ਟ੍ਰੇਲਰ ਰਲੀਜ਼ ਹੋ ਚੁੱਕਾ ਹੈ।’ਕਲੀ ਜੋਟਾ’ ਫਿਲਮ ਜਿਸ ‘ਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖਾਂਗੇ।

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਕਲੀ ਜੋਟਾ’ ਆ ਰਹੀ ਹੈ।ਜਿਸਦਾ ਸ਼ਾਨਦਾਰ ਟ੍ਰੇਲਰ ਰਲੀਜ਼ ਹੋ ਚੁੱਕਾ ਹੈ।’ਕਲੀ ਜੋਟਾ’ ਫਿਲਮ ਜਿਸ ‘ਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖਾਂਗੇ।

ਅੱਜਕੱਲ੍ਹ ਸਤਿੰਦਰ ਸਰਤਾਜ ਆਪਣੀ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।ਲੋਹੜੀ ਦੇ ਮੌਕੇ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਦੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਪਹੁੰਚੇ।

ਜਿਸ ਦੀਆਂ ਕੁਝ ਤਸਵੀਰਾਂ ਸਤਿੰਦਰ ਸਰਤਾਜ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕੀਤੀਆਂ ਹਨ।

ਅੱਜਕੱਲ੍ਹ ਸਤਿੰਦਰ ਸਰਤਾਜ ਆਪਣੀ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।ਲੋਹੜੀ ਦੇ ਮੌਕੇ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਕਪਿਲ ਸ਼ਰਮਾ ਦੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਪਹੁੰਚੇ।

ਜਿੱਥੇ ਉਨ੍ਹਾਂ ਨੇ ਖੂਬ ਮਸਤੀ ਕੀਤੀ ਤੇ ਆਪਣੀ ਆਉਣ ਵਾਲੀ ਫਿਲਮ ਬਾਰੇ ਦੱਸਿਆ।ਦੱਸ ਦੇਈਏ ਕਿ ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ।

ਜਿੱਥੇ ਉਨ੍ਹਾਂ ਨੇ ਖੂਬ ਮਸਤੀ ਕੀਤੀ ਤੇ ਆਪਣੀ ਆਉਣ ਵਾਲੀ ਫਿਲਮ ਬਾਰੇ ਦੱਸਿਆ।ਦੱਸ ਦੇਈਏ ਕਿ ਫਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ।

ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਤੇ ਵੀਐੱਚ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਹੈ।

ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਤੇ ਵੀਐੱਚ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਹੈ।

ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।ਦਰਸ਼ਕਾਂ ਨੂੰ ਇਹ ਫਿਲਮ 3 ਫਰਵੀਰ 2023 ਨੂੰ ਸਿਨੇਮਾਘਰਾਂ ‘ਚ ਦੇਖਣ ਨੂੰ ਮਿਲੇਗੀ।

ਫਿਲਮ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ।ਦਰਸ਼ਕਾਂ ਨੂੰ ਇਹ ਫਿਲਮ 3 ਫਰਵੀਰ 2023 ਨੂੰ ਸਿਨੇਮਾਘਰਾਂ ‘ਚ ਦੇਖਣ ਨੂੰ ਮਿਲੇਗੀ।

ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ, ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ,

ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ, ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਨੂੰ ਦਰਸਾਉਂਦੀ ਹੈ,

ਜੋ ਦੋਵੇਂ ਇੱਕੋ ਸਕੂਲ ਵਿੱਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ ਹੌਲੀ ਪਿਆਰ ਵਿੱਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਣ ਰੋਲ ਹੈ ਜੋ ਫਿਲਮ ਨੂੰ ਇੱਕ ਮਹੱਤਵਪੂਰਨ ਮੋੜ ਪ੍ਰਦਾਨ ਕਰੇਗਾ।

ਜੋ ਦੋਵੇਂ ਇੱਕੋ ਸਕੂਲ ਵਿੱਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ ਹੌਲੀ ਪਿਆਰ ਵਿੱਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਣ ਰੋਲ ਹੈ ਜੋ ਫਿਲਮ ਨੂੰ ਇੱਕ ਮਹੱਤਵਪੂਰਨ ਮੋੜ ਪ੍ਰਦਾਨ ਕਰੇਗਾ।

Tags: entertainmentkapil sharmaNeeru BajwaNew movie kli jotapollywoodpro punjab tvPunjab Singer and actorpunjabi newssatinder sartajThe Kapil Sharma Show
Share350Tweet219Share88

Related Posts

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਦਿਸ਼ਾ ਪਟਾਨੀ ਦੇ ਘਰ ‘ਤੇ ਗੋ/ਲੀ+ਬਾਰੀ ਕਰਨ ਵਾਲੇ ਦੋਵੇਂ ਸ਼ੂਟਰਾਂ ਦਾ ਗਾਜ਼ੀਆਬਾਦ ਵਿੱਚ ਐਨ+ਕਾਊਂ/ਟਰ

ਸਤੰਬਰ 18, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025
Load More

Recent News

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ : ਨਵਰਾਤਰਿਆਂ ਤੋਂ ਪਹਿਲਾਂ ਡਿੱਗੀਆਂ ਕੀਮਤਾਂ

ਸਤੰਬਰ 21, 2025

Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result