ਐਤਵਾਰ, ਮਈ 10, 2026 07:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਕ੍ਰਿਸ਼ਣਾ ਸ਼ਰਾਫ ਦੀ ਮੁੱਕੇਬਾਜ਼ੀ ਦੀ ਰਫ਼ਤਾਰ ਦੇਖ ਹੋ ਜਾਓਗੇ ਹੈਰਾਨ, ਕੋਚ ਨੂੰ ਵੀ ਚਟਾ ਦਿੰਦੀ ਹੈ ਧੂਲ :ਵੀਡੀਓ

by Gurjeet Kaur
ਜਨਵਰੀ 17, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਅਭਿਨੇਤਾ ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਭਾਵੇਂ ਹੀ ਫਿਲਮਾਂ 'ਚ ਨਜ਼ਰ ਨਹੀਂ ਆਈ ਹੈ ਪਰ ਉਹ ਹਰ ਰੋਜ਼ ਸੁਰਖੀਆਂ 'ਚ ਬਣੀ ਰਹਿੰਦੀ ਹੈ। ਕ੍ਰਿਸ਼ਨਾ ਸ਼ਰਾਫ ਬਾਲੀਵੁੱਡ ਦੇ ਉਨ੍ਹਾਂ ਸਟਾਰ ਕਿਡਜ਼ 'ਚੋਂ ਇਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।
ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਿਆਦਾ ਹੈ। ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਸੋਸ਼ਲ ਮੀਡੀਆ 'ਤੇ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਹ ਫਿਟਨੈਸ ਮਾਹਿਰ ਵੀ ਹੈ। ਅਜਿਹੇ 'ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਫਿਟਨੈੱਸ ਟਿਪਸ ਵੀ ਦਿੰਦੀ ਰਹਿੰਦੀ ਹੈ।
ਵੀਡੀਓ 'ਚ ਕ੍ਰਿਸ਼ਨਾ ਸ਼ਰਾਫ ਦਾ ਵਰਕਆਊਟ ਕਰਦੇ ਹੋਏ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰਾਫ ਨੇ ਫਿਲਹਾਲ ਖੁਦ ਨੂੰ ਫਿਲਮਾਂ ਤੋਂ ਦੂਰ ਰੱਖਿਆ ਹੋਇਆ ਹੈ। ਹਾਲਾਂਕਿ ਉਸਨੇ ਕਈ ਮੌਕਿਆਂ 'ਤੇ ਇਹ ਸਪੱਸ਼ਟ ਕੀਤਾ ਹੈ ਕਿ ਉਹ ਇਸ ਸਮੇਂ ਅਦਾਕਾਰੀ ਵਿੱਚ ਦਿਲਚਸਪੀ ਨਹੀਂ ਰੱਖਦੀ। ਪਰ ਉਹ ਆਪਣੀ ਫਿਟਨੈੱਸ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ।
ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਫਿਟਨੈੱਸ ਮਾਹਿਰ ਹੈ। ਉਹ ਮਿਕਸਡ ਮਾਰਸ਼ਲ ਆਰਟਸ ਫਿਟਨੈਸ ਸੈਂਟਰ ਮੈਟਰਿਕਸ ਚਲਾਉਂਦੀ ਹੈ। ਇਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ।

krishna shroff workout video : ਬਾਲੀਵੁੱਡ ਅਭਿਨੇਤਾ ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਭਾਵੇਂ ਹੀ ਫਿਲਮਾਂ ‘ਚ ਨਜ਼ਰ ਨਹੀਂ ਆਈ ਹੈ ਪਰ ਉਹ ਹਰ ਰੋਜ਼ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਕ੍ਰਿਸ਼ਨਾ ਸ਼ਰਾਫ ਬਾਲੀਵੁੱਡ ਦੇ ਉਨ੍ਹਾਂ ਸਟਾਰ ਕਿਡਜ਼ ‘ਚੋਂ ਇਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

ਬਾਲੀਵੁੱਡ ਅਭਿਨੇਤਾ ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਭਾਵੇਂ ਹੀ ਫਿਲਮਾਂ ‘ਚ ਨਜ਼ਰ ਨਹੀਂ ਆਈ ਹੈ ਪਰ ਉਹ ਹਰ ਰੋਜ਼ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਕ੍ਰਿਸ਼ਨਾ ਸ਼ਰਾਫ ਬਾਲੀਵੁੱਡ ਦੇ ਉਨ੍ਹਾਂ ਸਟਾਰ ਕਿਡਜ਼ ‘ਚੋਂ ਇਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਿਆਦਾ ਹੈ। ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਸੋਸ਼ਲ ਮੀਡੀਆ ‘ਤੇ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਹ ਫਿਟਨੈਸ ਮਾਹਿਰ ਵੀ ਹੈ। ਅਜਿਹੇ ‘ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਫਿਟਨੈੱਸ ਟਿਪਸ ਵੀ ਦਿੰਦੀ ਰਹਿੰਦੀ ਹੈ।

ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਿਆਦਾ ਹੈ। ਕ੍ਰਿਸ਼ਨਾ ਸ਼ਰਾਫ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਸੋਸ਼ਲ ਮੀਡੀਆ ‘ਤੇ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਹ ਫਿਟਨੈਸ ਮਾਹਿਰ ਵੀ ਹੈ। ਅਜਿਹੇ ‘ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਫਿਟਨੈੱਸ ਟਿਪਸ ਵੀ ਦਿੰਦੀ ਰਹਿੰਦੀ ਹੈ।

 

ਇਸ ਵੀਡੀਓ ‘ਚ ਉਹ ਨਾ ਸਿਰਫ ਬਿਜਲੀ ਦੀ ਰਫਤਾਰ ਨਾਲ ਮੁੱਕਾ ਮਾਰ ਰਹੀ ਹੈ, ਸਗੋਂ ਉਹ ਆਪਣੇ ਫਿਟਨੈੱਸ ਕੋਚ ਨੂੰ ਵੀ ਚੁਟਕੀ ‘ਚ ਧੂੜ ਚਟਾ ਰਹੀ ਹੈ।ਇਸ ਦੌਰਾਨ ਕ੍ਰਿਸ਼ਨਾ ਸ਼ਰਾਫ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਵਰਕਆਊਟ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਕ੍ਰਿਸ਼ਨਾ ਸ਼ਰਾਫ ਆਪਣੇ ਟ੍ਰੇਨਰ ਨਾਲ ਵਰਕਆਊਟ ਕਰ ਰਹੀ ਹੈ। ਉਹ ਜ਼ਬਰਦਸਤ ਮੁੱਕੇਬਾਜ਼ੀ ਕਰਦੀ ਨਜ਼ਰ ਆ ਰਹੀ ਹੈ।

 

View this post on Instagram

 

A post shared by Krishna Shroff (@kishushroff)


ਵੀਡੀਓ ‘ਚ ਕ੍ਰਿਸ਼ਨਾ ਸ਼ਰਾਫ ਦਾ ਵਰਕਆਊਟ ਕਰਦੇ ਹੋਏ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਕ੍ਰਿਸ਼ਨਾ ਸ਼ਰਾਫ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਕਮੈਂਟ ਕਰਕੇ ਵੀ ਆਪਣੇ ਵਿਚਾਰ ਦਿਓ।

ਵੀਡੀਓ ‘ਚ ਕ੍ਰਿਸ਼ਨਾ ਸ਼ਰਾਫ ਦਾ ਵਰਕਆਊਟ ਕਰਦੇ ਹੋਏ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 

ਤੁਹਾਨੂੰ ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰਾਫ ਨੇ ਫਿਲਹਾਲ ਖੁਦ ਨੂੰ ਫਿਲਮਾਂ ਤੋਂ ਦੂਰ ਰੱਖਿਆ ਹੋਇਆ ਹੈ। ਹਾਲਾਂਕਿ ਉਸਨੇ ਕਈ ਮੌਕਿਆਂ ‘ਤੇ ਇਹ ਸਪੱਸ਼ਟ ਕੀਤਾ ਹੈ ਕਿ ਉਹ ਇਸ ਸਮੇਂ ਅਦਾਕਾਰੀ ਵਿੱਚ ਦਿਲਚਸਪੀ ਨਹੀਂ ਰੱਖਦੀ। ਪਰ ਉਹ ਆਪਣੀ ਫਿਟਨੈੱਸ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿੰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰਾਫ ਨੇ ਫਿਲਹਾਲ ਖੁਦ ਨੂੰ ਫਿਲਮਾਂ ਤੋਂ ਦੂਰ ਰੱਖਿਆ ਹੋਇਆ ਹੈ। ਹਾਲਾਂਕਿ ਉਸਨੇ ਕਈ ਮੌਕਿਆਂ ‘ਤੇ ਇਹ ਸਪੱਸ਼ਟ ਕੀਤਾ ਹੈ ਕਿ ਉਹ ਇਸ ਸਮੇਂ ਅਦਾਕਾਰੀ ਵਿੱਚ ਦਿਲਚਸਪੀ ਨਹੀਂ ਰੱਖਦੀ। ਪਰ ਉਹ ਆਪਣੀ ਫਿਟਨੈੱਸ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿੰਦੀ ਹੈ।

ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਫਿਟਨੈੱਸ ਮਾਹਿਰ ਹੈ। ਉਹ ਮਿਕਸਡ ਮਾਰਸ਼ਲ ਆਰਟਸ ਫਿਟਨੈਸ ਸੈਂਟਰ ਮੈਟਰਿਕਸ ਚਲਾਉਂਦੀ ਹੈ। ਇਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ।

ਜੈਕੀ ਸ਼ਰਾਫ ਦੀ ਬੇਟੀ ਕ੍ਰਿਸ਼ਨਾ ਸ਼ਰਾਫ ਫਿਟਨੈੱਸ ਮਾਹਿਰ ਹੈ। ਉਹ ਮਿਕਸਡ ਮਾਰਸ਼ਲ ਆਰਟਸ ਫਿਟਨੈਸ ਸੈਂਟਰ ਮੈਟਰਿਕਸ ਚਲਾਉਂਦੀ ਹੈ। ਇਸ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ।
Tags: bollywoodentertainmentjackie shroff daughterkrishna shroffkrishna shroff workout videopro punjab tv
Share227Tweet142Share57

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.