ਸ਼ੁੱਕਰਵਾਰ, ਨਵੰਬਰ 21, 2025 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Pushpa 2 ‘ਚ ਨਵੇਂ ਲੁੱਕ ‘ਚ ਨਜ਼ਰ ਆਉਣਗੇ Allu Arjun! ਐਕਸ਼ਨ ਸੀਨ ਲਈ Vizag ਪਹੁੰਚੇ ਸਟਾਰ ਦੀਆਂ ਨਵੀਆਂ ਤਸਵੀਰਾਂ ਵਾਇਰਲ

ਦੱਖਣੀ ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ: ਦ ਰਾਈਜ਼' ਦਸੰਬਰ 2021 ਵਿੱਚ ਰਿਲੀਜ਼ ਹੋਈ ਸੀ ਤੇ 2021 ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਬਣੀ ਸੀ।

by ਮਨਵੀਰ ਰੰਧਾਵਾ
ਜਨਵਰੀ 21, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਦੱਖਣੀ ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ: ਦ ਰਾਈਜ਼' ਦਸੰਬਰ 2021 ਵਿੱਚ ਰਿਲੀਜ਼ ਹੋਈ ਸੀ ਤੇ 2021 ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਬਣੀ ਸੀ।
ਫੈਨਸ ਇਸ ਦੇ ਪਾਰਟ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਐਕਟਰ ਅੱਲੂ ਅਰਜੁਨ ਹਾਲ ਹੀ 'ਚ ਫ੍ਰੈਂਚਾਇਜ਼ੀ ਦੇ ਦੂਜੇ ਹਿੱਸੇ 'ਪੁਸ਼ਪਾ: ਦ ਰੂਲ' ਦੀ ਸ਼ੂਟਿੰਗ ਕਰਨ ਲਈ ਆਂਧਰਾ ਪ੍ਰਦੇਸ਼ ਦੇ  ਵਿਸ਼ਾਖਾਪਟਨਮ ਪਹੁੰਚੇ, ਜਿੱਥੇ ਉਨ੍ਹਾਂ ਨੂੰ ਵਿਜ਼ਾਗ ਏਅਰਪੋਰਟ 'ਤੇ ਪ੍ਰਸ਼ੰਸਕਾਂ ਨੇ ਘੇਰ ਲਿਆ।
ਦਰਅਸਲ, ਅੱਲੂ ਅਰਜੁਨ ਆਪਣੀ ਅਗਲੀ ਫਿਲਮ 'ਪੁਸ਼ਪਾ: ਦ ਰੂਲ' ਦੇ ਦੂਜੇ ਭਾਗ ਦੀ ਸ਼ੂਟਿੰਗ ਲਈ ਵਿਸ਼ਾਖਾਪਟਨਮ ਪਹੁੰਚੇ ਸੀ। ਅੱਲੂ ਦੇ ਸਵਾਗਤ ਲਈ ਵਿਜ਼ਾਗ ਏਅਰਪੋਰਟ 'ਤੇ ਫੈਨਸ ਦੀ ਭੀੜ ਸੀ।
ਅੱਲੂ ਨੂੰ ਦੇਖਦੇ ਹੀ ਉਥੇ ਖੜ੍ਹੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਆਲੂ ਦੇ ਚਾਹੁਣ ਵਾਲਿਆਂ ਨੇ ਸੋਸ਼ਲ ਮੀਡੀਆ 'ਤੇ ਉਸ ਦੀਆਂ ਤਸਵੀਰਾਂ ਸ਼ੇਅਰ ਕਰਕੇ ਉਸ ਦੀ ਤਾਰੀਫ ਕੀਤੀ।
ਵੀਡੀਓ ਅਤੇ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਅੱਲੂ ਅਰਜੁਨ ਦੀ ਕਾਰ ਫੈਨਸ ਨਾਲ ਘਿਰੀ ਹੋਈ ਹੈ ਅਤੇ ਐਕਟਰ ਦਾ ਫੁੱਲਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਅੱਲੂ ਅਰਜੁਨ ਵੀ ਹੱਥ ਜੋੜ ਕੇ ਇਸ ਸਵਾਗਤ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕਰ ਰਹੇ ਹਨ।
ਲੋਕ ਅੱਲੂ ਅਰਜੁਨ ਦੇ ਨਾਂ 'ਤੇ ਨਾਅਰੇ ਲਗਾ ਰਹੇ ਹਨ। ਅੱਲੂ ਲਈ ਲੋਕਾਂ 'ਚ ਕਾਫੀ ਕ੍ਰੇਜ਼ ਹੈ। ਇਸ ਦਾ ਅੰਦਾਜ਼ਾ ਇਨ੍ਹਾਂ ਵੀਡੀਓਜ਼ ਅਤੇ ਫੋਟੋਆਂ ਤੋਂ ਲਗਾਇਆ ਜਾ ਸਕਦਾ ਹੈ।
ਸੋਸ਼ਲ ਮੀਡੀਆ 'ਤੇ ਇੱਕ ਯੂਜ਼ਰ ਨੇ ਲਿਖਿਆ, 'ਲਵ ਯੂ ਅੰਨਾ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਕਿੰਗ ਇਜ਼ ਬੈਕ', ਹੁਣ ਜਲਦੀ ਹੀ ਇਕ ਚੰਗੀ ਫਿਲਮ ਦੇਖਣ ਨੂੰ ਮਿਲੇਗੀ। ਇਕ ਹੋਰ ਯੂਜ਼ਰ ਨੇ ਲਿਖਿਆ, 'ਅੰਨਾ ਨੇ ਬਾਡੀ ਬਣਾਈ ਹੈ, ਇਸ ਲੁੱਕ 'ਚ ਅੱਲੂ ਬਹੁਤ ਵਧੀਆ ਲੱਗ ਰਿਹਾ ਹੈ।'
ਦੱਸ ਦੇਈਏ ਕਿ ਪ੍ਰਸ਼ੰਸਕਾਂ ਦਾ ਕ੍ਰੇਜ਼ ਇਸ ਲਈ ਵੱਧ ਗਿਆ ਹੈ ਕਿਉਂਕਿ ਐਕਟਰ ਨੇ ਇੱਕ ਇਵੈਂਟ ਦੌਰਾਨ ਆਪਣੇ ਭਾਸ਼ਣ ਵਿੱਚ ਕਿਹਾ, 'ਮੈਨੂੰ ਪਤਾ ਹੈ ਕਿ ਤੁਸੀਂ ਸਾਰੇ ਮੈਨੂੰ 'ਪੁਸ਼ਪਾ 2' ਬਾਰੇ ਅਪਡੇਟ ਪੁੱਛ ਰਹੇ ਹੋ। ਮੇਰੇ ਕੋਲ ਇੱਕ ਛੋਟਾ ਅਪਡੇਟ ਹੈ। ਮੈਂ ਉਤਸ਼ਾਹਿਤ ਹਾਂ, ਮੈਨੂੰ ਉਮੀਦ ਹੈ ਕਿ ਤੁਸੀਂ ਮੇਰੇ ਵਾਂਗ ਹੀ ਉਤਸ਼ਾਹਿਤ ਹੋ।
ਅੱਲੂ ਫਿਲਮ ਦੇ ਸੈੱਟ 'ਤੇ ਸ਼ਾਮਲ ਹੋਣ ਲਈ ਸ਼ਹਿਰ ਪਹੁੰਚੇ, ਜਿੱਥੇ ਫੈਨਸ ਨੇ ਉਨ੍ਹਾਂ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਹੈ। ਇਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚ ਲੋਕਾਂ ਨੇ ਅਭਿਨੇਤਾ 'ਤੇ ਫੁੱਲਾਂ ਦੀ ਵਰਖਾ ਕੀਤੀ ਹੈ।
ਦੱਖਣੀ ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦਸੰਬਰ 2021 ਵਿੱਚ ਰਿਲੀਜ਼ ਹੋਈ ਸੀ ਤੇ 2021 ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫਿਲਮ ਬਣੀ ਸੀ।
ਫੈਨਸ ਇਸ ਦੇ ਪਾਰਟ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤੇ ਦੱਸਿਆ ਜਾ ਰਿਹਾ ਹੈ ਕਿ ਐਕਟਰ ਅੱਲੂ ਅਰਜੁਨ ਹਾਲ ਹੀ ‘ਚ ਫ੍ਰੈਂਚਾਇਜ਼ੀ ਦੇ ਦੂਜੇ ਹਿੱਸੇ ‘ਪੁਸ਼ਪਾ: ਦ ਰੂਲ’ ਦੀ ਸ਼ੂਟਿੰਗ ਕਰਨ ਲਈ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਪਹੁੰਚੇ, ਜਿੱਥੇ ਉਨ੍ਹਾਂ ਨੂੰ ਵਿਜ਼ਾਗ ਏਅਰਪੋਰਟ ‘ਤੇ ਪ੍ਰਸ਼ੰਸਕਾਂ ਨੇ ਘੇਰ ਲਿਆ।
ਦਰਅਸਲ, ਅੱਲੂ ਅਰਜੁਨ ਆਪਣੀ ਅਗਲੀ ਫਿਲਮ ‘ਪੁਸ਼ਪਾ: ਦ ਰੂਲ’ ਦੇ ਦੂਜੇ ਭਾਗ ਦੀ ਸ਼ੂਟਿੰਗ ਲਈ ਵਿਸ਼ਾਖਾਪਟਨਮ ਪਹੁੰਚੇ ਸੀ। ਅੱਲੂ ਦੇ ਸਵਾਗਤ ਲਈ ਵਿਜ਼ਾਗ ਏਅਰਪੋਰਟ ‘ਤੇ ਫੈਨਸ ਦੀ ਭੀੜ ਸੀ।
ਅੱਲੂ ਨੂੰ ਦੇਖਦੇ ਹੀ ਉਥੇ ਖੜ੍ਹੇ ਪ੍ਰਸ਼ੰਸਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਆਲੂ ਦੇ ਚਾਹੁਣ ਵਾਲਿਆਂ ਨੇ ਸੋਸ਼ਲ ਮੀਡੀਆ ‘ਤੇ ਉਸ ਦੀਆਂ ਤਸਵੀਰਾਂ ਸ਼ੇਅਰ ਕਰਕੇ ਉਸ ਦੀ ਤਾਰੀਫ ਕੀਤੀ।
ਵੀਡੀਓ ਅਤੇ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਅੱਲੂ ਅਰਜੁਨ ਦੀ ਕਾਰ ਫੈਨਸ ਨਾਲ ਘਿਰੀ ਹੋਈ ਹੈ ਅਤੇ ਐਕਟਰ ਦਾ ਫੁੱਲਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਅੱਲੂ ਅਰਜੁਨ ਵੀ ਹੱਥ ਜੋੜ ਕੇ ਇਸ ਸਵਾਗਤ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕਰ ਰਹੇ ਹਨ।
ਲੋਕ ਅੱਲੂ ਅਰਜੁਨ ਦੇ ਨਾਂ ‘ਤੇ ਨਾਅਰੇ ਲਗਾ ਰਹੇ ਹਨ। ਅੱਲੂ ਲਈ ਲੋਕਾਂ ‘ਚ ਕਾਫੀ ਕ੍ਰੇਜ਼ ਹੈ। ਇਸ ਦਾ ਅੰਦਾਜ਼ਾ ਇਨ੍ਹਾਂ ਵੀਡੀਓਜ਼ ਅਤੇ ਫੋਟੋਆਂ ਤੋਂ ਲਗਾਇਆ ਜਾ ਸਕਦਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਯੂਜ਼ਰ ਨੇ ਲਿਖਿਆ, ‘ਲਵ ਯੂ ਅੰਨਾ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਕਿੰਗ ਇਜ਼ ਬੈਕ’, ਹੁਣ ਜਲਦੀ ਹੀ ਇਕ ਚੰਗੀ ਫਿਲਮ ਦੇਖਣ ਨੂੰ ਮਿਲੇਗੀ। ਇਕ ਹੋਰ ਯੂਜ਼ਰ ਨੇ ਲਿਖਿਆ, ‘ਅੰਨਾ ਨੇ ਬਾਡੀ ਬਣਾਈ ਹੈ, ਇਸ ਲੁੱਕ ‘ਚ ਅੱਲੂ ਬਹੁਤ ਵਧੀਆ ਲੱਗ ਰਿਹਾ ਹੈ।’
ਦੱਸ ਦੇਈਏ ਕਿ ਪ੍ਰਸ਼ੰਸਕਾਂ ਦਾ ਕ੍ਰੇਜ਼ ਇਸ ਲਈ ਵੱਧ ਗਿਆ ਹੈ ਕਿਉਂਕਿ ਐਕਟਰ ਨੇ ਇੱਕ ਇਵੈਂਟ ਦੌਰਾਨ ਆਪਣੇ ਭਾਸ਼ਣ ਵਿੱਚ ਕਿਹਾ, ‘ਮੈਨੂੰ ਪਤਾ ਹੈ ਕਿ ਤੁਸੀਂ ਸਾਰੇ ਮੈਨੂੰ ‘ਪੁਸ਼ਪਾ 2’ ਬਾਰੇ ਅਪਡੇਟ ਪੁੱਛ ਰਹੇ ਹੋ। ਮੇਰੇ ਕੋਲ ਇੱਕ ਛੋਟਾ ਅਪਡੇਟ ਹੈ। ਮੈਂ ਉਤਸ਼ਾਹਿਤ ਹਾਂ, ਮੈਨੂੰ ਉਮੀਦ ਹੈ ਕਿ ਤੁਸੀਂ ਮੇਰੇ ਵਾਂਗ ਹੀ ਉਤਸ਼ਾਹਿਤ ਹੋ।
ਅੱਲੂ ਫਿਲਮ ਦੇ ਸੈੱਟ ‘ਤੇ ਸ਼ਾਮਲ ਹੋਣ ਲਈ ਸ਼ਹਿਰ ਪਹੁੰਚੇ, ਜਿੱਥੇ ਫੈਨਸ ਨੇ ਉਨ੍ਹਾਂ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਹੈ। ਇਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚ ਲੋਕਾਂ ਨੇ ਅਭਿਨੇਤਾ ‘ਤੇ ਫੁੱਲਾਂ ਦੀ ਵਰਖਾ ਕੀਤੀ ਹੈ।
Tags: Allu ArjunAllu Arjun PicturesAllu Arjun PushpaAllu Arjun Videoentertainment newspunjabi newsPushpa 2 Shootsouth actor
Share336Tweet210Share84

Related Posts

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025
Load More

Recent News

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025

ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.