ਸ਼ੁੱਕਰਵਾਰ, ਅਕਤੂਬਰ 2, 2026 10:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਹਾਕੀ ਵਿਸ਼ਵ ਕੱਪ ‘ਚ ਭਾਰਤ ਦਾ ਸ਼ਾਨਦਾਰ ਆਗਾਜ਼, ਸਪੇਨ ਨੂੰ 2-0 ਨਾਲ ਦਿੱਤੀ ਮਾਤ

ਭਾਰਤ ਤੇ ਸਪੇਨ ਦਰਮਿਆਨ ਹਾਕੀ ਵਿਸ਼ਵ ਕੱਪ 2023 ਦਾ ਮੈਚ ਅੱਜ ਓਡੀਸ਼ਾ ਦੇ ਰਾਊਰਕੇਲਾ ਦੇ ਬਿਰਸਾ ਮੁੰਡਾ ਕੌਮਾਂਤਰੀ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਪੇਨ ਨੂੰ 2-0 ਨਾਲ ਕਰਾਰੀ ਸ਼ਿਕਸਤ ਦਿੱਤੀ। ਭਾਰਤ ਵਲੋਂ ਅਮਿਤ ਰੋਹਿਦਾਸ ਨੇ ਕੀਤਾ ਪਹਿਲਾ ਗੋਲ ਕਰਕੇ ਭਾਰਤ ਨੂੰ 1-0 ਨਾਲ ਬੜ੍ਹਤ ਦਿਵਾਈ।

by Bharat Thapa
ਜਨਵਰੀ 13, 2023
in ਖੇਡ
0

ਭਾਰਤ ਤੇ ਸਪੇਨ ਦਰਮਿਆਨ ਹਾਕੀ ਵਿਸ਼ਵ ਕੱਪ 2023 ਦਾ ਮੈਚ ਅੱਜ ਓਡੀਸ਼ਾ ਦੇ ਰਾਊਰਕੇਲਾ ਦੇ ਬਿਰਸਾ ਮੁੰਡਾ ਕੌਮਾਂਤਰੀ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਪੇਨ ਨੂੰ 2-0 ਨਾਲ ਕਰਾਰੀ ਸ਼ਿਕਸਤ ਦਿੱਤੀ। ਭਾਰਤ ਵਲੋਂ ਅਮਿਤ ਰੋਹਿਦਾਸ ਨੇ ਕੀਤਾ ਪਹਿਲਾ ਗੋਲ ਕਰਕੇ ਭਾਰਤ ਨੂੰ 1-0 ਨਾਲ ਬੜ੍ਹਤ ਦਿਵਾਈ। ਇਸ ਤੋਂ ਬਾਅਦ ਹਾਰਦਿਕ ਸਿੰਘ ਨੇ ਭਾਰਤ ਲਈ ਦੂਜਾ ਗੋਲ ਕੀਤਾ ਹੈ। ਇਸ ਤਰ੍ਹਾਂ ਭਾਰਤ ਨੇ ਸਪੇਨ ਖ਼ਿਲਾਫ਼ 2-0 ਦੀ ਬੜ੍ਹਤ ਬਣਾਈ । ਸਪੇਨ ਦੀ ਟੀਮ ਮੈਚ ਦੌਰਾਨ ਭਾਰਤੀ ਖਿਡਾਰੀਆਂ ਦੇ ਅੱਗੇ ਪਸਤ ਨਜ਼ਰ ਆਈ ਤੇ ਗੋਲ ਨਾ ਕਰ ਸਕੀ।

ਭਾਰਤ
ਪੀਆਰ ਸ਼੍ਰੀਜੇਸ਼, ਕ੍ਰਿਸ਼ਨ ਪਾਠਕ, ਜਰਮਨਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ (ਕਪਤਾਨ), ਵਰੁਣ ਕੁਮਾਰ, ਅਮਿਤ ਰੋਹੀਦਾਸ (ਉਪ ਕਪਤਾਨ), ਨੀਲਮ ਸੰਜੀਪ ਐਕਸ, ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਨੀਲਕੰਤ ਸ਼ਰਮਾ, ਸ਼ਮਸ਼ੇਰ ਸਿੰਘ, ਵਿਵੇਕ ਸਾਗਰ ਪ੍ਰਸਾਦ, ਅਕਾਸ਼ਦੀਪ ਸਿੰਘ ਮਨਦੀਪ ਸਿੰਘ, ਲਲਿਤ ਕੁਮਾਰ ਉਪਾਧਿਆਏ, ਅਭਿਸ਼ੇਕ, ਸੁਖਜੀਤ ਸਿੰਘ
ਮੁੱਖ ਕੋਚ : ਗ੍ਰਾਹਮ ਰੀਡ

ਸਪੇਨ
ਐਂਡ੍ਰੀਆਸ ਰਫੀ, ਅਲੇਜੈਂਡਰੋ ਅਲੋਂਸੋ, ਸੀਜ਼ਰ ਕੁਰੀਏਲ, ਜ਼ੇਵੀ ਗਿਸਪਰਟ, ਬੋਰਜਾ ਲੈਕੇਲ, ਅਲਵਾਰੋ ਇਗਲੇਸੀਆਸ, ਇਗਨਾਸੀਓ ਰੋਡਰਿਗਜ਼, ਐਨਰਿਕ ਗੋਂਜ਼ਾਲੇਜ਼, ਗੇਰਾਰਡ ਕਲੈਪਸ, ਆਂਦਰੇਅਸ ਰਫੀ, ਜੋਰਡੀ ਬੋਨਾਸਟ੍ਰੇ, ਜੋਕਿਨ ਮੇਨਿਨੀ, ਮਾਰੀਓ ਗੈਰਿਨ (ਜੀਕੇ), ਮਾਰਕ ਮਿਰਾਲੇਸ (ਕਪਤਾਨ), ਪੇਪੇ ਕੁਨੀਲ, ਮਾਰਕ ਰਿਕਨੇਸ, ਪਾਊ ਕੁਨੀਲ, ਮਾਰਕ ਵਿਜ਼ਕੈਨੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: defeating Spain 2-0Great startHockey World CUpIndia got offpropunjabtv
Share222Tweet139Share55

Related Posts

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.