ਮੰਗਲਵਾਰ, ਸਤੰਬਰ 9, 2025 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਕਪੂਰਥਲਾ ਜੇਲ੍ਹ ਦਾ ਅਚਨਚੇਤ ਦੌਰਾ, ਜੇਲ੍ਹਾਂ ‘ਚ ਮੈਡੀਕਲ ਸਟਾਫ ਪੱਕੇ ਤੌਰ ‘ਤੇ ਤਾਇਨਾਤ ਕਰਨ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ।

by Bharat Thapa
ਜਨਵਰੀ 16, 2023
in ਪੰਜਾਬ
0

ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ। ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਜੇਲ੍ਹ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ ‘ਰੇਡੀਓ ਉਜਾਲਾ’ ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਪਾਸੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: AnnouncedChief MinisterjailsKapurthala Jailmedical staffpropunjabtvsurprise visit
Share225Tweet141Share56

Related Posts

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025

ਸ਼ੁੱਕਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਸਤੰਬਰ 9, 2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ, ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ

ਸਤੰਬਰ 9, 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਸਤੰਬਰ 9, 2025
Load More

Recent News

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.