ਸ਼ੁੱਕਰਵਾਰ, ਅਗਸਤ 14, 2026 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੇ ਕੀਤਾ ਦੂਜਾ ਵਿਆਹ, ਪਹਿਲੀ ਪਤਨੀ ਨੂੰ ਦਿੱਤਾ ਤਲਾਕ

by Gurjeet Kaur
ਜਨਵਰੀ 17, 2023
in ਵਿਦੇਸ਼
0

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੇ ਪਾਕਿਸਤਾਨ ਵਿੱਚ ਦੁਬਾਰਾ ਵਿਆਹ ਕਰ ਲਿਆ ਹੈ ਅਤੇ ਆਪਣੀ ਪਹਿਲੀ ਪਤਨੀ ਮਹਿਜਬੀਨ ਨੂੰ ਤਲਾਕ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਮਹਿਜਬੀਨ ਅਜੇ ਵੀ ਦਾਊਦ ਇਬਰਾਹਿਮ ਨਾਲ ਰਹਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਦੀ ਦੂਜੀ ਪਤਨੀ ਪਾਕਿਸਤਾਨੀ ਅਤੇ ਪਠਾਨ ਹੈ। ਖ਼ਬਰਾਂ ਇਹ ਵੀ ਹਨ ਕਿ ਦਾਊਦ ਇਬਰਾਹਿਮ ਨੇ ਪਾਕਿਸਤਾਨ ਵਿੱਚ ਆਪਣੀ ਰਿਹਾਇਸ਼ ਬਦਲ ਲਈ ਹੈ। ਪਾਕਿਸਤਾਨੀ ਫੌਜ ਅਤੇ ਖੁਫੀਆ ਏਜੰਸੀ ISI ਨੇ ਦਾਊਦ ਦਾ ਟਿਕਾਣਾ ਬਦਲ ਦਿੱਤਾ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਦਾਊਦ ਇਬਰਾਹਿਮ ਨੂੰ ਕਰਾਚੀ ਸ਼ਹਿਰ ‘ਚ ਹੀ ਕਿਸੇ ਹੋਰ ਥਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: marriageunderworld don dawood ibrahim
Share232Tweet145Share58

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.