ਸ਼ਨੀਵਾਰ, ਅਗਸਤ 2, 2025 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਭਾਰਤੀ ਮੂਲ ਦੀ ਨੇਤਾ ਹਰਮੀਤ ਢਿੱਲੋਂ ਨੇ ਰਿਪਬਲਿਕਨ ਪਾਰਟੀ ‘ਤੇ ਲਾਏ ਗੰਭੀਰ ਦੋਸ਼, ਕਿਹਾ ਸਿੱਖ ਹੋਣ ਕਾਰਨ ਕੀਤਾ ਜਾ ਰਿਹਾ ਵਿਤਕਰਾ

ਹਰਮੀਤ ਢਿੱਲੋਂ ਨੇ ਦੋਸ਼ ਲਾਇਆ ਕਿ ਉਸ ਦੀ ਧਾਰਮਿਕ ਆਸਥਾ ਕਾਰਨ ਰਿਪਬਲਿਕਨ ਆਗੂਆਂ ਵੱਲੋਂ ਉਸ ’ਤੇ ਹਮਲੇ ਕੀਤੇ ਜਾ ਰਹੇ ਹਨ। ਹਾਲਾਂਕਿ, ਉਸਨੇ ਕਿਹਾ ਹੈ ਕਿ ਉਹ ਅਜਿਹੇ ਹਮਲਿਆਂ ਤੋਂ ਹਿੰਮਤ ਨਹੀਂ ਹਾਰੇਗੀ ਅਤੇ ਲੜਦੀ ਰਹੇਗੀ।

by ਮਨਵੀਰ ਰੰਧਾਵਾ
ਜਨਵਰੀ 17, 2023
in ਵਿਦੇਸ਼
0

ਵਾਸ਼ਿੰਗਟਨ: ਰਿਪਬਲਿਕਨ ਨੈਸ਼ਨਲ ਕਮੇਟੀ (ਆਰਐਨਸੀ) ਦੇ ਚੇਅਰਮੈਨ ਦੇ ਅਹੁਦੇ ਲਈ ਭਾਰਤੀ-ਅਮਰੀਕੀ ਅਟਾਰਨੀ ਹਰਮੀਤ ਢਿੱਲੋਂ ਚੋਣ ਲੜ ਰਹੀ ਹੈ। ਇਸ ਦਰਮਿਆਨ ਉਸ ਨੇ ਦੋਸ਼ ਲਾਇਆ ਹੈ ਕਿ ਸਿੱਖੀ ਕਾਰਨ ਕੁਝ ਪਾਰਟੀ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਢਿੱਲੋਂ ਨੇ ਕਿਹਾ ਕਿ ਉਹ ਹਾਰ ਨਹੀਂ ਮੰਨੇਗੀ ਤੇ ਚੋਟੀ ਦੇ ਅਹੁਦੇ ਦੀ ਦੌੜ ਵਿੱਚ ਜਾਰੀ ਰਹੇਗੀ।

ਦੱਸ ਦਈਏ ਕਿ 54 ਸਾਲਾ ਢਿੱਲੋਂ ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੇ ਸਾਬਕਾ ਕੋ-ਚੇਅਰ, ਪ੍ਰਭਾਵਸ਼ਾਲੀ ਨੇਤਾ ਅਤੇ RNC ਦੀ ਚੇਅਰਵੂਮੈਨ ਰੋਨਾ ਮੈਕਡੈਨੀਅਲ ਤੋਂ ਇਸ ਅਹੁਦੇ ਲਈ ਚੁਣੌਤੀ ਦਾ ਸਾਹਮਣਾ ਕਰ ਰਹੇ ਹਨ। ਹਰਮੀਤ ਢਿੱਲੋਂ ਨੇ ਸੋਮਵਾਰ ਨੂੰ ਟਵਿੱਟਰ ‘ਤੇ ਕਿਹਾ ਕਿ ਉਸ ਦੇ ਧਰਮ ਕਾਰਨ ਉਸ ‘ਤੇ ਹਮਲੇ ਉਸ ਨੂੰ ਜਾਂ ਉਸ ਦੀ ਟੀਮ ਨੂੰ RNC ਵਿੱਚ ਜਵਾਬਦੇਹੀ, ਪਾਰਦਰਸ਼ਤਾ, ਇਮਾਨਦਾਰੀ ਅਤੇ ਸ਼ਿਸ਼ਟਾਚਾਰ ਦੇ ਨਵੇਂ ਮਾਪਦੰਡਾਂ ਸਮੇਤ ਸਕਾਰਾਤਮਕ ਤਬਦੀਲੀ ਲਿਆਉਣ ਤੋਂ ਨਹੀਂ ਰੋਕ ਸਕਦੇ।

ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਕਈ ਧਮਕੀ ਭਰੇ ਟਵੀਟ ਮਿਲੇ। ਉਨ੍ਹਾਂ ਨੇ ਕਿਹਾ, “ਅੱਜ ਧਮਕੀਆਂ ਮਿਲ ਰਹੀਆਂ ਹਨ। ਹਰਮੀਤ ਢਿੱਲੋਂ ਨੇ ਦੋਸ਼ ਲਾਇਆ ਕਿ ਉਸ ਦੀ ਧਾਰਮਿਕ ਆਸਥਾ ਕਾਰਨ ਰਿਪਬਲਿਕਨ ਆਗੂਆਂ ਵੱਲੋਂ ਉਸ ’ਤੇ ਹਮਲੇ ਕੀਤੇ ਜਾ ਰਹੇ ਹਨ। ਹਾਲਾਂਕਿ, ਉਸਨੇ ਕਿਹਾ ਹੈ ਕਿ ਉਹ ਅਜਿਹੇ ਹਮਲਿਆਂ ਤੋਂ ਹਿੰਮਤ ਨਹੀਂ ਹਾਰੇਗੀ ਅਤੇ ਲੜਦੀ ਰਹੇਗੀ। ਦੱਸ ਦੇਈਏ ਕਿ ਹਰਮੀਤ ਢਿੱਲੋਂ ਕੈਲੀਫੋਰਨੀਆ ਰਿਪਬਲਿਕਨ ਪਾਰਟੀ ਦੇ ਸਾਬਕਾ ਕੋ-ਚੇਅਰ ਰਹਿ ਚੁੱਕੇ ਹਨ ਅਤੇ ਹੁਣ ਰਿਪਬਲਿਕਨ ਨੈਸ਼ਨਲ ਕਮੇਟੀ ਦੀ ਚੇਅਰਵੂਮੈਨ ਦੇ ਅਹੁਦੇ ਲਈ ਚੋਣ ਲੜ ਰਹੇ ਹਨ। ਇਸ ਅਹੁਦੇ ਲਈ ਹਰਮੀਤ ਢਿੱਲੋਂ ਦਾ ਮੁਕਾਬਲਾ ਰੋਨਾ ਮੈਕਡੈਨੀਅਲ ਨਾਲ ਹੈ।

ਹਰਮੀਤ ਢਿੱਲੋਂ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਉਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਕੋਈ ਵੀ ਧਮਕੀ, ਕੱਟੜਪੰਥੀ ਹਮਲਾ ਉਸ ਨੂੰ ਜਾਂ ਉਸ ਦੀ ਟੀਮ ਨੂੰ ਰੋਕ ਨਹੀਂ ਸਕਦਾ। ਢਿੱਲੋਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ ਕਿ ਮੇਰੀ ਟੀਮ ਦੇ ਇੱਕ ਮੈਂਬਰ ਨੂੰ ਧਮਕੀਆਂ ਮਿਲੀਆਂ ਜਦੋਂ ਉਸਨੇ ਰਿਪਬਲਿਕਨ ਨੈਸ਼ਨਲ ਕਮੇਟੀ ਦੇ ਸਭ ਤੋਂ ਮਹਿੰਗੇ ਵਿਕਰੇਤਾ ਬਾਰੇ ਸਵਾਲ ਉਠਾਏ। ਰਿਪਬਲਿਕਨ ਨੈਸ਼ਨਲ ਕਮੇਟੀ ਦੇ ਚੇਅਰਪਰਸਨ ਦੀ ਚੋਣ 27 ਜਨਵਰੀ ਨੂੰ ਹੋਣੀ ਹੈ।

ਦੱਸ ਦੇਈਏ ਕਿ ਰਿਪਬਲਿਕਨ ਨੈਸ਼ਨਲ ਕਮੇਟੀ ਇੱਕ ਸਿਆਸੀ ਕਮੇਟੀ ਹੈ, ਜੋ ਅਮਰੀਕਾ ਦੀ ਰਿਪਬਲਿਕਨ ਪਾਰਟੀ ਦੀ ਗਵਰਨਿੰਗ ਬਾਡੀ ਹੈ। ਰਿਪਬਲਿਕਨ ਪਾਰਟੀ ਨੂੰ ਇੱਕ ਬ੍ਰਾਂਡ ਵਜੋਂ ਅੱਗੇ ਵਧਾਉਂਦਾ ਹੈ ਅਤੇ ਪਾਰਟੀ ਫੰਡ ਇਕੱਠਾ ਕਰਨ ਅਤੇ ਚੋਣ ਰਣਨੀਤੀ ਬਣਾਉਣ ਦਾ ਕੰਮ ਕਰਦਾ ਹੈ।

ਹਰਮੀਤ ਢਿੱਲੋਂ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਰਿਪਬਲਿਕਨ ਪਾਰਟੀ ਨੂੰ ਲਾਬਿਸਟਾਂ, ਸਲਾਹਕਾਰਾਂ ਅਤੇ ਪਾਰਟੀ ਨੂੰ ਆਪਣੀ ਮਰਜ਼ੀ ਅਨੁਸਾਰ ਚਲਾਉਣ ਵਾਲੇ ਲੋਕਾਂ ਤੋਂ ਮੁਕਤ ਕਰਨਾ ਹੋਵੇਗਾ। ਪੋਲੀਟਿਕੋ ਅਖਬਾਰ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਉਨ੍ਹਾਂ ਦੀ ਧਾਰਮਿਕ ਆਸਥਾ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਇਸ ਨੂੰ ਉਨ੍ਹਾਂ ਵਿਰੁੱਧ ਹਥਿਆਰ ਵਜੋਂ ਵਰਤ ਰਹੇ ਹਨ। ਹਾਲਾਂਕਿ, ਢਿੱਲੋਂ ਦੇ ਵਿਰੋਧੀ ਅਤੇ ਰਿਪਬਲਿਕਨ ਨੈਸ਼ਨਲ ਕਮੇਟੀ ਦੀ ਸਾਬਕਾ ਚੇਅਰਵੂਮੈਨ ਮੈਕਡਨੀਅਲ ਨੇ ਧਾਰਮਿਕ ਵਿਸ਼ਵਾਸਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ, ਪਰਿਵਾਰ ਅਤੇ ਆਜ਼ਾਦੀ ਦੀ ਪਾਰਟੀ ਹਾਂ ਤੇ ਸਾਡੇ ਕੋਲ ਅਜਿਹੇ ਹਮਲਿਆਂ ਲਈ ਕੋਈ ਥਾਂ ਨਹੀਂ ਹੈ। ਮੈਕਡਨੀਅਲ ਨੇ ਕਿਹਾ ਕਿ ਘੱਟ ਗਿਣਤੀ ਹੋਣ ਕਾਰਨ ਮੈਂ ਅਜਿਹੇ ਹਮਲਿਆਂ ਦੀ ਨਿੰਦਾ ਕਰਦੀ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harmeet DhillonIndian American Harmeet Dhilloninternational newspro punjab tvpunjabi newsRepublican National CommitteeRepublicanssikh
Share208Tweet130Share52

Related Posts

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025
Load More

Recent News

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਕਾਸ਼ੀ ਪਹੁੰਚੇ PM ਮੋਦੀ, 2000 ਕਰੋੜ ਦਾ Project ਕੀਤਾ Launch

ਅਗਸਤ 2, 2025

Skin Care Tips: ਸਿਰਫ ਇਸ ਫਲ ਦੇ ਛਿਲਕੇ ਨਾਲ ਬਣੇਗਾ ਚਿਹਰੇ ਲਈ SCRUB, ਲਗਾਉਣ ਨਾਲ ਚਿਹਰੇ ‘ਤੇ ਆਏਗਾ ਵੱਖਰਾ ਨਿਖਾਰ

ਅਗਸਤ 2, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.