ਐਤਵਾਰ, ਮਈ 24, 2026 01:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਮਿਸ ਯੂਨੀਵਰਸ ਬਣੀ USA ਦੀ ਗੈਬਰੀਏਲ, ਹਰਨਾਜ਼ ਸੰਧੂ ਨੇ ਪਹਿਨਾਇਆ ਤਾਜ਼!

by Gurjeet Kaur
ਜਨਵਰੀ 15, 2023
in ਫੋਟੋ ਗੈਲਰੀ, ਫੋਟੋ ਗੈਲਰੀ, ਵਿਦੇਸ਼
0
ਅਮਰੀਕਾ ਦੀ ਆਰ ਬੋਨੀ ਗੈਬਰੀਏਲ ਨੇ 71ਵਾਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਡਾਇਨਾ ਸਿਲਵਾ ਅਤੇ ਦੂਜੀ ਰਨਰ ਅੱਪ ਡੋਮਿਨਿਕਨ ਰੀਪਬਲਿਕ ਦੀ ਐਮੀ ਪੇਨਾ ਰਹੀ।
ਇਹ ਮੁਕਾਬਲਾ ਅਮਰੀਕਾ ਦੇ ਨਿਊ ਓਰਲੀਨਜ਼ ਸ਼ਹਿਰ ਵਿੱਚ ਹੋਇਆ। ਇਸ 'ਚ 25 ਸਾਲਾ ਦਿਵਿਤਾ ਰਾਏ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਜੋ ਟਾਪ 5 'ਚ ਨਹੀਂ ਪਹੁੰਚ ਸਕੀ।
ਉਸ ਨੂੰ ਸ਼ਾਮ ਦੇ ਗਾਊਨ ਰਾਊਂਡ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਮੁਕਾਬਲੇ ਵਿੱਚ ਦੁਨੀਆ ਭਰ ਦੀਆਂ 86 ਸੁੰਦਰੀਆਂ ਨੇ ਭਾਗ ਲਿਆ।
ਦਿਵਿਤਾ ਟਾਪ 16 ਵਿੱਚ ਪਹੁੰਚ ਗਈ ਸੀ। ਨੈਸ਼ਨਲ ਕਾਸਟਿਊਮ ਰਾਊਂਡ 'ਚ ਦਿਵਿਤਾ ਨੇ 'ਸੋਨ ਚਿਰਈਆ' ਬਣ ਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਅਸਲ ਵਿਚ ਕਿਸੇ ਸਮੇਂ ਭਾਰਤ ਨੂੰ 'ਗੋਲਡਨ ਬਰਡ' ਕਿਹਾ ਜਾਂਦਾ ਸੀ।
ਦਿਵਿਤਾ ਦੇ ਇਸ ਸੁਨਹਿਰੀ ਰੰਗ ਦੇ ਪਹਿਰਾਵੇ ਨੇ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦੀ ਇਹੀ ਤਸਵੀਰ ਦਿਖਾਉਣ ਦੀ ਕੋਸ਼ਿਸ਼ ਕੀਤੀ।
ਕਰਨਾਟਕ ਦੀ ਰਹਿਣ ਵਾਲੀ 25 ਸਾਲਾ ਦਿਵਿਤਾ ਰਾਏ ਪੇਸ਼ੇ ਤੋਂ ਮਾਡਲ ਹੈ। ਉਸ ਨੇ ਆਰਕੀਟੈਕਟ ਦੀ ਪੜ੍ਹਾਈ ਕੀਤੀ ਹੈ। ਫਿਲਹਾਲ ਉਹ ਮੁੰਬਈ 'ਚ ਰਹਿੰਦੀ ਹੈ। ਦਿਵਿਤਾ ਨੇ 28 ਅਗਸਤ 2022 ਨੂੰ ਮਿਸ ਦੀਵਾ ਯੂਨੀਵਰਸ 2022 ਦਾ ਖਿਤਾਬ ਜਿੱਤਿਆ।
ਦਿਵਿਤਾ ਆਪਣੇ ਭਰੋਸੇਮੰਦ ਵਾਕ ਅਤੇ ਸਟਾਈਲ ਕਾਰਨ ਟਾਕ ਆਫ ਦਾ ਟਾਊਨ ਬਣ ਗਈ।

ਅਮਰੀਕਾ ਦੀ ਆਰ ਬੋਨੀ ਗੈਬਰੀਏਲ ਨੇ 71ਵਾਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਡਾਇਨਾ ਸਿਲਵਾ ਅਤੇ ਦੂਜੀ ਰਨਰ ਅੱਪ ਡੋਮਿਨਿਕਨ ਰੀਪਬਲਿਕ ਦੀ ਐਮੀ ਪੇਨਾ ਰਹੀ।

ਅਮਰੀਕਾ ਦੀ ਆਰ ਬੋਨੀ ਗੈਬਰੀਏਲ ਨੇ 71ਵਾਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਪਹਿਲੀ ਰਨਰ ਅੱਪ ਵੈਨੇਜ਼ੁਏਲਾ ਦੀ ਡਾਇਨਾ ਸਿਲਵਾ ਅਤੇ ਦੂਜੀ ਰਨਰ ਅੱਪ ਡੋਮਿਨਿਕਨ ਰੀਪਬਲਿਕ ਦੀ ਐਮੀ ਪੇਨਾ ਰਹੀ।

ਇਹ ਮੁਕਾਬਲਾ ਅਮਰੀਕਾ ਦੇ ਨਿਊ ਓਰਲੀਨਜ਼ ਸ਼ਹਿਰ ਵਿੱਚ ਹੋਇਆ। ਇਸ ‘ਚ 25 ਸਾਲਾ ਦਿਵਿਤਾ ਰਾਏ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਜੋ ਟਾਪ 5 ‘ਚ ਨਹੀਂ ਪਹੁੰਚ ਸਕੀ।

ਇਹ ਮੁਕਾਬਲਾ ਅਮਰੀਕਾ ਦੇ ਨਿਊ ਓਰਲੀਨਜ਼ ਸ਼ਹਿਰ ਵਿੱਚ ਹੋਇਆ। ਇਸ ‘ਚ 25 ਸਾਲਾ ਦਿਵਿਤਾ ਰਾਏ ਨੇ ਭਾਰਤ ਦੀ ਨੁਮਾਇੰਦਗੀ ਕੀਤੀ, ਜੋ ਟਾਪ 5 ‘ਚ ਨਹੀਂ ਪਹੁੰਚ ਸਕੀ।

ਉਸ ਨੂੰ ਸ਼ਾਮ ਦੇ ਗਾਊਨ ਰਾਊਂਡ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਮੁਕਾਬਲੇ ਵਿੱਚ ਦੁਨੀਆ ਭਰ ਦੀਆਂ 86 ਸੁੰਦਰੀਆਂ ਨੇ ਭਾਗ ਲਿਆ।

ਉਸ ਨੂੰ ਸ਼ਾਮ ਦੇ ਗਾਊਨ ਰਾਊਂਡ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਮੁਕਾਬਲੇ ਵਿੱਚ ਦੁਨੀਆ ਭਰ ਦੀਆਂ 86 ਸੁੰਦਰੀਆਂ ਨੇ ਭਾਗ ਲਿਆ।

ਦਿਵਿਤਾ ਟਾਪ 16 ਵਿੱਚ ਪਹੁੰਚ ਗਈ ਸੀ। ਨੈਸ਼ਨਲ ਕਾਸਟਿਊਮ ਰਾਊਂਡ ‘ਚ ਦਿਵਿਤਾ ਨੇ ‘ਸੋਨ ਚਿਰਈਆ’ ਬਣ ਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਅਸਲ ਵਿਚ ਕਿਸੇ ਸਮੇਂ ਭਾਰਤ ਨੂੰ ‘ਗੋਲਡਨ ਬਰਡ’ ਕਿਹਾ ਜਾਂਦਾ ਸੀ।

ਦਿਵਿਤਾ ਟਾਪ 16 ਵਿੱਚ ਪਹੁੰਚ ਗਈ ਸੀ। ਨੈਸ਼ਨਲ ਕਾਸਟਿਊਮ ਰਾਊਂਡ ‘ਚ ਦਿਵਿਤਾ ਨੇ ‘ਸੋਨ ਚਿਰਈਆ’ ਬਣ ਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਅਸਲ ਵਿਚ ਕਿਸੇ ਸਮੇਂ ਭਾਰਤ ਨੂੰ ‘ਗੋਲਡਨ ਬਰਡ’ ਕਿਹਾ ਜਾਂਦਾ ਸੀ।

ਦਿਵਿਤਾ ਦੇ ਇਸ ਸੁਨਹਿਰੀ ਰੰਗ ਦੇ ਪਹਿਰਾਵੇ ਨੇ ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਇਹੀ ਤਸਵੀਰ ਦਿਖਾਉਣ ਦੀ ਕੋਸ਼ਿਸ਼ ਕੀਤੀ।

ਦਿਵਿਤਾ ਦੇ ਇਸ ਸੁਨਹਿਰੀ ਰੰਗ ਦੇ ਪਹਿਰਾਵੇ ਨੇ ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਇਹੀ ਤਸਵੀਰ ਦਿਖਾਉਣ ਦੀ ਕੋਸ਼ਿਸ਼ ਕੀਤੀ।

ਦਿਵਿਤਾ ਨੇ ਮਿਸ ਦੀਵਾ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ
ਕਰਨਾਟਕ ਦੀ ਰਹਿਣ ਵਾਲੀ 25 ਸਾਲਾ ਦਿਵਿਤਾ ਰਾਏ ਪੇਸ਼ੇ ਤੋਂ ਮਾਡਲ ਹੈ। ਉਸ ਨੇ ਆਰਕੀਟੈਕਟ ਦੀ ਪੜ੍ਹਾਈ ਕੀਤੀ ਹੈ। ਫਿਲਹਾਲ ਉਹ ਮੁੰਬਈ ‘ਚ ਰਹਿੰਦੀ ਹੈ। ਦਿਵਿਤਾ ਨੇ 28 ਅਗਸਤ 2022 ਨੂੰ ਮਿਸ ਦੀਵਾ ਯੂਨੀਵਰਸ 2022 ਦਾ ਖਿਤਾਬ ਜਿੱਤਿਆ।

ਕਰਨਾਟਕ ਦੀ ਰਹਿਣ ਵਾਲੀ 25 ਸਾਲਾ ਦਿਵਿਤਾ ਰਾਏ ਪੇਸ਼ੇ ਤੋਂ ਮਾਡਲ ਹੈ। ਉਸ ਨੇ ਆਰਕੀਟੈਕਟ ਦੀ ਪੜ੍ਹਾਈ ਕੀਤੀ ਹੈ। ਫਿਲਹਾਲ ਉਹ ਮੁੰਬਈ ‘ਚ ਰਹਿੰਦੀ ਹੈ। ਦਿਵਿਤਾ ਨੇ 28 ਅਗਸਤ 2022 ਨੂੰ ਮਿਸ ਦੀਵਾ ਯੂਨੀਵਰਸ 2022 ਦਾ ਖਿਤਾਬ ਜਿੱਤਿਆ।

ਦਿਵਿਤਾ ਆਪਣੇ ਭਰੋਸੇਮੰਦ ਵਾਕ ਅਤੇ ਸਟਾਈਲ ਕਾਰਨ ਟਾਕ ਆਫ ਦਾ ਟਾਊਨ ਬਣ ਗਈ।

ਦਿਵਿਤਾ ਆਪਣੇ ਭਰੋਸੇਮੰਦ ਵਾਕ ਅਤੇ ਸਟਾਈਲ ਕਾਰਨ ਟਾਕ ਆਫ ਦਾ ਟਾਊਨ ਬਣ ਗਈ।

Tags: harnaaz kaur sandhuindiaindia miss universPhotogallerypro punjab tvUSA Gabrille Miss Universe
Share268Tweet168Share67

Related Posts

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result