ਸ਼ੁੱਕਰਵਾਰ, ਮਈ 22, 2026 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

 ਪੰਜਾਬੀ ਤੇ ਅੰਗਰੇਜੀ ‘ਚ ਗਾਇਆ ਦਿਲਜੀਤ ਦੋਸਾਂਝ ਦਾ ਗੀਤ ‘ਕੈਵੀਅਰ’ ਬਣਿਆ ਚਰਚਾ ਦਾ ਵਿਸ਼ਾ :ਵੀਡੀਓ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ਕਾਫੀ ਚਰਚਾਵਾਂ 'ਚ ਹੈ।ਦੱਸ ਦੇਈਏ ਕਿ ਦਿਲਜੀਤ ਦਾ ਨਵਾਂ ਗੀਤ 'ਕੈਵੀਆਰ' 17 ਘੰ

by Gurjeet Kaur
ਜਨਵਰੀ 16, 2023
in ਪਾਲੀਵੁੱਡ, ਮਨੋਰੰਜਨ
0

Diljit Dosanjh new song: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ਕਾਫੀ ਚਰਚਾਵਾਂ ‘ਚ ਹੈ।ਦੱਸ ਦੇਈਏ ਕਿ ਦਿਲਜੀਤ ਦਾ ਨਵਾਂ ਗੀਤ ‘ਕੈਵੀਆਰ’ 17 ਘੰਟੇ ਪਹਿਲਾਂ ਹੀ ਆਇਆ ਤੇ ਦਰਸ਼ਕਾਂ ਵਲੋਂ ਗੀਤ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਆਵਾਜ਼ ‘ਚ ਇਹ ਗੀਤ ਪੰਜਾਬੀ ਤੇ ਅੰਗਰੇਜੀ ਦੋਵਾਂ ਭਾਸ਼ਾਵਾਂ ‘ਚ ਫਿਲਮਾਇਆ ਗਿਆ ਹੈ।
ਹਾਲ ਹੀ ’ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੈਵੀਆਰ’ ਰਿਲੀਜ਼ ਹੋਇਆ ਹੈ। ਮਜ਼ੇਦਾਰ ਗੱਲ ਇਹ ਹੈ ਕਿ ਇਸ ਗੀਤ ਨੂੰ ਦਿਲਜੀਤ ਨੇ ਸਿਰਫ ਪੰਜਾਬੀ ਹੀ ਨਹੀਂ, ਸਗੋਂ ਅੰਗਰੇਜ਼ੀ ਭਾਸ਼ਾ ’ਚ ਵੀ ਗਾਇਆ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਦਿਲਜੀਤ ਦੋਸਾਂਝ ਦੀ ਅੰਗਰੇਜ਼ੀ ਗੀਤ ’ਚ ਸੁਣ ਕੇ ਪ੍ਰਸ਼ੰਸਕ ਬੇਹੱਦ ਖ਼ੁਸ਼ ਹੋ ਰਹੇ ਹਨ। ਨਾਲ ਹੀ ਇਸ ਗੀਤ ਨੂੰ ਹਾਲੀਵੁੱਡ ਲੈਵਲ ਦਾ ਦੱਸ ਰਹੇ ਹਨ।

ਦੱਸ ਦੇਈਏ ਕਿ ਦਿਲਜੀਤ ਦਾ ਇਹ ਗੀਤ ਉਸ ਦੀ ਈ. ਪੀ. ‘ਡਰਵਾਈ ਥਰੂ’ ਦਾ ਹੈ। ਦਿਲਜੀਤ ਨੇ ਇਹ ਵੀ ਦੱਸਿਆ ਕਿ ਇਹ ਗੀਤ ਉਨ੍ਹਾਂ ਨੇ ਪਿਛਲੇ ਸਾਲ ਜਨਵਰੀ ’ਚ ਸ਼ੂਟ ਕੀਤਾ ਸੀ, ਜਿਸ ਨੂੰ ਉਨ੍ਹਾਂ ਇਸ ਸਾਲ ਰਿਲੀਜ਼ ਕੀਤਾ ਹੈ।

Tags: diljit dosanjhDiljit Dosanjh CaviarDiljit Dosanjh New SongNew songh videopro punjab tvpunjabi newspunjabi singer and actor
Share238Tweet149Share60

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026

ਧਾਰ ਭੋਜਸ਼ਾਲਾ ਵਿਵਾਦ ‘ਤੇ ਮੁਸਲਿਮ ਧਿਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.