ਭਾਰਤ ਵਿੱਚ ਇੱਕ ਹੀ ਦਿਨ ਵਿੱਚ ਕੋਵਿਡ-19 ਦੇ 42618 ਨਵੇਂ ਮਾਮਲਿਆਂ ਨਾਲ ਦੇਸ਼ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ 3,29,45,907 ਹੋ ਗਈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਇਸ ਮਹਾਮਾਰੀ ਨਾਲ ਬੀਤੇ ਚੌਵੀ ਘੰਟਿਆਂ ਵਿੱਚ 330 ਮੌਤਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 4,40,225 ਤੱਕ ਪਹੁੰਚ ਗਈ ਹੈ।