ਸੋਮਵਾਰ, ਮਾਰਚ 30, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਰਿਵਾਲਵਰ’ ਲੈ ਕੇ ਰੀਲ ਬਣਾਉਣ ਵਾਲੀ ਮਹਿਲਾ ਕਾਂਸਟੇਬਲ ਨੇ ਕਿਉਂ ਦਿੱਤਾ ਅਸਤੀਫਾ?

by propunjabtv
ਸਤੰਬਰ 3, 2021
in ਦੇਸ਼
0

ਇੰਸਟਗ੍ਰਾਮ ‘ਤੇ ਮਹਿਲਾ ਕਾਂਸਟੇਬਲ ਪ੍ਰਿਯੰਕਾ ਮਿਸ਼ਰਾ ਦਾ ਰਿਵਾਲਵਰ ਵਾਲਾ ਵੀਡੀਓ ਗਲੇ ਦਾ ਫਾਹ ਬਣ ਗਿਆ ਹੈ।ਲੋਕ ਤਰ੍ਹਾਂ-ਤਰ੍ਹਾਂ ਨਾਲ ਉਨਾਂ੍ਹ ਨੂੰ ਟ੍ਰੋਲ ਕਰ ਰਹੇ ਹਨ।ਕੋਈ ਕਹਿ ਰਿਹਾ ਹੈ ਕਿ ਪੁਲਿਸ ਵਿਭਾਗ ਤੋਂ ਕੱਢ ਦੇਣਾ ਚਾਹੀਦਾ ਤਾਂ ਕੋਈ ਕਹਿ ਰਿਹਾ ਹੈ ਪ੍ਰਿਯੰਕਾ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ।ਪ੍ਰਿਯੰਕਾ ਗਾਂਧੀ ਮਿਸ਼ਰਾ ਇਸ ਟ੍ਰੋਲ ਤੋਂ ਤੰਗ ਆ ਚੁੱਕੀ ਹੈ।

ਟ੍ਰੋਲ ਕੀਤੇ ਜਾਣ ‘ਤੇ ਉਨ੍ਹਾਂ ਨੇ ਇਕ ਵੀਡੀਓ ਜਾਰੀ ਕੀਤਾ ਹੈ।ਜਿਸ ‘ਚ ਸੀਨੀਅਰ ਪੁਲਿਸ ਅਧਿਕਾਰੀ ਆਗਰਾ ਨੂੰ ਆਪਣਾ ਅਸਤੀਫਾ ਦੇਣ ਦੀ ਗੱਲ ਕਹੀ ਹੈ।ਟ੍ਰੋਲ ਕਰਨ ਵਾਲਿਆਂ ਨਾਲ ਪ੍ਰਿਯੰਕਾ ਮਿਸ਼ਰਾ ਨੇ ਗੁਹਾਰ ਲਗਾਈ ਹੈ ਕਿ ਉਹ ਹੁਣ ਇਸ ਤਰ੍ਹਾਂ ਦੀਆਂ ਗੱਲਾਂ ਨਾ ਕਰਨ।ਪ੍ਰਿਯੰਕਾਂ ਨੇ ਆਪਣਾ ਅਸਤੀਫਾ ਸੀਨੀਅਰ ਪੁਲਿਸ ਅਧਿਕਾਰੀ ਆਗਰਾ ਮੁਨਿਰਾਜ ਨੂੰ ਭੇਜ ਦਿੱਤਾ ਹੈ।

ਐੱਸਐੱਸਪੀ ਮੁਨਿਰਾਜ ਦਾ ਕਹਿਣਾ ਹੈ ਕਿ ਇਹ ਜੋ ਲੋਕ ਇਹ ਸਭ ਕਰ ਰਹੇ ਹਨ, ਉਨਾਂ੍ਹ ਦੇ ਵਿਰੁੱਧ ਜਾਂਚ ਕਰਾਈ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਪ੍ਰਿਯੰਕਾ ਮਿਸ਼ਰਾ ਦੇ ਅਸਤੀਫਾ ‘ਤੇ ਅਜੇ ਤਕ ਕੋੋਈ ਫੈਸਲਾ ਨਹੀਂ ਲਿਆ ਗਿਆ ਹੈ।ਦੱਸਣਯੋਗ ਹੈ ਕਿ ਪ੍ਰਿਯੰਕਾ ਮਿਸ਼ਰਾ ਨੇ ਵਰਦੀ ‘ਚ ਇੱਕ ਵੀਡੀਓ ਇੰਸਟਾਗ੍ਰਾਮ ‘ਤੇ ਪਾਇਆ ਸੀ, ਜਿਸ ‘ਚ ਉਹ ਹੱਥ ‘ਚ ਰਿਵਾਲਵਰ ਲੈ ਕੇ ਐਕਟਿੰਗ ਕਰ ਰਹੀ ਸੀ।

Tags: female constablemade instagrame reel
Share205Tweet128Share51

Related Posts

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.