ਸ਼ਨੀਵਾਰ, ਅਪ੍ਰੈਲ 25, 2026 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ’ਚ ਹੋਇਆ ਵੋਟਾਂ ਦਾ ਐਲਾਨ, 2 ਮਾਰਚ ਨੂੰ ਹੋਵੇਗੀ ਗਿਣਤੀ

ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ।

by Bharat Thapa
ਜਨਵਰੀ 18, 2023
in ਦੇਸ਼
0

ਚੋਣ ਕਮਿਸ਼ਨ ਅੱਜ ਨਾਗਾਲੈਂਡ, ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਐਲਾਨ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਇਸ ਨਾਲ ਤਿੰਨਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਤਿੰਨਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਦੀ ਮਿਆਦ ਮਾਰਚ ਮਹੀਨੇ ਦੀਆਂ ਵੱਖ ਵੱਖ ਤਰੀਕਾਂ ਨੂੰ ਮੁੱਕ ਰਹੀ ਹੈ। ਤ੍ਰਿਪੁਰਾ ਦੀਆਂ ਕੁੱਲ 60 ਸੀਟਾਂ ਲਈ ਵੋਟਾਂ 16 ਫਰਵਰੀ ਨੂੰ, ਮੇਘਾਲਿਆ ਦੀਆਂ ਦੀਆਂ ਕੁੱਲ 60 ਸੀਟਾਂ ਲਈ ਵੋਟਾਂ 27 ਫਰਵਰੀ ਨੂੰ ਤੇ ਨਾਗਾਲੈਂਡ ਵਿਧਾਨ ਸਭਾ ਦੀਆਂ ਕੁੱਲ 60 ਸੀਟਾਂ ਲਈ ਵੋਟਾਂ ਵੀ 27 ਫਰਵਰੀ ਨੂੰ ਪੈਣਗੀਆਂ। ਤਿੰਨਾਂ ਰਾਜਾਂ ਵਿੱਚ ਚੋਣ ਨਤੀਜੇ 2 ਮਾਰਚ ਨੂੰ ਆਉਣਗੇ। ਤਿੰਨੇ ਰਾਜਾਂ ਵਿੱਚ ਕਿਸੇ ਪਾਰਟੀ ਨੂੰ ਸਰਕਾਰ ਬਣਾਉਣ ਲਈ 31 ਸੀਟਾਂ ਦੀ ਲੋੜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Election dateMeghalayaNagalandpropunjabtvTripura
Share210Tweet132Share53

Related Posts

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

ਫੋਨ ਬਣਾਉਣ ਵਾਲੀ ਫੈਕਟਰੀ ਦੇ ਟਾਇਲਟ ‘ਚ ਦਿੱਤਾ ਬੱਚੇ ਨੂੰ ਜਨਮ, ਫਿਰ ਗਲਾ ਵੱਢ ਸੁੱਟਿਆ ਕੂੜੇਦਾਨ ਵਿੱਚ

ਅਪ੍ਰੈਲ 23, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026

ਚਾਰ ਧਾਮ ਯਾਤਰਾ ਦੇ ਨਵੇਂ ਨਿਯਮ ਅਤੇ ਪ੍ਰਮਾਣੀਕਰਣ ਪ੍ਰਕਿਰਿਆ, ਇਹ ਨਿਯਮ ਪੂਰੇ ਕੀਤੇ ਬਿਨਾਂ ਨਹੀਂ ਮਿਲੇਗੀ ਐਂਟਰੀ

ਅਪ੍ਰੈਲ 22, 2026
Load More

Recent News

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.