ਮੰਗਲਵਾਰ, ਫਰਵਰੀ 17, 2026 10:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਮਹਾਪੰਚਾਇਤ ‘ਚ ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸਹੂਲਤਾਂ ਦਾ ਖਾਸ ਪ੍ਰਬੰਧ

by propunjabtv
ਸਤੰਬਰ 5, 2021
in ਦੇਸ਼, ਪੰਜਾਬ
0

ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਵਿੱਚ ਪੰਜ ਲੱਖ ਕਿਸਾਨ ਇਕੱਠਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਹਾਪੰਚਾਇਤ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹੋ ਰਹੇ ਹਨ। ਇਹ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ।

ਇਨ੍ਹਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।

ਇਸ ਹਾਰੇ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮੁਜ਼ੱਫਰਨਗਰ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ  ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਕਰਨ ਲਈ 500 ਲੰਗਰ ਸ਼ੁਰੂ ਕੀਤੇ ਗਏ ਹਨ। ਸ਼ਿਵਕੁਮਾਰ ਸ਼ਰਮਾ ‘ਕੱਕਾਜੀ’ ਨੇ ਕਿਹਾ ਕਿ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀਆਂ ਜਾਂਚ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਸਰਕਾਰ ਨੂੰ 8 ਸਤੰਬਰ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਦਾਇਰ ਕੀਤੇ ਸਾਰੇ ਫਰਜ਼ੀ ਕੇਸ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ।

Tags: farmerskisaan Mahapanchayatlangarmedical facilitiesSpecial arrangement
Share202Tweet126Share50

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

Royal Vegas Casino Play Now Join the Fun

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.