ਸ਼ਨੀਵਾਰ, ਮਾਰਚ 7, 2026 10:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ

ਹਰਪਾਲ ਸਿੰਘ ਚੀਮਾ ਨੇ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇੰਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ।

by ਮਨਵੀਰ ਰੰਧਾਵਾ
ਜਨਵਰੀ 18, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਅਤੇ 3704 ਅਧਿਆਪਿਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕਰੀਬ ਡੇਢ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਤਨਖਾਹਾਂ, ਪੈਨਸ਼ਨ ਅਤੇ ਤਬਾਦਲਿਆਂ ਨਾਲ ਸਬੰਧਤ ਸਨ, ਨੂੰ ਧੀਰਜ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇੰਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ।

ਇਸ ਮੌਕੇ ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਮੰਗਾਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਯੂਨੀਅਨ ਆਗੂਆਂ ਨਾਲ ਲੋੜ ਪੈਣ ’ਤੇ ਮੀਟਿੰਗਾਂ ਕਰਨ ਤਾਂ ਜੋ ਜਾਇਜ਼ ਮੰਗਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਨਾਲ ਸਬੰਧਤ ਵਿੱਤੀ ਪ੍ਰਭਾਵ ਬਾਰੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।

ਮੀਟਿੰਗਾਂ ਦੌਰਾਨ ਯੂਨੀਅਨਾਂ ਨੇ ਵਿੱਤ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪੇ ਗਏ। ਚੀਮਾ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਤਨ-ਮਨ ਨਾਲ ਸਮਰਥਨ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemaMeeting with various Teacher Associationspro punjab tvPunjab Finance Ministerpunjab governmentpunjab newspunjabi newsTeachers Union Punjab
Share266Tweet167Share67

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.