ਮੰਗਲਵਾਰ, ਅਗਸਤ 4, 2026 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣਾ ਹੈ ਪੰਜਾਬ ਸਰਕਾਰ ਦਾ ਟੀਚਾ : ਬ੍ਰਮ ਸ਼ੰਕਰ ਜ਼ਿੰਪਾ

by Gurjeet Kaur
ਜਨਵਰੀ 15, 2023
in ਪੰਜਾਬ
0

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ, ਜਿਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਅਜਿਹੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਸਮੇਂ ਦੀ ਲੋੜ ਹੈ। ਉਹ ਵਾਰਡ ਨੰਬਰ 23 ਦੇ ਮੁਹੱਲਾ ਟਿੱਬਾ ਸਾਹਿਬ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਟਿਊਬਵੈੱਲ ਦੇ ਕੰਮ ਸ਼ੁਰੂ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਟਿਊਬਵੈੱਲ ਦੀ ਉਸਾਰੀ ਦਾ ਕੰਮ 15 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਲੋਕਾਂ ਨੂੰ ਮਕਰ ਸੰਕ੍ਰਾਂਤੀ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇੱਥੇ ਪਹਿਲਾਂ ਟਿਊਬਵੈੱਲ ਦਾ ਬੋਰ 400 ਫੁੱਟ ‘ਤੇ ਸੀ, ਹੁਣ ਨਵਾਂ ਬੋਰ 800 ਫੁੱਟ ‘ਤੇ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਇਹ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਡੂੰਘਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਕੀਤੀ ਜਾ ਰਹੀ ਹੈ, ਕਿਉਂਕਿ ਪੰਜਾਬ ਵਿੱਚ ਜਲ ਸਪਲਾਈ ਵਿਭਾਗ ਕੋਲ ਪਾਣੀ ਦੀ ਪਰਖ ਕਰਨ ਲਈ ਵਧੀਆ ਲੈਬ ਹੈ।

ਬ੍ਰਮ ਸ਼ੰਕਰ ਜ਼ਿੰਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਨੂੰ ਜਲ ਸਪਲਾਈ ਅਤੇ ਸਿੰਚਾਈ ਦੇ ਟਿਊਬਵੈੱਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈੱਲ ਵੀ ਲਗਾਏ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Minister Braham shankar jimpapro punjab tvpunjab governmentpunjabi news
Share208Tweet130Share52

Related Posts

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026
Load More

Recent News

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.