ਸ਼ਨੀਵਾਰ, ਜੂਨ 7, 2025 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Preneet Kaur: ਪ੍ਰਨੀਤ ਕੌਰ ਜਾ ਸਕਦੀ ਦਿੱਲੀ, ਕੈਪਟਨ ਅਮਰਿੰਦਰ ਦੀ ਪਤਨੀ ਦੇ ਭਾਜਪਾ ‘ਚ ਸ਼ਾਮਲ ਹੋਣ ਦੇ ਕਿਆਸ ਤੇਜ਼

Punjab News: ਸੂਤਰਾਂ ਦੀ ਮੰਨੀਏ ਤਾਂ ਪ੍ਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੀ ਹੈ। ਇਸ ਦੇ ਲਈ ਉਹ ਦਿੱਲੀ ਜਾ ਸਕਦੀ ਹੈ।

by ਮਨਵੀਰ ਰੰਧਾਵਾ
ਜਨਵਰੀ 20, 2023
in ਪੰਜਾਬ
0

Preneet Kaur may Join BJP: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਹੋ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ।

ਸੂਤਰਾਂ ਦੀ ਮੰਨੀਏ ਤਾਂ ਪ੍ਰਨੀਤ ਕੌਰ ਕਿਸੇ ਵੀ ਸਮੇਂ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਇਸ ਦੇ ਲਈ ਉਹ ਦਿੱਲੀ ਜਾ ਸਕਦੀ ਹੈ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।

ਸੁਖਜਿੰਦਰ ਰੰਧਾਵਾ ਨੇ ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੱਢਣ ਦੀ ਕੀਤੀ ਗੱਲ

ਕਾਂਗਰਸ ਨੇਤਾ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਕੈਪਟਨ ਨੂੰ ਹੁਣ ਤੱਕ ਜੋ ਕੁਝ ਵੀ ਮਿਲਿਆ ਹੈ, ਉਹ ਕਾਂਗਰਸ ਤੋਂ ਹੀ ਮਿਲਿਆ ਹੈ। ਜੇਕਰ ਉਹ ਪਟਿਆਲਾ ਤੋਂ ਆਪਣੇ ਦਮ ‘ਤੇ ਚੋਣ ਲੜਦੇ ਹਨ ਤਾਂ ਉਹ ਜਮਾਨਤ ਵੀ ਨਹੀਂ ਬਚਾ ਸਕਣਗੇ। ਰੰਧਾਵਾ ਨੇ ਕੈਪਟਨ ‘ਤੇ ਕਿਹਾ-ਤੁਸੀਂ ਪਹਿਲਾਂ ਮੁਗਲਾਂ ਦੇ ਗੁਲਾਮ ਸੀ।

ਰੰਧਾਵਾ ਇੱਥੇ ਹੀ ਨਹੀਂ ਰੁੱਕੇ ਉਨ੍ਹਾਂ ਅੱਗੇ ਕਿਹਾ ਕਿ ਇਹ ਪਰਿਵਾਰ ਵਿਸ਼ਵਾਸਘਾਤ ਵਿੱਚ ਸਭ ਤੋਂ ਅੱਗੇ ਰਿਹਾ ਹੈ। ਇਹ ਪਰਿਵਾਰ ਵੀ ਅੰਗਰੇਜ਼ਾਂ ਦੀ ਕਠਪੁਤਲੀ ਸੀ। ਪਤਾ ਨਹੀਂ ਕਾਂਗਰਸ ਦੀ ਕਿਹੜੀ ਮਜਬੂਰੀ ਸੀ, ਜਿਸ ਨੇ ਇਸ ਪਰਿਵਾਰ ਨੂੰ ਅੱਗੇ ਲਿਆਂਦਾ। ਕੈਪਟਨ ਨੂੰ ਮੇਰੀ ਚੁਣੌਤੀ ਹੈ ਕਿ ਉਹ ਪਟਿਆਲਾ ਤੋਂ ਚੋਣ ਲੜ ਕੇ ਦਿਖਾ ਦੇਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpBJP Senior Leaderscaptain amarinder singhPreneet Kaurpro punjab tvpunjabi newsUnion Home Minister
Share220Tweet138Share55

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.