ਮੰਗਲਵਾਰ, ਜੂਨ 30, 2026 05:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੇਪੀ ਨੱਡਾ ‘ਤੇ ਭਾਜਪਾ ਜਤਾਇਆ ਭਰੋਸਾ, ਇੱਕ ਹੋਰ ਸਾਲ ਬਣੇ ਰਹਿਣਗੇ ਭਾਜਪਾ ਪ੍ਰਧਾਨ, ਨੱਡਾ ਦੀ ਅਗਵਾਈ ‘ਚ ਲੜੀ ਜਾਵੇਗੀ 2024 ਦੀ ਚੋਣ

JP Nadda: ਜੇਪੀ ਨੱਡਾ ਇੱਕ ਸਾਲ ਹੋਰ ਭਾਜਪਾ ਦੇ ਪ੍ਰਧਾਨ ਬਣਨ ਜਾ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਹੈ। ਇਹ ਕਿਆਸ ਪਹਿਲਾਂ ਤੋਂ ਲਗਾਇਆ ਜਾ ਰਿਹਾ ਸੀ, ਹੁਣ ਪਾਰਟੀ ਨੇ ਵੀ ਇਸ ਦਾ ਐਲਾਨ ਕੀਤਾ ਹੈ।

by ਮਨਵੀਰ ਰੰਧਾਵਾ
ਜਨਵਰੀ 17, 2023
in ਦੇਸ਼
0

JP Nadda’s Tenure: ਜੇਪੀ ਨੱਡਾ ਇੱਕ ਸਾਲ ਹੋਰ ਭਾਜਪਾ ਦੇ ਪ੍ਰਧਾਨ ਬਣਨ ਜਾ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਹੈ। ਇਹ ਕਿਆਸ ਪਹਿਲਾਂ ਤੋਂ ਲਗਾਇਆ ਜਾ ਰਿਹਾ ਸੀ, ਹੁਣ ਪਾਰਟੀ ਨੇ ਵੀ ਇਸ ਦਾ ਐਲਾਨ ਕਰ ਦਿੱਤਾ ਹੈ। ਵੱਡੀ ਗੱਲ ਇਹ ਹੈ ਕਿ ਨੱਡਾ 2024 ਤੱਕ ਪਾਰਟੀ ਦੀ ਅਗਵਾਈ ਕਰਨ ਜਾ ਰਹੇ ਹਨ, ਮਤਲਬ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।

ਦੱਸ ਦਈਏ ਕਿ ਇਸ ਸਾਲ 9 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਕਰਨਾਟਕ, ਤ੍ਰਿਪੁਰਾ ਵਰਗੇ ਵੱਡੇ ਰਾਜ ਹਨ। ਅਜਿਹੇ ‘ਚ ਨੱਡਾ ‘ਤੇ ਵੱਡੀ ਚੁਣੌਤੀ ਹੋਵੇਗੀ। ਇਸ ਤੋਂ ਬਾਅਦ ਭਾਜਪਾ ਪੀਐਮ ਮੋਦੀ ਦੇ 10 ਸਾਲ ਦੇ ਕਾਰਜਕਾਲ ਨੂੰ ਅੱਗੇ ਰੱਖਦੇ ਹੋਏ ਲੋਕ ਸਭਾ ਚੋਣਾਂ ਵਿੱਚ ਚੋਣ ਮੈਦਾਨ ਵਿੱਚ ਉਤਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpbjp presidentdelhijp naddaNational Executive Meeting 2023pro punjab tvpunjabi news
Share204Tweet128Share51

Related Posts

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.