ਸ਼ੁੱਕਰਵਾਰ, ਅਪ੍ਰੈਲ 24, 2026 03:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਠਭੇੜ ਮਗਰੋਂ ਗੈਂਗਸਟਰ ਜ਼ੋਰਾ ਨੂੰ ਪੁਲਸ ਨੇ ਕੀਤਾ ਕਾਬੂ, ਕੁਝ ਦਿਨ ਪਹਿਲਾਂ ਗੈਂਗਸਟਰ ਨੇ ਕਾਂਸਟੇਬਲ ਕੁਲਦੀਪ ਬਾਜਵਾ ਦਾ ਕੀਤਾ ਸੀ ਕਤਲ

ਪੰਜਾਬ ਪੁਲਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਨੂੰ ਪੁਲਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆਹੈ। ਇਹ ਮੁਠਭੇੜ ਜ਼ੀਰਕਪੁਰ ਦੇ ਨੇੜੇ ਪੀਰ ਮੁਛੱਲਾ ਇਲਾਕੇ ਵਿਚ ਹੋਈ।

by Bharat Thapa
ਜਨਵਰੀ 14, 2023
in ਪੰਜਾਬ
0

ਪੰਜਾਬ ਪੁਲਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਨੂੰ ਪੁਲਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਮੁਠਭੇੜ ਜ਼ੀਰਕਪੁਰ ਦੇ ਨੇੜੇ ਪੀਰ ਮੁਛੱਲਾ ਇਲਾਕੇ ਵਿਚ ਹੋਈ।

ਮਿਲੀ ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜ਼ੋਰਾ ਜ਼ੀਰਕਪੁਰ ਦੇ ਇਕ ਹੋਟਲ ਵਿਚ ਲੁਕਿਆ ਹੋਇਆ ਹੈ, ਜਿੱਥੇ ਪੁਲਸ ਨੇ ਗੈਂਗਸਟਰ ਨੂੰ ਘੇਰਾ ਪਾ ਲਿਆ ਅਤੇ ਉਸ ਨੂੰ ਪੁਲਸ ਨੇ ਆਤਮ ਸਮਰਪਣ ਕਰਨ ਲਈ ਕਿਹਾ, ਜਿਸ ਤੋਂ ਬਾਅਦ ਗੈਂਗਸਟਰ ਨੇ ਪੁਲਸ ’ਤੇ ਗੋਲ਼ੀਆਂ ਚਲਾ ਦਿੱਤੀਆਂ।

ਇਸ ਦੌਰਾਨ ਪੁਲਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਗੈਂਗਸਟਰ ਜ਼ੋਰਾ ਪੁਲਸ ਦੀ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਗੈਂਗਸਟਰ ਕੋਲੋਂ ਦੋ ਹਥਿਆਰ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Constable Kuldeep BajwaencounteredGangster Zorapropunjabtvthe police
Share244Tweet152Share61

Related Posts

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026
Load More

Recent News

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.