ਬੁੱਧਵਾਰ, ਮਈ 6, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਵਿਰੋਧੀ ਧੜੇ ਦੇ ਸਾਰੇ ਆਗੂ ਪ੍ਰਗਟ ਸਿੰਘ ਦੇ ਘਰ ਪਹੁੰਚੇ, ਨਵਜੋਤ ਸਿੱਧੂ ਵੀ ਮੌਜੂਦ

by propunjabtv
ਸਤੰਬਰ 3, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦੀ ਖਾਨਾਜੰਗੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। ਲਗਾਤਾਰ ਸਿੱਧੂ ਤੇ ਕੈਪਟਨ ਧੜੇ ਦੇ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਘਰ ਨਵਜੋਤ ਸਿੰਘ ਸਿੱਧੂ, ਦਰਸ਼ਨ ਬਰਾੜ, ਕੁਲਬੀਰ ਜ਼ੀਰਾ, ਦਵਿੰਦਰ ਘੁਬਾਇਆ, ਕੁਲਜੀਤ ਨਾਗਰਾ, ਸੁਖਵਿੰਦਰ ਡੈਨੀ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਮੀਟਿੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪਿਛਲੇ ਦਿਨ੍ਹੀਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ ਕਾਂਗਰਸੀ ਕਲੇਸ਼ ਨੂੰ ਖਤਮ ਕਰਨ ਦੇ ਲਈ ਕੈਪਟਨ ਅਤੇ ਸਿੱਧੂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਦੋਵਾਂ ਆਗੂਆਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਰਾਵਤ ਨੇ ਕਿਹਾ ਸੀ ਕਿ ਕਾਂਗਰਸ ਦੇ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਰਾਵਤ ਦੇ ਵਾਪਿਸ ਜਾਣ ਤੋਂ ਬਾਅਦ ਕਾਂਗਰਸ ਦੇ ਦੋਵੇਂ ਧੜੇ ਫਿਰ ਤੋਂ ਸਰਗਰਮ ਹੋ ਗਏ ਹਨ।

Tags: housemeetingnavjot sidhupargat singh
Share203Tweet127Share51

Related Posts

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਭਗਵੰਤ ਮਾਨ

ਮਈ 6, 2026

ਪੰਜਾਬ ‘ਚ 2 IAS ਅਫਸਰਾਂ ਦੇ ਹੋਏ ਤਬਾਦਲੇ, 6 IPS ਤੇ PPS ਅਫਸਰਾਂ ਦਾ ਵੀ Transfer, ਪੜ੍ਹੋ ਸੂਚੀ

ਮਈ 6, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026
Load More

Recent News

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਭਗਵੰਤ ਮਾਨ

ਮਈ 6, 2026

ਪੰਜਾਬ ‘ਚ 2 IAS ਅਫਸਰਾਂ ਦੇ ਹੋਏ ਤਬਾਦਲੇ, 6 IPS ਤੇ PPS ਅਫਸਰਾਂ ਦਾ ਵੀ Transfer, ਪੜ੍ਹੋ ਸੂਚੀ

ਮਈ 6, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.