ਸ਼ੁੱਕਰਵਾਰ, ਅਕਤੂਬਰ 24, 2025 05:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ

ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ।

by Bharat Thapa
ਜਨਵਰੀ 19, 2023
in ਪੰਜਾਬ
0

ਚੰਡੀਗੜ੍ਹ/ਮਾਨਸਾ : ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਣਵਾੜੀ ਸੈਂਟਰ ਬਣਾਏ ਗਏ ਹਨ ਅਤੇ 31 ਹੋਰ ਆਂਗਨਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਨਵਾੜੀ ਸੈਂਟਰ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 100 ਆਂਗਨਵਾੜੀ ਸੈਂਟਰਾਂ ਦਾ ਪ੍ਰਤੀ ਆਂਗਨਵਾੜੀ ਸੈਂਟਰ 3.5 ਲੱਖ ਤੋਂ 4 ਲੱਖ ਦੇ ਕਰੀਬ ਖ਼ਰਚ ਕਰਕੇ ਨਵੀਨੀਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਸਮਾਰਟ ਆਂਗਨਵਾੜੀ ਸੈਂਟਰਾਂ ਵਿਚ ਸੋਲਰ ਪੈਨਲ, ਇਨਵਰਟਰ, ਵਾਟਰ ਪਿਊਰੀਫਾਈ, ਐਲ.ਈ.ਡੀ. ਟੀ.ਵੀਂ ਤੋਂ ਇਲਾਵਾ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਸਹੂਲਤਾ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਮਦਿੱਤਾ ਕੈਂਚੀਆਂ, ਸਿਰਸਾ ਰੋਡ ਮਾਨਸਾ ਵਿਖੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ 72 ਬਜ਼ੁਰਗਾਂ ਦੇ ਰਹਿਣ ਦੀ ਸਮਰੱਥਾ ਵਾਲੇ ਬਿਰਧ ਘਰ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਿਰਧ ਘਰ ਦੀ ਉਸਾਰੀ ਲਈ ਗ੍ਰਾਂਟ ਅਗਲੇ ਕੁਝ ਦਿਨਾਂ ਵਿਚ ਜਾਰੀ ਕਰ ਦਿੱਤੀ ਜਾਵੇਗੀ, ਜਿਸ ਨਾਲ ਇਮਾਰਤ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਿਰਧ ਘਰ ਵਿਚ ਬਜ਼ੁਰਗਾਂ ਦੀ ਦੇਖਭਾਲ ਦੇ ਨਾਲ ਨਾਲ ਉਨ੍ਹਾਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਬਾਗ਼ਬਾਨੀ ਅਤੇ ਜਿੰਮ ਦੀ ਮੁਫ਼ਤ ਸੁਵਿਧਾ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Ministerdr baljit kaurDulowal villageInauguratedpropunjabtvSmart Anganwadi Center
Share204Tweet128Share51

Related Posts

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਮੁੱਖ ਮੰਤਰੀ ਮਾਨ

ਅਕਤੂਬਰ 24, 2025

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਯਾਤਰੀਆਂ ਨੂੰ ਕੀਤੀ ਅਪੀਲ, ‘ਟ੍ਰੇਨਾਂ ਦੀ ਕੋਈ ਕਮੀ ਨਹੀਂ

ਅਕਤੂਬਰ 23, 2025

ਅਮਰੀਕਾ ‘ਚ ਨ/ਸ਼ੇ ‘ਚ ਧੁੱਤ ਪੰਜਾਬੀ ਟਰੱਕ ਡਰਾਈਵਰ ਨੇ ਲਈਆਂ 3 ਜਾਨਾਂ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਕਤੂਬਰ 23, 2025
Load More

Recent News

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.